ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਚੋਣ ਰੈਲੀ ਕਰਨਗੇ

ਚੰਡੀਗੜ੍ਹ, 25 ਮਈ,ਬੋਲੇ ਪੰਜਾਬ ਬਿਓਰੋ:ਅੱਜ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੰਮ੍ਰਿਤਸਰ ਵਿੱਚ ਚੋਣ ਰੈਲੀ ਕਰਨਗੇ। ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਸਥਿਤ ਮੀਰਾਂਕੋਟ ‘ਚ ਕਾਂਗਰਸ ਦੀ ਰੈਲੀ ਹੋਵੇਗੀ।ਇਸ ਤੋਂ ਬਾਅਦ 26 ਮਈ ਨੂੰ ਪ੍ਰਿਅੰਕਾ ਗਾਂਧੀ ਫਤਿਹਗੜ੍ਹ ਸਾਹਿਬ ਅਤੇ ਜਲੰਧਰ ‘ਚ ਪੰਜਾਬੀਆਂ ਨੂੰ ਸੰਬੋਧਨ ਕਰਦੀ ਨਜ਼ਰ ਆਵੇਗੀ। ਰਾਹੁਲ ਗਾਂਧੀ 29 ਮਈ ਨੂੰ ਮੁੜ ਪੰਜਾਬ ਆਉਣਗੇ […]

Continue Reading

ਪਟਿਆਲ਼ਾ : ਦੋ ਗੁੱਟਾਂ ‘ਚ ਝੜਪ,ਕਾਰ ਨੂੰ ਅੱਗ ਲੱਗੀ,ਨੌਜਵਾਨ ਜਖਮੀ

ਪਟਿਆਲਾ, 25 ਮਈ,ਬੋਲੇ ਪੰਜਾਬ ਬਿਓਰੋ:ਪਟਿਆਲਾ ਦੇ ਦੇਵੀਗੜ੍ਹ ਰੋਡ ‘ਤੇ ਨਾਨਕਸਰ ਗੁਰਦੁਆਰਾ ਸਾਹਿਬ ਨੇੜੇ ਬੀਤੀ ਰਾਤ ਦੋ ਗੁੱਟਾਂ ‘ਚ ਝੜਪ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਨਾਮੀ ਨੌਜਵਾਨ ਫੋਰਡ ਆਈਕਨ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਮਜਾਰ ਨੂੰ ਪਰਤ ਰਿਹਾ ਸੀ ਕਿ ਕਾਰ ਵਿੱਚ ਸਵਾਰ ਕੁਝ ਹਮਲਾਵਰਾਂ ਨੇ ਪਹਿਲਾਂ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 44 ਲੱਖ ਰੁਪਏ ਦਾ ਸੋਨਾ ਬਰਾਮਦ

ਅੰਮ੍ਰਿਤਸਰ, 25 ਮਈ,ਬੋਲੇ ਪੰਜਾਬ ਬਿਓਰੋ:ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਉਣ ਵਾਲੇ ਇੱਕ ਯਾਤਰੀ ਕੋਲੋਂ 953 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 44 ਲੱਖ ਰੁਪਏ ਦੱਸੀ ਜਾਂਦੀ ਹੈ।ਜਾਣਕਾਰੀ ਮੁਤਾਬਕ ਯਾਤਰੀ ਨੇ ਆਪਣੇ ਗੁਦਾ ‘ਚ ਪੇਸਟ ਫੋਮ ‘ਚ ਸੋਨੇ ਦੇ ਤਿੰਨ ਕੈਪਸੂਲ ਛੁਪਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 871

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-05-2024 ਅੰਗ 871 Amrit Vele da Hukamnama Sri Darbar Sahib, Sri Amritsar, Ang 871, 25-05-2024 ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ […]

Continue Reading

ਕਾਂਗਰਸ ਨੇ ਪੰਜਾਬ ਨੂੰ ਕਦੇ ਵੀ ਜ਼ਮੀਨ ਦੇ ਟੁਕੜੇ ਤੋਂ ਵੱਧ ਨਹੀਂ ਮੰਨਿਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜਲੰਧਰ,24 ਮਈ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਵਿਚ ਪੀ. ਏ. ਪੀ. ਗਰਾਊਂਡ ‘ਚ ‘ਫਤਿਹ ਰੈਲੀ’ ਨੂੰ ਸੰਬੋਧਨ ਕਰਨ ਪਹੁੰਚੇ। ‘ਵਾਹਿਗੁਰੂ ਜੀ ਦਾ ਖਾਲਸਾ ਵਾਹਿਗੁਰੂ ਜੀ ਦੀ ਫਤਿਹ’ ਬੁਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਸੁਸ਼ੀਲ ਰਿੰਕੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਚੰਡੀਗੜ੍ਹ 24 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਨੇ ਅੱਜ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਨਤੀਜਾ ਦੇਖਣਾ ਹੋਵੇਗਾ। ਵੈੱਬਸਾਈਟ ‘ਤੇ ਨਤੀਜਾ ਕਾਲਮ ਹੋਵੇਗਾ। ਇਸ ਵਿੱਚ […]

Continue Reading

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਓਰੋ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ […]

Continue Reading

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਜ਼ਿਲ੍ਹਿਆਂ ਦੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ/ਸੀਨੀਅਰ ਪੁਲਿਸ ਕਪਤਾਨਾਂ ਨਾਲ ਕੀਤੀ ਮੀਟਿੰਗ ਵੋਟਰਾਂ ਦੀ ਗਿਣਤੀ ਵਧਾਉਣ ਅਤੇ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ ‘ਤੇ ਸਖ਼ਤ ਨਿਗਰਾਨੀ ਰੱਖਣ ‘ਤੇ ਦਿੱਤਾ ਜ਼ੋਰ ਲੁਧਿਆਣਾ/ ਚੰਡੀਗੜ੍ਹ, 24 ਮਈ,ਬੋਲੇ ਪੰਜਾਬ ਬਿਓਰੋ:  ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ […]

Continue Reading

ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ

ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ, ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ (ਆਈ.ਐਲ.ਆਰ) ਪੰਜਾਬ ਅਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ ਨੂੰ ਭਾਲਣ ਦੀ ਸਹੂਲਤ ਦੇਣ ਲਈ ਈ-ਐਚ.ਸੀ.ਆਰ (ਹਾਈ ਕੋਰਟ ਰਿਪੋਰਟਰ) ਵੈਬਸਾਈਟ www.hcph.gov.in ਦਾ ਉਦਘਾਟਨ ਕੀਤਾ। ਸੁਪਰੀਮ ਕੋਰਟ ਵੱਲੋਂ ਆਨਲਾਈਨ ਹਾਈ ਕੋਰਟ […]

Continue Reading

ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਖੁਦ ਮਾਲਵਿੰਦਰ ਸਿੰਘ ਕੰਗ ਤੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵਜਿੱਦ : ਕੁਲਵੰਤ ਸਿੰਘ

ਕਿਹਾ : ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ ਮਾਲਵਿੰਦਰ ਸਿੰਘ ਕੰਗ ਮੋਹਾਲੀ 24 ਮਈ ,ਬੋਲੇ ਪੰਜਾਬ ਬਿਓਰੋ:ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵਿਸ਼ਾਲ ਮੀਟਿੰਗ ਦਾ ਆਯੋਜਨ ਫੇਜ਼ -6 , ਆਰ.ਪੀ.ਸ਼ਰਮਾ -ਪ੍ਰਧਾਨ ਵੈੱਲਫੇਅਰ ਐਕਸ਼ਨ ਕਮੇਟੀ ਫ਼ੇਜ਼-6 ਮੋਹਾਲੀ ਅਤੇ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਦਾ […]

Continue Reading