ਪਿੰਡ ਦੈੜੀ ਦੀ ਕਾਂਗਰਸੀ ਸਰਪੰਚ ਨਰਿੰਦਰ ਕੌਰ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਨੌਜਵਾਨ ਅਤੇ ਔਰਤਾਂ ਨੇ ਕੰਗ ਦੇ ਹੱਕ ਵਿੱਚ ਘਰ-ਘਰ ਚੋਣ ਪ੍ਰਚਾਰ ਕਰਨ ਦਾ ਚੁੱਕਿਆ ਬੀੜਾ ਮੋਹਾਲੀ 23 ਮਈ ,ਬੋਲੇ ਪੰਜਾਬ ਬਿਓਰੋ : ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਵੀਰ ਸਿੰਘ ਸਿੱਧੂ ਦੇ ਨਜ਼ਦੀਕੀ ਬੀਬੀ […]

Continue Reading

ਪੀ.ਐਸ.ਆਈ.ਈ.ਸੀ ਦੇ ਪਲਾਟ ਅਲਾਟਮੈਂਟ ਘੁਟਾਲੇ ‘ਚ ਇੱਕ ਹੋਰ ਗ੍ਰਿਫਤਾਰ

ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਲੱਗਿਆ ਚੂਨਾ ਚੰਡੀਗੜ੍ਹ, 24 ਮਈ, ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ ਮੁਫਾਦਾਂ […]

Continue Reading

ਇਤਿਹਾਸਕ ਸ਼ਹਿਰ ਕਪੂਰਥਲਾ ਦੀ ਧੀਂ ਬਣੀ ਕਮਰਸ਼ੀਅਲ ਪਾਇਲਟ

ਕਪੂਰਥਲਾ 24 ਮਈ,ਬੋਲੇ ਪੰਜਾਬ ਬਿਓਰੋ: ਲਗਨ ਅਤੇ ਇੱਛਾ ਸ਼ਕਤੀ ਨਾਲ ਹਰ ਮੁਕਾਮ ਅਤੇ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਪੰਜਾਬ ਦੇ ਇਤਿਹਾਸਕ ਸ਼ਹਿਰ ਕਪੂਰਥਲਾ ਦੀ ਰਹਿਣ ਵਾਲੀ 23 ਸਾਲਾ ਵੰਸ਼ਿਕਾ ਮਕੋਲ ਨੇ ਏਅਰ ਇੰਡੀਆ ਐਕਸਪ੍ਰੈਸ ਦੀ ਕਮਰਸ਼ੀਅਲ ਪਾਇਲਟ ਬਣ ਕੇ ਸਾਬਤ ਕਰ ਦਿੱਤਾ ਹੈ ਇਹ ਮੁਕਾਮ ਹਾਸਲ ਕਰਨ ਵਾਲੀ ਉਹ ਕਪੂਰਥਲਾ ਦੀ ਪਹਿਲੀ ਲੜਕੀ […]

Continue Reading

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 […]

Continue Reading

ਮੋਹਾਲੀ ਵਿਖੇ ਸਥਾਪਿਤ ਹੋਵੇਗੀ ਵਾਲੀਬਾਲ ਅਤੇ ਫੁੱਟਬਾਲ ਅਕੈਡਮੀ : ਡਾ ਸੁਭਾਸ਼ ਸ਼ਰਮਾ

ਖਰੜ ਬਣੇਗਾ ਸਭ ਤੋਂ ਵੱਡਾ ਈ ਖੇਡ ਅਖਾੜਾ : ਡਾ ਸੁਭਾਸ਼ ਸ਼ਰਮਾ ਮੋਹਾਲੀ/ਖਰੜ, 24 ਮਈ ,ਬੋਲੇ ਪੰਜਾਬ ਬਿਓਰੋ: -ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਮੋਹਾਲੀ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਾਲੀਬਾਲ ਅਤੇ ਫੁੱਟਬਾਲ ਸਪੋਰਟਸ ਅਕੈਡਮੀ ਸਥਾਪਿਤ ਕੀਤੀ ਜਾਵੇਗੀ। ਅੱਜ ਆਪਣੇ ਚੋਣ ਪ੍ਰਚਾਰ […]

Continue Reading

ਹੈਬੋਵਾਲ ਵਿੱਚ ਲੋਕਾਂ ਵਲੋਂ ਆਪਣੇ ਪੰਸਦੀਦਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦਾ ਗੁਲਾਬ ਦੀ ਪੰਖੁੜੀਆਂ ਨਾਲ ਸੁਵਾਗਤ

ਸੰਸਦ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ – ਡਾ ਸੁਭਾਸ਼ ਸ਼ਰਮਾ ਗੜ੍ਹਸ਼ੰਕਰ / ਹੈਬੋਵਾਲ, 24 ਮਈ ,ਬੋਲੇ ਪੰਜਾਬ ਬਿਓਰੋ– ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ ਸੁਭਾਸ਼ ਸ਼ਰਮਾ ਅਨੰਦਪੁਰ ਸਾਹਿਬ ਵੱਲੋਂ ਹਲਕਾ ਗੜਸ਼ੰਕਰ ਦੇ ਪਿੰਡ ਹੈਬੋਵਾਲ ਤੋ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਉਥੇ ਮੌਜੂਦ ਲੋਕਾਂ ਨੂੰ […]

Continue Reading

ਡੀ ਟੀ ਐੱਫ ਵੱਲੋਂ ਵੱਖ-ਵੱਖ ਚੋਣ ਡਿਊਟੀਆਂ’ਤੇ ਤੈਨਾਤ ਅਧਿਆਪਕਾਂ ਦੀਆਂ ਤਨਖ਼ਾਹਾਂ ਮੋਬਾਇਲ ਭੱਤੇ ਸਮੇਤ ਜਾਰੀ ਕਰਨ ਦੀ ਮੰਗ

ਖਜ਼ਾਨਾ ਅਫਸਰਾਂ ਅਤੇ ਸਕੂਲ ਮੁਖੀਆਂ ਦਾ ਭੰਬਲਭੂਸਾ ਦੂਰ ਕਰੇ ਵਿਭਾਗ : ਡੀ ਟੀ ਐੱਫ ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ 21 ਮਈ ਤੋਂ 30 ਜੂਨ 2024 ਦਰਮਿਆਨ ਸਰਕਾਰੀ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦੇ ਐਲਾਨ ਨਾਲ ਸਕੂਲ ਮੁਖੀਆਂ ਅਤੇ ਖਜ਼ਾਨਾ ਅਫਸਰਾਂ ਵਿੱਚ ਮਈ ਮਹੀਨੇ ਦੇ ਮੋਬਾਇਲ ਭੱਤੇ ਸਬੰਧੀ ਦੁਬਿੱਧਾ ਖੜ੍ਹੀ ਹੋ ਗਈ […]

Continue Reading

ਪੰਜਾਬ ਸਰਕਾਰ ਰਿਮੋਟ ਨਾਲ ਚੱਲ ਰਹੀ, ਮੁੱਖ ਮੰਤਰੀ ਖੁਦ ਕੋਈ ਫ਼ੈਸਲਾ ਨਹੀਂ ਲੈ ਸਕਦੇ : ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 24 ਮਈ,
ਬੋਲੇ ਪੰਜਾਬ ਬਿਓਰੋ: ਗੁਰਦਾਸਪੁਰ ਵਿੱਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਤੇ ਆਪ ਦੇ ਨਾਲ ਨਾਲ ਸਮੁੱਚੇ ਇੰਡੀਆ ਗੱਠਜੋੜ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਨੂੰ ਹਮੇਸ਼ਾ ਜ਼ਖ਼ਮ ਦਿੱਤੇ ਹਨ। ਸਭ ਤੋਂ ਵੱਡਾ ਜ਼ਖ਼ਮ ਦੇਸ਼ ਦੀ ਵੰਡ ਦਾ ਹੈ। ਦਿੱਲੀ ’ਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਨ੍ਹਾਂ […]

Continue Reading

ਮੋਹਾਲੀ :ਕੈਨੇਡਾ ਤੋਂ ਪੰਜਾਬ ਪਰਤੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮੋਹਾਲੀ, 24 ਮਈ, ਬੋਲੇ ਪੰਜਾਬ ਬਿਓਰੋ:ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ । ਇਸ ਹਾਦਸੇ ਵਿੱਚ 28 ਸਾਲਾਂ ਨੌਜਵਾਨ ਦੀ ਸਿਰ ਵਿੱਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ (28) ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ।ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ […]

Continue Reading

ਡੱਬਵਾਲੀ ਤੋਂ ਬਠਿੰਡਾ ਜਾ ਰਹੀ ਬੱਸ’ਚੋਂ ਹਵਾਲੇ ਦੀ ਨਕਦੀ ਸਮੇਤ ਨੌਜਵਾਨ ਗ੍ਰਿਫਤਾਰ

ਬਠਿੰਡਾ 24 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵੀਰਵਾਰ ਸ਼ਾਮ ਨੂੰ ਥਾਣਾ ਸੰਗਤ ਵੱਲੋਂ ਪੰਜਾਬ-ਹਰਿਆਣਾ ਸਰਹੱਦ ‘ਤੇ ਬੈਰੀਅਰ ਲਗਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਡੱਬਵਾਲੀ ਤੋਂ ਬਠਿੰਡਾ ਰਹੀ ਇੱਕ ਬੱਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਬੱਸ ਵਿੱਚ ਸਵਾਰ ਵਿਅਕਤੀ ਕੋਲੋਂ […]

Continue Reading