ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 963

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-05-2024 ਅੰਗ 963 Amrit vele da Hukamnama Sri Darbar Sahib, Sri Amritsar, Ang 963, 23-05-2024 ਸਲੋਕ ਮਃ ੫ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥  ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥  ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥  ਜਨਮੁ ਪਦਾਰਥੁ […]

Continue Reading

ਵਿਜੀਲੈਂਸ ਬਿਓਰੋ  ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ

 ਚੰਡੀਗੜ੍ਹ 22 ਮਈ ,ਬੋਲੇ ਪੰਜਾਬ ਬਿਓਰੋ:  ਪੰਜਾਬ ਵਿਜੀਲੈ਼ਸ ਬਿਓਰੋ  ਨੇ ਅੱਜ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਦੇ ਦੋਸ਼ ਹੇਠ 26 ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ 15 ਅਧਿਕਾਰੀਆਂ/ਕਰਮਚਾਰੀਆਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ […]

Continue Reading

ਆਪਣੇ ਹਲਕੇ ਤੇ ਸੂਬੇ ਦੀਆਂ ਸਮਸਿਆਵਾਂ ਨੂੰ ਸਦਨ ਵਿਚ ਉਠਾਉਣ ਤੇ ਹੱਲ ਕਰਾਉਣ ਲਈ ਮੈਂ ਦਿਨ ਰਾਤ ਕੰਮ ਕਰਾਂਗਾ – ਜੀਤ ਮਹਿੰਦਰ ਸਿੰਘ ਸਿੱਧੂ

ਲਿਬਰੇਸ਼ਨ ਵਲੋਂ ਚੋਣ ਰੈਲੀ – ਸਿੱਧੂ ਦੇ ਪੱਖ ਵਿਚ ਮੁਹਿੰਮ ਚਲਾਉਣ ਦਾ ਐਲਾਨ ਮਾਨਸਾ, 22 ਮਈ ,ਬੋਲੇ ਪੰਜਾਬ ਬਿਓਰੋ:ਫਿਰਕੂ ਫਾਸਿਸਟ ਮੋਦੀ ਜੁੰਡਲੀ ਅਤੇ ਉਸ ਦੇ ਭਾਈਵਾਲਾਂ ਨੂੰ ਹਰਾਉਣ ਅਤੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਇੰਡੀਆ ਗੱਠਜੋੜ ਦੇ ਇਕ ਹਿੱਸੇਦਾਰ ਵਜੋਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ […]

Continue Reading

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ‘ਤੇ ਮਨਾਈ ਜਾਵੇਗੀ: ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਈ,ਬੋਲੇ ਪੰਜਾਬ ਬਿਓਰੋ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ […]

Continue Reading

ਕਾਂਗਰਸ ਦੇ ਰਾਜ ਭਾਗ ਨੇ ਬਰਬਾਦ ਕੀਤੇ ਦੇਸ਼ ਦੇ 60 ਸਾਲ-ਸੁਭਾਸ਼ ਸ਼ਰਮਾ

ਪੱਛੜੀਆ ਸ਼੍ਰੇਣੀਆਂ ਦੇ ਕਮਿਸ਼ਨ ਨੂੰ ਭਾਜਪਾ ਨੇ ਦਿੱਤਾ ਸੰਵਿਧਾਨਕ ਦਰਜ਼ਾ – ਸ਼ਰਮਾ ਪਿੰਡਾਂ ਵਾਲੇ ਕਹਿੰਦੇ ਐਤਕੀ ਫੁੱਲ ਵਾਲਾ ਬਟਨ ਦਬ ਕੇ ‘ਆਪ’ (ਆਮ ਆਦਮੀ ਪਾਰਟੀ )ਦੀਆਂ ਕਢਾਉਣੀਆਂ ਚੀਕਾਂ ਮੋਹਾਲੀ/ਖਰੜ, 22 ਮਈ ,ਬੋਲੇ ਪੰਜਾਬ ਬਿਓਰੋ- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਾਂਗਰਸ ਅਤੇ ਇਸ […]

Continue Reading

ਛੁੱਟੀਆਂ ਦੇ ਦਿਨਾਂ ਵਿੱਚ ਲਏ ਕੰਮ ਬਦਲੇ ਕਰਮਚਾਰੀਆਂ ਨੂੰ ਇਵਜੀ ਛੁੱਟੀਆਂ ਦੇਣ ਦੀ ਮੰਗ

ਮੋਹਾਲੀ, 22 ਮਈ,ਬੋਲੇ ਪੰਜਾਬ ਬਿਓਰੋ:ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੀ ਜੂਮ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਵੱਲੋਂ ਭਾਗ ਲਿਆ ਗਿਆ।ਇਸ ਮੀਟਿੰਗ ਵਿੱਚ ਲੈਕਚਰਾਰ ਕਾਡਰ ਦੇ ਤੱਤਕਾਲੀ ਮਸਲਿਆਂ ਤੇ ਚਰਚਾ ਕੀਤੀ ਗਈ।ਇਸ ਬਾਰੇ ਦੱਸਦਿਆ ਸੰਜੀਵ ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ […]

Continue Reading

ਨਹਿਰਾਂ ਨਾਲ ਘਿਰਿਆ ਹੋਣ ਦੇ ਬਾਵਜ਼ੂਦ ਪੀਣ ਦੇ ਪਾਣੀ ਨਾਲ ਜੂਝ ਰਹੇ ਰੋਪੜ ਦੇ ਲੋਕਾਂ ਦੀ ਸਮੱਸਿਆ ਨੂੰ ਕਰਾਂਗਾ ਖ਼ਤਮ : ਡਾ ਸੁਭਾਸ਼ ਸ਼ਰਮਾ

ਦੇਸ਼ ਭਰ ਵਿੱਚ ਵਿਕਾਸ ਅਤੇ ਪੰਜਾਬ ਵਿੱਚ ਚਲ ਰਿਹੈ ਗੁੰਡਾਗਰਦੀ ਦਾ ਨੰਗਾ ਨਾਚ: ਡਾ ਸੁਭਾਸ਼ ਸ਼ਰਮਾ ਰੋਪੜ, 22 ਮਈ ,ਬੋਲੇ ਪੰਜਾਬ ਬਿਓਰੋ: ਲੋਕਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਰੋਪੜ ਸ਼ਹਿਰ ਦੇ ਲੋਕ ਨਹਿਰਾਂ ਨਾਲ ਘਿਰਿਆ ਹੋਣ ਦੇ ਬਾਵਜ਼ੂਦ ਸਰਕਾਰਾਂ ਦੀ ਨਲਾਇਕੀ ਕਾਰਨ ਪੀਣ ਦੇ ਪਾਣੀ ਨਾਲ ਜੂਝ ਰਹੇ ਸਨ। ਅੱਜ ਰੋਪੜ ਹਲਕੇ ਵਿੱਚ […]

Continue Reading

ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ ‘ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ

ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਅਤੇ ਸ਼ਿਵ ਮੰਦਰ ਡੇਰਾ ਬਾਬਾ ਜਲਮਗਿਰੀ ਵਿਖੇ ਮੱਥਾ ਟੇਕਿਆ ਚਮਕੌਰ ਸਾਹਿਬ 22 ਮਈ,ਬੋਲੇ ਪੰਜਾਬ ਬਿਓਰੋ: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਜਾਅਲੀ ਕਿਸਾਨ ਪੱਖੀ ਅਕਸ ਦਾ ਪਰਦਾਫਾਸ਼ ਕੀਤਾ ਹੈ। ਇੱਥੇ ਕਈ ਚੋਣ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 55ਵੀਂ ਲੜੀ ਦੀ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ।

ਐੱਸ ਏ ਐੱਸ ਨਗਰ 22 ਮਈ,ਬੋਲੇ ਪੰਜਾਬ ਬਿਓਰੋ:: ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ੁਬ੍ਰਹਮ ਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 55ਵੀਂ ਲੜੀ ਦੇ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ […]

Continue Reading

ਅਕਾਲੀ ਦਲ ਨੇ ਸਮਸ਼ੇਰ ਪੁਰਖਾਲਵੀ ਨੂੰ ਨਿਯੁਕਤ ਕੀਤਾ ਜਥੇਬੰਦਕ ਸਕੱਤਰ

ਮੁਹਾਲੀ, 22 ਮਈ, ਬੋਲੇ ਪੰਜਾਬ ਬਿਓਰੋ : ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੂੰ ਪਾਰਟੀ ਵਿੱਚ ਅਹਿਮ ਜਿੰਮੇਵਾਰੀ ਦਿੰਦਿਆਂ ਪਾਰਟੀ ਸੁਪਰੀਮੋ ਸੁਖਬੀਰ ਬਾਦਲ ਵੱਲੋਂ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਸ਼ਮਸ਼ੇਰ ਪੁਰਖਾਲਵੀ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ ਅਤੇ ਵਿਧਾਨ ਸਭਾ ਹਲਕਾ […]

Continue Reading