ਚੰਡੀਗੜ੍ਹ ਪੁਲਿਸ ਦਾ ਐਮਰਜੈਂਸੀ ਹੈਲਪਲਾਈਨ ਨੰ. 112 ਅੱਜ ਰਹੇਗਾ ਬੰਦ

ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਪੁਲਿਸ ਦਾ 24 ਘੰਟੇ ਚੱਲਣ ਵਾਲਾ ਐਮਰਜੈਂਸੀ ਹੈਲਪਲਾਈਨ ਨੰਬਰ 112 ਅੱਜ ਯਾਨੀ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤੱਕ ਲੋਕਾਂ ਦੀ ਮਦਦ ਨਹੀਂ ਕਰ ਸਕੇਗਾ, ਕਿਉਂਕਿ ਇਸ ਸਮੇਂ ਦੌਰਾਨ ਇਸ ਦੀ ਜ਼ਰੂਰੀ ਮੁਰੰਮਤ ਆਦਿ ਕੀਤੀ ਜਾਣੀ ਹੈ। ਅਜਿਹੇ ’ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ […]

Continue Reading

ਸ਼ਰਧਾਲੂਆਂ ਨਾਲ ਭਰੀ ਟੈਂਪੂ ਟਰੈਵਲਰ ਖੜੇ ਟਰਾਲੇ ‘ਚ ਵੱਜੀ, ਬੱਚੀ ਸਮੇਤ ਸੱਤ ਦੀ ਮੌਤ, 20 ਜ਼ਖ਼ਮੀ

ਚੰਡੀਗੜ੍ਹ, 24 ਮਈ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਨੂੰ ਲੈ ਕੇ ਜਾ ਰਹੀ ਟੈਂਪੂ ਟਰੈਵਲਰ ਦੀ ਟਰਾਲੇ ਨਾਲ ਟੱਕਰ ਹੋ ਗਈ। ਇਹ ਹਾਦਸਾ ਰਾਤ ਕਰੀਬ 2 ਵਜੇ ਅੰਬਾਲਾ-ਦਿੱਲੀ ਹਾਈਵੇ ‘ਤੇ ਮੋਹੜਾ ਨੇੜੇ ਵਾਪਰਿਆ। ਟਰੈਵਲਰ ਵਿੱਚ ਕੁੱਲ 26 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਛੇ ਮਹੀਨਿਆਂ ਦੀ […]

Continue Reading

ਸਪੇਨ ‘ਚ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਚਾਰ ਲੋਕਾਂ ਦੀ ਮੌਤ

ਮੈਡ੍ਰਿਡ, 24 ਮਈ ਬੋਲੇ ਪੰਜਾਬ ਬਿਓਰੋ- ਸਪੈਨਿਸ਼ ਟਾਪੂ ਮੇਜੋਰਕਾ ‘ਤੇ ਬੀਚਫ੍ਰੰਟ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਸ ਹਾਦਸੇ ‘ਚ ਚਾਰ ਲੋਕਾਂ ਦੀ ਜਾਨ ਚਲੀ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ‘ਚ ਦੋ ਥਾਂਈਂ ਰੈਲੀਆਂ ਨੂੰ ਸੰਬੋਧਨ ਕਰਨਗੇ

ਚੰਡੀਗੜ੍ਹ,24 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਤੇ ਜਲੰਧਰ ‘ਚ ਚੋਣ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੁਪਹਿਰ 1 ਵਜੇ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਭਾਜਪਾ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਤਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ […]

Continue Reading

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ ‘ਚ ਭੋਜਨ ‘ਚੋਂ ਨਿਕਲੇ ਕੀੜੇ,ਦਿੱਤੀ ਸ਼ਿਕਾਇਤ

ਜਲੰਧਰ, 24 ਮਈ, ਬੋਲੇ ਪੰਜਾਬ ਬਿਓਰੋ:ਗੁਰੂ ਰਵਿਦਾਸ ਚੌਕ ਨੇੜੇ ਇਕ ਮਸ਼ਹੂਰ ਰੈਸਟੋਰੈਂਟ ‘ਚ ਜਾਣ ਵਾਲੇ ਇਕ ਗਾਹਕ ਨੂੰ ਉਸ ਵੱਲੋਂ ਆਰਡਰ ਕੀਤੀ ਡਿਸ਼ ‘ਚ ਕੀੜੇ ਨਿਕਲੇ, ਜਿਸ ਕਾਰਨ ਗੁੱਸੇ ‘ਚ ਆਏ ਗਾਹਕ ਨੇ ਰੈਸਟੋਰੈਂਟ ਮਾਲਕ ਖਿਲਾਫ ਸ਼ਿਕਾਇਤ ਦਰਜ ਕਰਵਾਈ। ਵੇਰਕਾ ਮਿਲਕ ਪਲਾਂਟ ਨੇੜੇ ਰਹਿਣ ਵਾਲੇ ਪੀੜਤ ਸੌਰਭ ਚੌਧਰੀ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਕਿਹਾ […]

Continue Reading

ਭਾਰਤੀ ਵਿਦਿਆਰਥੀਆਂ ਦਾ ਬਰਤਾਨੀਆ ਦੀਆਂ ਉੱਚ ਸਿੱਖਿਆ ਸੰਸਥਾਵਾਂ ਤੋਂ ਹੋਣ ਲੱਗਾ ਮੋਹ ਭੰਗ

ਲੰਡਨ, 24 ਮਈ, ਬੋਲੇ ਪੰਜਾਬ ਬਿਓਰੋ:ਬਰਤਾਨੀਆ ਦੀਆਂ ਉੱਚ ਸਿੱਖਿਆ ਸੰਸਥਾਵਾਂ ਪ੍ਰਤੀ ਭਾਰਤੀ ਵਿਦਿਆਰਥੀਆਂ ਦੀ ਰੁਚੀ ਘਟਦੀ ਜਾ ਰਹੀ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਸ ਸਾਲ ਖਤਮ ਹੋਏ ਵਿੱਤੀ ਸਾਲ ਦੌਰਾਨ ਭਾਰਤੀ ਵਿਦਿਆਰਥੀਆਂ ਨੂੰ 1,16,455 ਸਪਾਂਸਰਡ ਸਟੱਡੀ ਵੀਜ਼ੇ ਜਾਰੀ ਕੀਤੇ ਗਏ, ਜੋ ਪਿਛਲੇ ਸਾਲ ਦੇ ਮੁਕਾਬਲੇ 21,717 ਘੱਟ ਹਨ। ਇਨ੍ਹਾਂ ਵਿਚੋਂ 94,149 ਵਿਦਿਆਰਥੀ ਮਾਸਟਰ […]

Continue Reading

ਕਾਂਗਰਸ ਪਾਰਟੀ ਦੀ ਅਗਵਾਈ ਹੇਠ ਕੇਂਦਰ ਵਿੱਚ ਨਵੀਂ ਸਰਕਾਰ ਬਣੇਗੀ : – ਡਾ: ਗਾਂਧੀ

ਡਾਕਟਰ ਗਾਂਧੀ ਦੀਆਂ ਚੋਣ ਬੈਠਕਾਂ ਨੇ ਰੈਲੀਆਂ ਦਾ ਰੂਪ ਧਾਰਿਆ ਪਟਿਆਲਾ 24 ਮਈ ,ਬੋਲੇ ਪੰਜਾਬ ਬਿਓਰੋ: ਲੋਕਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਅੱਜ ਵਿਧਾਨ ਸਭਾ ਹਲਕਾ ਨਾਭਾ ਵਿਖੇ ਵੱਖ ਵੱਖ ਥਾਵਾਂ ‘ਤੇ ਹਲਕਾ ਇੰਚਾਰਜ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਦੀ ਅਗਵਾਈ ਹੇਠ ਕੀਤੀਆਂ ਚੋਣ ਬੈਠਕਾਂ ਰੈਲੀਆਂ ਦਾ ਰੂਪ ਧਾਰ […]

Continue Reading

ਵੋਟਾਂ ਪਾਉਣ ਲਈ 11 ਘੰਟੇ ਦਾ ਸਮਾਂ ਪਹਿਲਾਂ ਹੀ ਕਾਫੀ : ਡੀ ਟੀ ਐੱਫ

ਬੀਜੇਪੀ ਵੱਲੋਂ ਵੋਟ ਪਾਉਣ ਦਾ ਸਮਾਂ ਵਧਾਉਣ ਦੀ ਮੰਗ ਦਾ ਡੀਟੀਐੱਫ ਵੱਲੋਂ ਵਿਰੋਧ ਮੌਕ ਪੋਲ ਤੋਂ ਮਸ਼ੀਨਾਂ ਦੀ ਸੀਲਿੰਗ ਤੱਕ ਲੱਗਦੇ 14 ਤੋਂ 15 ਘੰਟੇ: ਡੀ ਟੀ ਐੱਫ ਚੰਡੀਗੜ੍ਹ 24 ਮਈ,ਬੋਲੇ ਪੰਜਾਬ ਬਿਓਰੋ: ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਭਾਰਤੀ ਜਨਤਾ ਪਾਰਟੀ ਵੱਲੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-05-2024 ਅੰਗ 685 Amrit Wele da Mukhwak Sachkhand Shri Harmandar Sahib Amritsar, Ang-685, 24-05-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ […]

Continue Reading

ਦੇਸ਼ ਦੀ ਬਦਤਰ ਹਾਲਤ ਲਈ ਸੱਤਰ ਸਾਲਾਂ ਤੋਂ ਰਾਜ ਕਰਨ ਵਾਲੇ ਜ਼ਿੰਮੇਵਾਰ: ਖੁੱਡੀਆਂ

ਮਾਨਸਾ, 23 ਮਈ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਜ਼ਾਦੀ ਦੇ ਸੱਤ ਦਹਾਕੇ ਬੀਤਣ ਮਗਰੋਂ ਵੀ ਜੇ ਦੇਸ਼ ਵਿੱਚ ਭੁੱਖਮਰੀ, ਗੁਰਬਤ, ਬਿਮਾਰੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਵਰਗੀਆਂ ਅਲਾਮਤਾਂ ਹਨ, ਤਾਂ ਇਸ ਲਈ ਰਾਜ ਕਰਨ ਵਾਲੀਆਂ ਜਮਾਤਾਂ ਸਿੱਧੀਆਂ ਜ਼ਿੰਮੇਵਾਰ ਹਨ। ਇਹ ਵਿਚਾਰ ਸ੍ਰੀ ਖੁੱਡੀਆਂ […]

Continue Reading