ਹਾਈਕੋਰਟ ਨੇ ਖਾਰਿਜ ਕੀਤੀ ਮਨੀਸ਼ ਸਿਸੋਦੀਆ ਦੀ ਜਮਾਨਤ ਪਟੀਸ਼ਨ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ: ਦਿੱਲੀ ਹਾਈ ਕੋਰਟ (delhi high court) ਨੇ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਸੀਬੀਆਈ ਦੁਆਰਾ ਦਰਜ ਕੀਤੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (manish sisodia) ਦੀ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਵਿੱਚ ਲੋਕ ਸਭਾ ਚੋਣਾਂ […]

Continue Reading

NIA ਵੱਲੋਂ ਖਾਲਿਸਤਾਨ ਪੱਖੀ ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ ‘ਚ ਚਾਰਜਸ਼ੀਟ ਦਾਖਲ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸੋਮਵਾਰ ਨੂੰ ਕੈਨੇਡਾ ਸਥਿਤ ਨਾਮਜ਼ਦ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ (arshdeep singh arsh dalla) ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਰਾਜਧਾਨੀ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਅਰਸ਼ ਡਾਲਾ ਅਤੇ ਉਸ ਦੇ ਸਾਥੀਆਂ ਹਰਜੀਤ ਸਿੰਘ ਉਰਫ ਹੈਰੀ ਮੌੜ, ਰਵਿੰਦਰ ਸਿੰਘ ਉਰਫ […]

Continue Reading

ਕੈਨੇਡਾ ਦਾ ਵੀਜ਼ਾ ਆਉਣ ਦੀ ਖੁਸ਼ੀ ਵਿਚ ਰਿਸ਼ਤੇਦਾਰਾਂ ਨੂੰ ਮਿਲਣ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ,ਪੁੱਤ ਤੇ ਮਾਂ-ਪਿਓ ਦੀ ਮੌਤ, ਭਾਣਜੇ ਦੀ ਹਾਲਤ ਗੰਭੀਰ

ਖੇਮਕਰਨ, 22 ਮਈ,ਬੋਲੇ ਪੰਜਾਬ ਬਿਓਰੋ:ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਭਿੱਖੀਵਿੰਡ ਇਲਾਕੇ ਤੋਂ ਇਕ ਖੌਫਨਾਕ ਖ਼ਬਰ ਸਾਹਮਣੇ ਆਈ ਹੈ।ਇਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ‘ਤੇ ਇਕ ਕਾਰ ਦੀ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਦਾ ਭਾਣਜਾ ਵੀ ਗੰਭੀਰ […]

Continue Reading

ਪੰਜਾਬ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ, ਦੋ ਔਰਤਾਂ ਦੀ ਮੌਤ, ਕਈ ਜ਼ਖਮੀ

ਸਮਰਾਲਾ, 22 ਮਈ,ਬੋਲੇ ਪੰਜਾਬ ਬਿਓਰੋ:ਅੱਜ ਤੜਕੇ 5 ਤੋਂ 5.30 ਵਜੇ ਦੇ ਦਰਮਿਆਨ ਇੰਦੌਰ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸਮਰਾਲਾ ਨੇੜੇ ਪਿੰਡ ਚਹਿਲਾਂ ਦੇ ਨੈਸ਼ਨਲ ਹਾਈਵੇ ‘ਤੇ ਸੜਕ ਦੇ ਵਿਚਕਾਰ ਖੜ੍ਹੇ ਟਿੱਪਰ ਟਰਾਲੇ ਨਾਲ ਜਾ ਟਕਰਾਈ। ਉਕਤ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ‘ਚ ਬੈਠੀਆਂ ਸਵਾਰੀਆਂ ‘ਚ […]

Continue Reading

ਲੰਡਨ ਤੋਂ ਸਿੰਗਾਪੁਰ ਜਾ ਰਹੀ ਫਲਾਈਟ ‘ਚ ਏਅਰ ਟਰਬੁਲੇਸ਼ਨ ਕਾਰਨ ਇਕ ਯਾਤਰੀ ਦੀ ਮੌਤ, 30 ਤੋਂ ਵੱਧ ਜ਼ਖਮੀ

ਸਿੰਘਾਪੁਰ 22 ਮਈ,ਬੋਲੇ ਪੰਜਾਬ ਬਿਓਰੋ : ਲੰਡਨ ਤੋਂ ਸਿੰਗਾਪੁਰ ਜਾ ਰਹੀ ਫਲਾਈਟ ‘ਚ 37 ਹਜ਼ਾਰ ਫੁੱਟ ਦੀ ਉਚਾਈ ‘ਤੇ ਅਚਾਨਕ ਏਅਰ ਟਰਬੁਲੈਂਸ ਹੋ ਗਈ। ਜਿਸ ਕਾਰਨ ਫਲਾਈਟ ‘ਚ ਬੈਠੇ ਇਕ ਯਾਤਰੀ ਦੀ ਮੌਤ ਹੋ ਗਈ। ਇਸ ਹੰਗਾਮੇ ਵਿੱਚ 30 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਜੋ ਬੇਹੱਦ […]

Continue Reading

ਪੰਜਾਬ ‘ਚ ਗਰਮੀ ਨੇ ਤੋੜਿਆ 10 ਸਾਲਾਂ ਦਾ ਰਿਕਾਰਡ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਮੁਕਤਸਰ ਵਿੱਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ […]

Continue Reading

ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਹਨ ਆਉਂਦੀਆਂ-ਚੋਣ ਕਮਿਸ਼ਨ

ਚੰਡੀਗੜ੍ਹ, 21 ਮਈ , ਬੋਲੇ ਪੰਜਾਬ ਬਿਉਰੋਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ […]

Continue Reading

ਗੁਰਦਾਸ ਮਾਨ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ

ਚੰਡੀਗੜ, 21 ਮਈ, ਬੋਲੇ ਪੰਜਾਬ ਬਿਉਰੋ:ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟੀਸ ਸੰਦੀਪ ਮੋਦਗਿਲ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਜਿਲਾ ਤੇ ਸੈਸ਼ਨ ਜੱਜ ਦੇ ਫੈਸਲੇ ਖਿਲਾਫ਼ ਪਟੀਸ਼ਨ ਸਵੀਕਾਰ ਕਰਦੇ ਹੋਏ ਸਬੰਧਤ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਵਿਚ ਹਰਜਿੰਦਰ ਸਿੰਘ ਉਰਫ ਜਿੰਦਾ ਨੇ ਗੁਰਦਾਸ ਮਾਨ ਦੇ ਖਿਲਾਫ ਦਾਇਰ ਪਟੀਸ਼ਨ […]

Continue Reading

ਪੰਜਾਬ ‘ਚ ਗਰਮੀ ਕਾਰਨ ਬਜ਼ੁਰਗ ਦੀ ਮੌਤ

ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਚ ਕਹਿਰ ਦੀ ਗਰਮੀ ਕਾਰਨ ਪਹਿਲੀ ਮੌਤ ਹੋਈ ਹੈ। ਅਬੋਹਰ ਤੋਂ ਇਹ ਘਟਨਾ ਸਾਹਮਣੇ ਆਈ ਹੈ।ਇਥੇ ਪੰਜਪੀਰ ਨਗਰ ਵਾਸੀ 72 ਸਾਲਾ ਵਿਅਕਤੀ ਸੂਬਾ ਸਿੰਘ ਦੀ ਗਰਮੀ ਕਾਰਨ ਮੌਤ ਹੋ ਗਈ ਹੈ।ਮੌਸਮ ਵਿਭਾਗ ਵੱਲੋਂ ਉੱਤਰ ਭਾਰਤ ਸਣੇ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਤੇ ਬਾਕੀ ਜਿ਼ਲ੍ਹਿਆਂ ਵਿਚ ਯੈਲੋ ਅਲਰਟ ਜਾਰੀ […]

Continue Reading

ਪੰਜਾਬ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ

ਮਾਨਸਾ, 21 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ‌ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ […]

Continue Reading