ਬਿਹਾਰ ਵਿੱਚ ਹੀਟ ਸਟ੍ਰੋਕ ਨਾਲ 24 ਘੰਟਿਆਂ ‘ਚ 59 ਦੀ ਮੌਤ

ਪਟਨਾ, 31 ਮਈ, ਬੋਲੇ ਪੰਜਾਬ ਬਿਓਰੋ:ਬਿਹਾਰ ਵਿੱਚ ਅੱਤ ਦੀ ਗਰਮੀ ਕਾਰਨ ਲੋਕਾਂ ਦੀਆਂ ਮੌਤਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ 59 ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਜ਼ਿਲਾ ਪ੍ਰਸ਼ਾਸਨ ਮੌਤ ਦੇ ਕਾਰਨਾਂ ਦੀ ਜਾਂਚ ‘ਚ ਜੁਟਿਆ ਹੋਇਆ ਹੈ। ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ […]

Continue Reading

ਆਮ ਆਦਮੀ ਪਾਰਟੀ ਦੀ ਵਿਧਾਇਕਾ ਨੂੰ ਸਦਮਾ,ਪਤੀ ਦਾ ਦਿਹਾਂਤ

ਨਕੋਦਰ, 31 ਮਈ, ਬੋਲੇ ਪੰਜਾਬ ਬਿਓਰੋ:ਹਲਕਾ ਨਕੋਦਰ ਤੋਂ ‘ਆਪ’ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਮਿਲੀ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ […]

Continue Reading

ਪੰਜਾਬ, ਹਰਿਆਣਾ ਚ ਅੱਜ ਰਾਤ ਤੋਂ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ, 31 ਮਈ ਬੋਲੇ ਪੰਜਾਬ ਬਿਉਰੋ: ਪੰਜਾਬ, ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਲਗਾਤਾਰ ਤੀਜੇ ਦਿਨ ਤਾਪਮਾਨ 48 ਡਿਗਰੀ ਸੈਲਸੀਅਸ ਤੋਂ ਪਾਰ ਰਿਹਾ, ਉੱਥੇ ਕੌਮੀ ਰਾਜਧਾਨੀ ਦਿੱਲੀ ’ਚ ਮੀਂਹ ਪੈਣ ਮਗਰੋਂ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ (Monsoon Red alert) ਦੇ ਸਰਗਰਮ ਹੋਣ […]

Continue Reading

ਔਰਤਾਂ ਦੇ ਜਿਨਸੀ ਸ਼ੋਸ਼ਣ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਪ੍ਰਜਵਲ ਰੇਵੰਨਾ ਭਾਰਤ ਪਹੁੰਚਣ ‘ਤੇ ਗ੍ਰਿਫਤਾਰ

ਬੈਂਗਲੁਰੂ, 31 ਮਈ, ਬੋਲੇ ਪੰਜਾਬ ਬਿਓਰੋ:ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ-ਸੈਕੂਲਰ (ਜੇਡੀ-ਐਸ) ਦੇ ਮੁਅੱਤਲ ਨੇਤਾ ਪ੍ਰਜਵਲ ਰੇਵੰਨਾ ਅੱਜ ਸ਼ੁੱਕਰਵਾਰ ਤੜਕੇ ਜਰਮਨੀ ਤੋਂ ਇਥੇ ਪਹੁੰਚੇ, ਜਿਸ ਤੋਂ ਕੁੱਝ ਮਿੰਟਾਂ ਬਾਅਦ ਹੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।ਐਸਆਈਟੀ ਨੇ ਸੰਸਦ ਮੈਂਬਰ […]

Continue Reading

ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਸਕੂਲ ਮੁਖੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ

ਲੁਧਿਆਣਾ, 31 ਮਈ,ਬੋਲੇ ਪੰਜਾਬ ਬਿਓਰੋ:ਸੂਬੇ ਭਰ ‘ਚ ਭਲਕੇ 1 ਜੂਨ ਨੂੰ ਲੋਕ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਿੱਖਿਆ ਵਿਭਾਗ ਵਲੋਂ ਵੀ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਜ਼ਿਲ੍ਹੇ ਭਰ ਵਿੱਚ ਸਥਾਪਤ ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਪੋਲਿੰਗ […]

Continue Reading

ਪੰਜਾਬ ‘ਚ ਸਰਕਾਰੀ ਟੀ.ਬੀ. ਹਸਪਤਾਲ ‘ਚ ਲੱਗੀ ਅੱਗ, ਡਾਕਟਰ ਦਾ ਕਮਰਾ ਸੜ ਕੇ ਸੁਆਹ

ਪਟਿਆਲਾ, 31 ਮਈ, ਬੋਲੇ ਪੰਜਾਬ ਬਿਓਰੋ:ਸਰਕਾਰੀ ਟੀ.ਬੀ. ਹਸਪਤਾਲ ‘ਚ ਬੀਤੇ ਦਿਨੀਂ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹਸਪਤਾਲ ਦੀ ਇਮਾਰਤ ਸ਼ਹਿਰ ਦੇ ਵਿਚਕਾਰ ਹੈ ਅਤੇ ਇਸ ਦੇ ਆਲੇ-ਦੁਆਲੇ ਸੰਘਣੀ ਆਬਾਦੀ ਹੈ। ਇਹ ਅੱਗ ਹਸਪਤਾਲ ਦੇ ਵਾਰਡ ਨੰ. 6 ਦੇ ਡਾਕਟਰ ਦੇ ਕਮਰੇ ਨੂੰ ਲੱਗੀ, ਜਿਸ ਕਾਰਨ ਕਮਰਾ ਸੜ […]

Continue Reading

ਪਾਕਿਸਤਾਨ ਵਲੋਂ ਛੱਡੇ ਗਏ ਚਾਰ ਭਾਰਤੀ ਕੈਦੀਆਂ ‘ਚੋਂ ਇੱਕ ਅੰਮ੍ਰਿਤਸਰ ਪੁੱਜਣ ‘ਤੇ ਫ਼ਰਾਰ

ਅੰਮ੍ਰਿਤਸਰ, 30 ਮਈ, ਬੋਲੇ ਪੰਜਾਬ ਬਿਓਰੋ;ਭਾਰਤ-ਪਾਕਿਸਤਾਨ ਦਰਮਿਆਨ ਹੋਏ ਸਮਝੌਤਿਆਂ ਤਹਿਤ ਬੀਤੇ ਕੱਲ੍ਹ ਪਾਕਿਸਤਾਨ ਵਲੋਂ ਛੱਡੇ ਗਏ ਚਾਰ ਭਾਰਤੀ ਕੈਦੀਆਂ ਦੇ ਘਰ ਜਾਣ ਤੋਂ ਪਹਿਲਾਂ ਹੀ ਇਕ ਭਾਰਤੀ ਕੈਦੀ ਪੁਲਿਸ ਹਿਰਾਸਤ ਵਿਚੋਂ ਅੰਮ੍ਰਿਤਸਰ ਪੁੱਜਣ ‘ਤੇ ਫ਼ਰਾਰ ਹੋਰ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਹਿਸੀਲਦਾਰ ਅਟਾਰੀ ਨੂੰ ਪਾਕਿਸਤਾਨ ਤੋਂ ਪੁੱਜੇ ਭਾਰਤੀ […]

Continue Reading

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਦਿੱਤਾ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਅਲਟੀਮੇਟਮ ਜੇ ਹਫਤੇ ਵਿੱਚ ਦੋਸ਼ੀਆਂ ਤੇ ਕਾਰਵਾਈ ਨਾ ਹੋਈ ਤਾਂ ਪੰਥ ਸਖ਼ਤ ਫੈਸਲੇ ਲਵੇਗਾ

ਅੰਮ੍ਰਿਤਸਰ 31 ਮਈ,ਬੋਲੇ ਪੰਜਾਬ ਬਿਓਰੋ:- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆਂ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਬਾਲਗ ਧੀ ਦੇ ਅਗਵਾਕਾਰ, ਬਲਾਤਕਾਰੀਆਂ ਦੀ ਗ੍ਰਿਫਤਾਰੀ ਵਿਚ ਪੁਲਿਸ ਦੀ ਢਿੱਲਮੱਠ ‘ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ […]

Continue Reading

ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਦਾ ਨਿੱਜੀ ਸਹਾਇਕ ਸੋਨੇ ਦੀ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਦੇ ਨਿੱਜੀ ਸਹਾਇਕ (ਪੀਏ) ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਸ਼ਿਵ ਕੁਮਾਰ ਬੈਂਕਾਕ ਤੋਂ ਆਏ ਤਸਕਰ ਤੋਂ ਸੋਨੇ ਦੀ ਖੇਪ ਲੈ ਕੇ ਏਅਰਪੋਰਟ ‘ਤੇ ਸੀ, ਜਦੋਂ ਉਸ ਨੂੰ ਕਸਟਮ ਅਧਿਕਾਰੀਆਂ ਨੇ ਫੜ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਸ਼ਸ਼ੀ […]

Continue Reading

ਬਠਿੰਡਾ ਤੋਂ ਸ੍ਰੀਗੰਗਾਨਗਰ ਜਾ ਰਹੀ ਟ੍ਰੇਨ ਦਾ ਇੰਜਣ ਹੋਇਆ ਖਰਾਬ, ਯਾਤਰੀ ਡੇਢ ਘੰਟਾ ਗਰਮੀ ਵਿੱਚ ਪ੍ਰੇਸ਼ਾਨ ਰਹੇ

ਬਠਿੰਡਾ, 31 ਮਈ,ਬੋਲੇ ਪੰਜਾਬ ਬਿਓਰੋ:ਕਿੱਲਿਆਂਵਾਲੀ ਰੇਲਵੇ ਸਟੇਸ਼ਨ ਨੇੜੇ ਬਠਿੰਡਾ ਤੋਂ ਸ੍ਰੀਗੰਗਾਨਗਰ ਜਾ ਰਹੀ ਪੈਸੇਂਜਰ ਟ੍ਰੇਨ ਦਾ ਇੰਜਣ ਫੇਲ੍ਹ ਹੋ ਗਿਆ, ਜਿਸ ਕਾਰਨ ਰੇਲ ਗੱਡੀ ਵਿੱਚ ਸਫ਼ਰ ਕਰਨ ਵਾਲੇ ਯਾਤਰੀ ਕਰੀਬ ਡੇਢ ਘੰਟੇ ਤੱਕ ਗਰਮੀ ਵਿੱਚ ਪ੍ਰੇਸ਼ਾਨ ਰਹੇ। ਇਸ ਤੋਂ ਬਾਅਦ ਬਠਿੰਡਾ ਤੋਂ ਇੱਕ ਹੋਰ ਇੰਜਣ ਮੰਗਵਾ ਕੇ ਰੇਲ ਗੱਡੀ ਨੂੰ ਸ੍ਰੀਗੰਗਾਨਗਰ ਲਿਜਾਇਆ ਗਿਆ।ਮਿਲੀ ਜਾਣਕਾਰੀ ਮੁਤਾਬਕ […]

Continue Reading