ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਪੌੜੀਆਂ ਚੜ੍ਹ ਰਹੀ ਔਰਤ ‘ਤੇ ਚਾਕੂ ਨਾਲ ਹਮਲਾ

ਲੁਧਿਆਣਾ, 25 ਮਈ, ਬੋਲੇ ਪੰਜਾਬ ਬਿਓਰੋ:ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਪੌੜੀਆਂ ਚੜ੍ਹ ਰਹੀ ਔਰਤ ਨੂੰ ਇਕ ਵਿਅਕਤੀ ਨੇ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ, ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਖੁਸ਼ਦੀਪ ਨੇ ਰਾਸ਼ਟਰੀ ਪੱਧਰ ਦੇ ਸ਼ੈੱਫ ਮੁਕਾਬਲੇ ਵਿੱਚ ਤਮਗਾ ਜਿੱਤਿਆ

ਮੋਹਾਲੀ, 25 ਮਈ,ਬੋਲੇ ਪੰਜਾਬ ਬਿਓਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਆਈਐਚਐਮ ਮੁੰਬਈ ਵਿਖੇ ਆਯੋਜਿਤ ਰਾਸ਼ਟਰੀ ਪੱਧਰ ਦੇ ਸ਼ੈੱਫ ਮੁਕਾਬਲੇ “ਬੈਟਰ ਕਿਚਨ ਬੇਕਰੀ ਚੈਂਪੀਅਨਸ਼ਿਪ” ਦੇ ਗ੍ਰੈਂਡ ਫਿਨਾਲੇ ਵਿੱਚ ਮੈਡਲ ਜਿੱਤਿਆ। ਫਾਈਨਲਿਸਟਾਂ ਨੂੰ ਸ਼ਾਰਟਲਿਸਟ ਕਰਨ ਲਈ, ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ੈੱਫ ਮੁਕਾਬਲੇ ਕਰਵਾਏ ਗਏ। ਪੰਜਾਬ […]

Continue Reading

ਅਬੋਹਰ : ਗੋਦਾਮ ‘ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ

ਅਬੋਹਰ, 25 ਮਈ,ਬੋਲੇ ਪੰਜਾਬ ਬਿਓਰੋ:ਫਾਜ਼ਿਲਕਾ ਰੋਡ ‘ਤੇ ਸਥਿਤ ਬਾਰਦਾਨੇ ਦੇ ਗੋਦਾਮ ‘ਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।ਅੱਗ ਇੰਨੀ ਭਿਆਨਕ ਸੀ ਕਿ 10 ਗੱਡੀਆਂ ਦੇ ਪਾਣੀ ਪਾਉਣ ਤੋਂ ਬਾਅਦ ਵੀ ਅੱਗ ਬਲਦੀ ਰਹੀ। ਇਸ ਘਟਨਾ ਕਾਰਨ […]

Continue Reading

ਪਟਿਆਲ਼ਾ ‘ਚ ਸਕੂਲ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਪੈਰਾ ਮਿਲਟਰੀ ਫੋਰਸ ਦੇ ਜਵਾਨ ਦੀ ਮੌਤ

ਪਟਿਆਲਾ, 25 ਮਈ, ਬੋਲੇ ਪੰਜਾਬ ਬਿਓਰੋ:ਪੋਲੋ ਗਰਾਊਂਡ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲਈ ਸੁਰੱਖਿਆ ਮੁਹੱਈਆ ਕਰਾਉਣ ਲਈ ਸਕੂਲ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਨਾਗਾਲੈਂਡ ਸਥਿਤ ਪੈਰਾ ਮਿਲਟਰੀ ਫੋਰਸ ਦੇ ਜਵਾਨ, ਜਿਸ ਦੀ ਪਛਾਣ 40 ਸਾਲਾ ਕਾਂਸਟੇਬਲ ਯਾਂਗਤਸਾਸੇ ਵਜੋਂ ਹੋਈ ਹੈ, ਦੀ ਮੌਤ ਹੋ ਗਈ।ਇੱਥੇ ਵਰਣਨਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ […]

Continue Reading

ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਮੋਹਾਲੀ ‘ਚ ਚੋਣ ਜਾਗਰੂਕਤਾ ਲਈ ਸਾਈਕਲ ਰੈਲੀ ਕੀਤੀ ਰਵਾਨਾ

ਮੋਹਾਲੀ 25 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਅੱਜ ਸ਼ਨੀਵਾਰ ਸਵੇਰੇ ਪੀਸੀਏ ਸਟੇਡੀਅਮ, ਫੇਜ਼ 10, ਮੋਹਾਲੀ ਤੋਂ ਇੱਕ ਸਾਈਕਲੋਥੌਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿੱਚ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਦੀ ਮਹੱਤਤਾ ਦੇ ਨਾਲ-ਨਾਲ ਇੱਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਗਈ। ਇਹ ਸਮਾਗਮ ਰੇਡੀਓ […]

Continue Reading

ਛੱਤੀਸਗੜ੍ਹ ਦੀ ਬਰੂਦ ਫੈਕਟਰੀ ‘ਚ ਧਮਾਕਾ,10 ਲੋਕਾਂ ਦੀ ਮੌਤ

ਬੇਮੇਤਾਰਾ, 25 ਮਈ, ਬੋਲੇ ਪੰਜਾਬ ਬਿਓਰੋ:ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਹੈ। ਇੱਥੇ ਬੇਰਲਾ ਦੀ ਬਾਰੂਦ ਫੈਕਟਰੀ ਵਿੱਚ ਧਮਾਕਾ ਹੋਇਆ। ਧਮਾਕੇ ‘ਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦਰਜਨਾਂ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੇਮੇਤਾਰਾ ਜ਼ਿਲੇ ਦੇ ਬੇਰਲਾ ਬਲਾਕ ਅਧੀਨ ਪੈਂਦੇ ਪਿੰਡ ਬੋਰਸੀ ‘ਚ […]

Continue Reading

ਈਡੀ ਵੱਲੋਂ ਸ਼ਰਾਬ ਕਾਰੋਬਾਰੀਆਂ ਦੇ ਘਰ ਛਾਪੇਮਾਰੀ

ਗੁਰਦਾਸਪੁਰ, 25 ਮਈ, ਬੋਲੇ ਪੰਜਾਬ ਬਿਓਰੋ:ਚੋਣਾਂ ਵਿਚਾਲੇ ਈਡੀ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ।ਅੱਜ ਸਵੇਰੇ ਤੜਕਸਾਰ ਹੀ ਬਟਾਲਾ ਤੋਂ ਕਾਂਗਰਸੀ ਮੇਅਰ ਸੁਖਦੀਪ ਸਿੰਘ ਤੇਜਾ ਤੇ ਸ਼ਰਾਬ ਕਾਰੋਬਾਰੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਕਈ ਘੰਟੇ ਜਾਰੀ ਰਹੀ ਕਿਸੇ ਨੂੰ ਵੀ ਅੰਦਰ ਜਾਣ ਤੇ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ।ਚੋਣਾਂ ਦੇ ਸਮੇਂ ‘ਚ […]

Continue Reading

ਲੋਕ ਸਭਾ ਚੋਣਾਂ ਦੇ 6ਵੇਂ ਗੇੜ ਲਈ ਸੱਤ ਰਾਜਾਂ ਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਵੋਟਿੰਗ ਜਾਰੀ

ਨਵੀਂ ਦਿੱਲੀ, 24 ਮਈ
 ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਦੇ 6ਵੇਂ ਗੇੜ ਲਈ ਅੱਜ ਸ਼ਨਿੱਚਰਵਾਰ ਨੂੰ ਸੱਤ ਰਾਜਾਂ ਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ 58 ਸੀਟਾਂ ਲਈ ਮਤਦਾਨ ਹੋ ਰਿਹਾ ਹੈ। ਇਨ੍ਹਾਂ ਵਿਚ ਦਿੱਲੀ ਦੀਆਂ 7 ਤੇ ਹਰਿਆਣਾ ਦੀਆਂ 10 ਸੀਟਾਂ ਵੀ ਸ਼ਾਮਲ ਹਨ। ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਵੀ […]

Continue Reading

ਅੱਜ ਖੁੱਲ੍ਹੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਚੰਡੀਗੜ੍ਹ, 25 ਮਈ,ਬੋਲੇ ਪੰਜਾਬ ਬਿਓਰੋ:ਦੁਨੀਆ ਦੇ ਸਭ ਤੋਂ ਉੱਚੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ ਹੈ। ਦਰਅਸਲ, ਹੇਮਕੁੰਟ ਸਾਹਿਬ ਦੇ ਕਿਵਾੜ ਅੱਜ 25 ਮਈ ਨੂੰ ਖੁੱਲ੍ਹ ਰਹੇ ਹਨ। ਯਾਤਰਾ ਦਾ ਪਹਿਲਾ ਜੱਥਾ ਸ਼ੁੱਕਰਵਾਰ ਨੂੰ ਘਾਘਰਿਆਂ ਲਈ ਰਵਾਨਾ ਹੋਇਆ।ਜਥੇ ਵਿੱਚ 3200 ਦੇ ਕਰੀਬ ਸਿੱਖ ਸ਼ਰਧਾਲੂ ਸ਼ਾਮਲ ਸਨ। ਇਹ ਪਹਿਲੀ ਵਾਰ […]

Continue Reading

ਦੂਜੀਆਂ ਸਿਆਸੀ ਪਾਰਟੀਆਂ ਨੂੰ ਘੇਰਨ ਵਾਲੀ ਆਮ ਆਦਮੀ ਪਾਰਟੀ ਬੇਅਦਬੀ ਮੁੱਦੇ ‘ਤੇ ਖੁਦ ਚੁੱਪ

ਚੰਡੀਗੜ੍ਹ 25 ਮਈ ,ਬੋਲੇ ਪੰਜਾਬ ਬਿਓਰੋ: 2017 ਦੀਆਂ ਪੰਜਾਬ ਵਿਧਾਨ ਸਭਾ ਅਤੇ 13 ਮਈ 2019 ਦੀਆਂ ਲੋਕ ਸਭਾ ਚੋਣਾ ਮੌਕੇ ਬੇਅਦਬੀ ਦਾ ਮੁੱਦਾ ਭਾਰੂ ਰਿਹਾ , ਜਿੱਥੇ ਵਿਰੋਧੀ ਪਾਰਟੀਆਂ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਉੱਪਰ ਸਿਆਸੀ ਹਮਲੇ ਕੀਤੇ, ਉੱਥੇ ਅਕਾਲੀ ਦਲ ਬਾਦਲ ਦਾ ਹਰ ਬਿਆਨ ਬਚਾਅ ਪੱਖ ਵਿਚ ਹੀ ਪੜ੍ਹਨ, ਸੁਣਨ ਜਾਂ ਦੇਖਣ ਨੂੰ ਮਿਲਦਾ ਸੀ […]

Continue Reading