ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 23 ਮਈ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ […]

Continue Reading

10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

Continue Reading

ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਜਾਰੀ ਕੀਤਾ ਸੰਕਲਪ ਪੱਤਰ

ਮੋਹਾਲੀ 23 ਮਈ,ਬੋਲੇ ਪੰਜਾਬ ਬਿਓਰੋ:: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਅੱਜ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣਾ ਵਿਜ਼ਨ ਡਾਕੂਮੈਂਟ ਜਾਰੀ ਕੀਤਾ। ਵਿਜ਼ਨ ਡਾਕੂਮੈਂਟ ਜਾਰੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੈਂਦੇ ਸਾਰੇ ਵਿਧਾਨ ਸਭਾ ਹਲਕਿਆਂ ਦਾ ਸਰਬਪੱਖੀ […]

Continue Reading

ਆਰੀਅਨਜ਼ ਐਮ ਆਰ ਐਸ-ਪੀਟੀਯੂ ਫਿਜ਼ੀਓਥੈਰੇਪੀ ਦੇ ਨਤੀਜਿਆਂ ‘ਚ’ ਛਾਈਆਂ ਲੜਕੀਆਂ

ਮੋਹਾਲੀ, 23 ਮਈ   ,ਬੋਲੇ ਪੰਜਾਬ ਬਿਓਰੋ:     ਆਰੀਅਨਜ਼ ਫੈਕਲਟੀ ਆਫ਼ ਫਿਜ਼ੀਓਥੈਰੇਪੀ, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਫਿਜ਼ੀਓਥੈਰੇਪੀ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੁਆਰਾ ਆਯੋਜਿਤ ਬੈਚਲਰ ਆਫ਼ ਫਿਜ਼ੀਓਥੈਰੇਪੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ। ਬੈਚਲਰ ਆਫ਼ ਫਿਜ਼ੀਓਥੈਰੇਪੀ, ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ, ਰੀਆ ਨੇ 9.04 SGPA ਨਾਲ ਪਹਿਲਾ ਸਥਾਨ, […]

Continue Reading

ਨੰਗਲ : ਦਰਿਆ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

ਨੰਗਲ, 23 ਮਈ, ਬੋਲੇ ਪੰਜਾਬ ਬਿਓਰੋ:ਘਾਟ ਸਾਹਿਬ ਗੁਰਦੁਆਰਾ ਨੇੜੇ ਨੰਗਲ ਸਤਲੁਜ ਦਰਿਆ ‘ਚ ਅੱਜ ਵੀਰਵਾਰ ਦੁਪਹਿਰ 3 ਵਜੇ ਦੇ ਕਰੀਬ ਦੋ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਮੌਕੇ ‘ਤੇ ਪੁੱਜੇ। ਡੀਐੱਸਪੀ ਮਨਜੀਤ ਸਿੰਘ, ਐੱਸਐੱਚਓ ਹਰਦੀਪ ਸਿੰਘ ਆਦਿ ਵੱਲੋਂ ਬੀਬੀਐੱਮਬੀ ਅਤੇ ਸਥਾਨਕ ਗੋਤਾਖੋਰ ਕਮਲ ਪ੍ਰੀਤ […]

Continue Reading

ਬਸਪਾ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਭਲਕੇ ਪੰਜਾਬ ਆਉਣਗੇ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਭਲਕੇ 24 ਮਈ ਨੂੰ ਪੰਜਾਬ ਆਉਣਗੇ।ਉਹ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂਸ਼ਹਿਰ ਵਿਖੇ ਪਹੁੰਚ ਰਹੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ […]

Continue Reading

ਸਨਅਤਕਾਰ ਪੰਜਾਬ ਛੱਡ ਰਹੇ, ਨਸ਼ਾਖੋਰੀ ਵਧ ਰਹੀ ਤੇ ਸੂਬਾ ਸਰਕਾਰ ਕਰਜ਼ੇ ‘ਤੇ ਚੱਲ ਰਹੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪਟਿਆਲਾ, 23 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਟਿਆਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਦੀ ਵੋਟ ਬਰਬਾਦ ਨਹੀਂ ਹੋਣੀ ਚਾਹੀਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਸ ਨੂੰ ਵੋਟ ਦਿਓ ਜਿਸ ਨੇ ਵਿਕਸਤ ਭਾਰਤ ਬਣਾਉਣ […]

Continue Reading

ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ,ਸਾਬਕਾ ਮੰਤਰੀ ਕਈ ਕੌਂਸਲਰਾਂ ਅਤੇ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਸੰਗਰੂਰ, 23 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਜਿੱਥੇ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ, ਉੱਥੇ ਹੀ ਪਾਰਟੀਆਂ ਵਿੱਚ ਧੜੇਬੰਦੀ ਦਾ ਦੌਰ ਜਾਰੀ ਹੈ। ਇਸ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਤੋਂ ਸਾਬਕਾ ਮੰਤਰੀ ਅਲੀ ਖਾਨ ਬੱਗਾ ਕਈ ਕੌਂਸਲਰਾਂ ਅਤੇ ਸਮਰਥਕਾਂ ਸਮੇਤ ਆਮ […]

Continue Reading

ਪੰਜਾਬ ਦੇ ਇੱਕ ਸਾਬਕਾ ਕਾਂਗਰਸੀ ਵਿਧਾਇਕ ਭਾਜਪਾ ‘ਚ ਹੋਏ ਸ਼ਾਮਲ

ਬਠਿੰਡਾ, 23 ਮਈ,ਬੋਲੇ ਪੰਜਾਬ ਬਿਓਰੋ:ਚੋਣਾਂ ਤੋਂ ਪਹਿਲਾਂ ਸਿਆਸਤ ਗਰਮਾ ਗਈ ਹੈ ਅਤੇ ਸਾਰੀਆਂ ਪਾਰਟੀਆਂ ਵਿੱਚ ਦਲ-ਬਦਲੀ ਵੀ ਚੱਲ ਰਹੀ ਹੈ। ਚੋਣਾਂ ਤੋਂ ਪਹਿਲਾਂ ਬਠਿੰਡਾ ਤੋਂ ਕਾਂਗਰਸ ਨੂੰ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਦਾ ਇੱਕ ਕਰੀਬੀ ਰਿਸ਼ਤੇਦਾਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਿਆ। ਦਰਅਸਲ, ਰਾਮ ਰਹੀਮ ਦੇ ਕਰੀਬੀ […]

Continue Reading

ਚੰਡੀਗੜ੍ਹ ਵਿੱਚ 30 ਮਈ ਤੋਂ 1 ਜੂਨ ਤੱਕ ਡ੍ਰਾਈ ਡੇਅ ਐਲਾਨੇ

ਚੰਡੀਗੜ੍ਹ,23 ਮਈ, ਬੋਲੇ ਪੰਜਾਬ ਬਿਉਰੋ: ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਦੇ ਮੱਦੇਨਜ਼ਰ 30 ਮਈ ਸ਼ਾਮ 6 ਤੋਂ 1 ਜੂਨ ਸ਼ਾਮ 6 ਵਜੇ ਤੱਕ ਸ਼ਹਿਰ ਵਿੱਚ ਡ੍ਰਾਈ ਡੇਅ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਅਨੁਸਾਰ ਵੋਟਾਂ ਦੀ ਗਿਣਤੀ ਵਾਲੇ […]

Continue Reading