ਚੰਡੀਗੜ੍ਹ ‘ਚ ਭਾਜਪਾ ਵੱਲੋਂ 1 ਜੂਨ ਨੂੰ ਵੋਟਿੰਗ ਦਾ ਸਮਾਂ ਵਧਾਉਣ ਦੀ ਚੋਣ ਕਮਿਸਨ ਤੋ ਮੰਗ

ਚੰਡੀਗੜ੍ਹ 23 ਮਈ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੈ। ਇਸ ਦਿਨ ਚੰਡੀਗੜ੍ਹ ਵਿੱਚ ਵੋਟਾਂ ਪੈਣਗੀਆਂ। ਚੰਡੀਗੜ੍ਹ ‘ਚ ਭਾਜਪਾ ਨੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਭਾਜਪਾ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਬਲਾ ਨੇ ਇਸ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਚੰਡੀਗੜ੍ਹ ਦੇ ਚੋਣ […]

Continue Reading

ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਦਿਹਾਂਤ

ਫਤਿਹਗੜ੍ਹ ਸਾਹਿਬ, 23 ਮਈ,ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁੱਖ ਸੇਵਾਦਾਰ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਦਾ ਦਿਹਾਂਤ ਹੋ ਗਿਆ। ਉਨ੍ਹਾਂ ਬੁੱਧਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ।ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 26 […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਹੀ ਸ਼ਹਿਰ ਪਟਿਆਲ਼ਾ ਪਹੁੰਚਣਗੇ, ਸੁਰੱਖਿਆ ਪ੍ਰਬੰਧ ਸਖ਼ਤ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਓਰੋ;ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਹੀ ਸ਼ਹਿਰ ਪਟਿਆਲ਼ਾ ਦੇ ਪੋਲੋ ਗਰਾਊਂਡ ਵਿਚ ਹੋਣ ਵਾਲੀ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤਕ […]

Continue Reading

ਕੇਰਲ ‘ਚ ਭਾਰੀ ਮੀਂਹ ਕਾਰਨ ਚਾਰ ਮੌਤਾਂ

ਤਿਰੂਵਨੰਤਪੁਰਮ, 23 ਮਈ,ਬੋਲੇ ਪੰਜਾਬ ਬਿਓਰੋ:ਕੇਰਲ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਬੁੱਧਵਾਰ ਨੂੰ ਪੰਜ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਜਿਨ੍ਹਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਸੀ।ਮੌਸਮ ਵਿਭਾਗ ਮੁਤਾਬਕ ਪਠਾਨਮਥਿੱਟਾ, ਅਲਾਪੁਝਾ, ਕੋਟਾਯਮ, ਏਰਨਾਕੁਲਮ ਅਤੇ ਇਡੁੱਕੀ ਲਈ ਰੈੱਡ ਅਲਰਟ ਜਾਰੀ ਕੀਤਾ […]

Continue Reading

ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ

ਜਲ਼ੰਧਰ 23 ਮਈ, ਬੋਲੇ ਪੰਜਾਬ ਬਿਉਰੋ: ਜਲੰਧਰ (jalandhar) ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (beant singh) ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (jagtar singh tara) ਨੂੰ ਰਾਹਤ ਦਿੱਤੀ ਹੈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਤਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ ਅਤੇ ਸੁਣਵਾਈ ਤੋਂ ਬਾਅਦ ਉਸ […]

Continue Reading

ਗ੍ਰਹਿ ਮੰਤਰਾਲੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

 ਨਵੀਂ ਦਿੱਲੀ 23 ਮਈ,ਬੋਲੇ ਪੰਜਾਬ ਬਿਓਰੋ: ਰਾਜਧਾਨੀ ਦਿੱਲੀ ਦੇ ਉੱਤਰੀ ਬਲਾਕ ਵਿੱਚ ਸਥਿਤ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫ਼ਤਰ ਨੂੰ ਬੁੱਧਵਾਰ (22 ਮਈ) ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਰਿਪੋਰਟ ਮੁਤਾਬਕ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਧਮਕੀ […]

Continue Reading

ਪੰਜਾਬ ਦੇ ਦੋ ਜ਼‍ਿਲ੍ਹਿਆਂ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ

ਚੰਡੀਗੜ੍ਹ 23 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ […]

Continue Reading

ਹੁਣ ਰਾਤ ਨੂੰ ਵੀ ਜਾਰੀ ਰਹੇਗੀ ਹੀਟ ਵੇਵ, ਭਿਆਨਕ ਗਰਮੀ IMD ਨੇ ਜਾਰੀ ਕੀਤਾ ਰੈੱਡ ਅਲਰਟ

ਦਿੱਲੀ 23 ਮਈ, ਬੋਲੇ ਪੰਜਾਬ ਬਿਉਰੋ:ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੀ ਗਰਮੀ ਕਾਰਨ ਅੱਤ ਦੀ ਗਰਮੀ ਪੈ ਰਹੀ ਹੈ। ਹੁਣ ਰਾਤ ਨੂੰ ਵੀ ਗਰਮੀ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਛੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਰਿਹਾ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਰਾਤ ਦਾ ਤਾਪਮਾਨ 31 ਡਿਗਰੀ ਸੈਲਸੀਅਸ ਦਰਜ […]

Continue Reading

ਪਾਵਰਕਾਮ ਦੇ ਸਬ ਸਟੇਸ਼ਨ ‘ਚ ਅੱਗ ਲੱਗਣ ਕਾਰਨ ਕਈ ਇਲਾਕਿਆਂ ਦੀ ਬੱਤੀ ਗੁੱਲ

ਲੁਧਿਆਣਾ, 23 ਮਈ,ਬੋਲੇ ਪੰਜਾਬ ਬਿਓਰੋ:ਤੇਜ਼ ਗਰਮੀ ਕਾਰਨ ਸ਼ਹਿਰ ਦੇ ਪੁਰਾਣੇ ਇਲਾਕੇ ਠਾਕੁਰ ਦੁਆਰ ਦੇ ਕੋਲ ਸਥਿਤ ਪਾਵਰਕਾਮ ਵਿਭਾਗ ਦੇ ਡੀ ਸਬ ਸਟੇਸ਼ਨ ‘ਚ ਬਿਜਲੀ ਦੀਆਂ ਤਾਰਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਕਈ ਇਲਾਕਿਆਂ ‘ਚ ਬਿਜਲੀ ਗੁੱਲ ਹੋ ਗਈ ਸੀ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ਵਿਭਾਗ ਦੇ ਚੌੜਾ ਬਾਜ਼ਾਰ ਡਵੀਜ਼ਨ ਦੇ ਐਸ.ਡੀ.ਓ. ਸੁਸ਼ੀਲ ਕੁਮਾਰ ਨੇ ਦੱਸਿਆ […]

Continue Reading

ਰਾਜਸੀ ਆਗੂਆਂ ਦਾ ਚਹੇਤਾ ਬਿਲਡਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਜਲੰਧਰ, 23 ਮਈ, ਬੋਲੇ ਪੰਜਾਬ ਬਿਓਰੋ:ਇਕ ਨਾਮੀ ਬਿਲਡਰ ਖਿਲਾਫ ਵਿਜੀਲੈਂਸ ਦੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਦੀਪਕ ਸਿੰਗਲਾ ਜੋ ਕਿ ਸਿਆਸਤਦਾਨਾਂ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ, ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਵਿੱਚ ਜੰਗ-ਏ-ਆਜ਼ਾਦੀ ਸ਼ਹੀਦੀ ਸਮਾਰਕ ਦੀ ਉਸਾਰੀ ਵਿੱਚ ਹੋਏ ਘਪਲੇ ਦੇ ਸਬੰਧ ਵਿੱਚ ਕੀਤੀ ਗਈ […]

Continue Reading