ਉਜਨੀ ਡੈਮ ਨੇੜੇ ਇਕ ਕਿਸ਼ਤੀ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕ ਲਾਪਤਾ

ਮੁੰਬਈ 22 ਮਈ,ਬੋਲੇ ਪੰਜਾਬ ਬਿਓਰੋ: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਉਜਨੀ ਡੈਮ ਨੇੜੇ ਇਕ ਕਿਸ਼ਤੀ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕ ਲਾਪਤਾ ਹੋ ਗਏ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਮੀਂਹ ਤੋਂ ਬਾਅਦ ਵਾਪਰੀ। ਇੰਦਾਪੁਰ ਦੇ ਤਹਿਸੀਲਦਾਰ ਸ਼੍ਰੀਕਾਂਤ ਪਾਟਿਲ ਨੇ ਦਸਿਆ […]

Continue Reading

ਮੋਹਾਲੀ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ

ਮੋਹਾਲੀ, 22 ਮਈ, 2024, ਬੋਲੇ ਪੰਜਾਬ ਬਿਓਰੋ :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਲਿਖੇ ਗਏ ਖਾਲਿਸਤਾਨੀ ਨਾਅਰੇ

ਪਟਿਆਲ਼ਾ, 22 ਮਈ,ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਸਖਤ ਕੀਤੀ ਗਈ ਹੈ।ਬਾਵਜੂਦ ਇਸਦੇ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਇਹ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ […]

Continue Reading

ਸੁਨੀਲ ਜਾਖੜ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ, ਵੋਟਿੰਗ ਦੇ ਸਮੇਂ ਵਿੱਚ ਵਾਧਾ ਕਰਨ ਦੀ ਮੰਗ

ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਨੇ ਵੋਟਿੰਗ ਦੇ ਸਮੇਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਿਆ ਕਿ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ 1 […]

Continue Reading

ਰੁੱਖ ਧੁੱਪ ਵਿੱਚ ਤੇ ਧੀ ਦੁੱਖ ‘ਚ ਹਮੇਸ਼ਾ ਸਾਥ ਦਿੰਦੀ ਹੈ: ਮੈਡੀਕਲ ਅਫਸਰ

ਸ੍ਰੀ ਅਨੰਦਪੁਰ ਸਾਹਿਬ, 22 ਮਈ ,ਬੋਲੇ ਪੰਜਾਬ ਬਿਓਰੋ: ਡਾ. ਮਨੂੰ ਵਿਜ਼ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਡਾ. ਦਲਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਮੁੱਡਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਅਧੀਨ ਹੈਲਥ ਐਂਡ ਵੈਲਨੈਸ ਸੈਂਟਰ ਢੇਰ ਵਿਖੇ ਅੱਜ ਮਮਤਾ ਦਿਵਸ ਤੇ ਪੀ. ਐਨ. ਡੀ. ਟੀ ਐਕਟ ਵਾਰੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਬਰਜਿੰਦਰ ਹਮਦਰਦ ਨੂੰ ਛੇ ਦਿਨ ਦਾ ਨੋਟਿਸ ਜਾਰੀ ! 2 SD0 ਗ੍ਰਿਫਤਾਰ

ਚੰਡੀਗੜ੍ਹ 22 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਬਹੁਤ ਚਰਚਿਤ ਜੰਗ ਏ ਆਜ਼ਾਦੀ ਮਮੋਰੀਅਲ ਦੇ ਹੋਏ ਘੁਟਾਲੇ ਵਿੱਚ ਤਤਕਾਲੀ ਬਾਦਲ ਸਰਕਾਰ ਵੱਲੋਂ ਲਗਾਏ ਗਏ ਚੇਅਰਮੈਨ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਕਦਮਾ ਦਰਜ ਕਰ ਦਿੱਤਾ ਹੈ। ਕਥਿਤ ਅਨੁਸਾਰ ਵਿਜੀਲੈਂਸ  ਬਿਊਰੋ ਨੇ ਲੰਬੀ ਚੱਲੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ ਜਦਕਿ ਇਸ ਸਮੇਂ […]

Continue Reading

ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਦੋ ਆਈ ਪੀ ਐਸ ਅਫਸਰਾਂ ਦਾ ਤਬਾਦਲਾ

ਚੰਡੀਗੜ੍ਹ, 22 ਮਈ, ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਸਬੰਧੀ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ […]

Continue Reading

ਫਿਰੋਜ਼ਪੁਰ ‘ਚ ਵਾਪਰੇ ਸੜਕ ਹਾਦਸਾ ਦੌਰਾਨ 2 ਭੈਣਾਂ ਤੇ 1 ਭਰਾ ਦੀ ਮੌਤ

ਫਿਰੋਜਪੁਰ, 22 ਮਈ ,ਬੋਲੇ ਪੰਜਾਬ ਬਿਓਰੋ: ਫ਼ਿਰੋਜ਼ਪੁਰ ’ਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਹਾਦਸੇ ‘ਚ ਮੋਟਰਸਾਈਕਲ ਸਵਾਰ ਦੋ ਭੈਣਾਂ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ […]

Continue Reading

ਦੇਸ਼ ਭਗਤ ਯੂਨੀਵਰਸਟੀ ਅਤੇ ਲਿੰਕਨ ਯੂਨੀਵਰਸਿਟੀ ਨੇ ਕੀਤਾ ਸਮਝੌਤਾ; ਮੋਹਾਲੀ ਵਿੱਚ ਸੈਟੇਲਾਈਟ ਸੈਂਟਰ ਸਥਾਪਿਤ ਕੀਤਾ

ਮੋਹਾਲੀ 22 ਮਈ,ਬੋਲੇ ਪੰਜਾਬ ਬਿਓਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਲਿੰਕਨ ਯੂਨੀਵਰਸਿਟੀ, ਕੈਲੀਫੋਰਨੀਆ ਦੇ ਨਾਲ ਇੱਕ ਮਹੱਤਵਪੂਰਨ ਸਮਝੌਤੇ ਦਾ ਐਲਾਨ ਕੀਤਾ ਹੈ, ਜਿਸ ਨੇ ਮੁਹਾਲੀ ਦੇ ਸੈਕਟਰ 105 ਵਿੱਚ ਡੀਬੀਯੂ ਦੇ ਫਿਊਚਰ ਸਕਸ਼ਮ ਸੈਂਟਰ ਆਫ਼ ਐਕਸੀਲੈਂਸ ਵਿੱਚ ਇੱਕ ਸੈਟੇਲਾਈਟ ਸੈਂਟਰ ਸਥਾਪਤ ਕੀਤਾ ਹੈ। ਆਪਣੇ ਕਾਰੋਬਾਰ ਅਤੇ ਡਾਇਗਨੌਸਟਿਕ ਇਮੇਜਿੰਗ ਪ੍ਰੋਗਰਾਮਾਂ ਲਈ ਮਸ਼ਹੂਰ, ਲਿੰਕਨ ਯੂਨੀਵਰਸਿਟੀ ਇਸ ਪਹਿਲਕਦਮੀ […]

Continue Reading

ਭਗਵੰਤ ਮਾਨ ਨੇ ਲੋਕਾਂ ਨੂੰ ‘ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖ਼ਬੀਰ ਦੀ’ ਸੁਣਾ ਕੇ ਅਕਾਲੀ ਦਲ ਦੇ ਪ੍ਰਧਾਨ ’ਤੇ ਕਸਿਆ ਵਿਅੰਗ

ਚੰਡੀਗੜ੍ਹ, ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਾਕਾ ਬਰਾੜ ਦੇ ਨਾਲ ਫ਼ਾਜ਼ਿਲਕਾ, ਮਲੋਟ ਅਤੇ ਜਲਾਲਾਬਾਦ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। […]

Continue Reading