ਪੰਜਾਬ ‘ਚ ਗਰਮੀ ਨੇ ਲਿਆਂਦੀਆਂ ਤਰੇਲੀਆਂ, ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਲੂ ਦਾ ਅਲਰਟ ਜਾਰੀ

ਚੰਡੀਗੜ੍ਹ, 21 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਤੇਜ਼ ਲੂ ਦਾ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਬਠਿੰਡਾ ਦਾ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ […]

Continue Reading

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ ਐਸਆਈਟੀ ਕਰੇਗੀ ਜਾਂਚ

ਨਵੀਂ ਦਿੱਲੀ, 21 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਕੁੱਟਮਾਰ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ ਮੰਤਰੀ ਨਿਵਾਸ […]

Continue Reading

ਈਡੀ ਦਾ ਦਾਅਵਾ, ਆਪ’ ਨੂੰ ਵਿਦੇਸ਼ ਤੋਂ ਮਿਲੇ 7 ਕਰੋੜ ਰੁਪਏ ਦੇ ਫੰਡ

ਦਿੱਲੀ, 20 ਮਈ, ਬੋਲੇ ਪੰਜਾਬ ਬਿਓਰੋ:ਈਡੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਚਲਾ ਰਹੀ ਆਮ ਆਦਮੀ ਪਾਰਟੀ ਨੇ ਫੌਰੇਨ ਕੰਟਰੀਬਿਊਸ਼ਨ ਰੈਗੂਲੇਟਰੀ ਐਕਟ (ਐੱਫਸੀਆਰਏ) ਦੀ ਕਥਿਤ ਉਲੰਘਣਾ ਕਰਕੇ ਵਿਦੇਸ਼ ਤੋਂ 7 ਕਰੋੜ ਰੁਪਏ ਦੇ ਫੰਡ ਹਾਸਲ ਕੀਤੇ ਹਨ, ਜਿਸ ਦੀ ਜਾਂਚ ਕਰਨੀ ਬਣਦੀ ਹੈ। ‘ਆਪ’ […]

Continue Reading

ਨੌਜਵਾਨ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲੀਆਂ,ਵਾਲ਼-ਵਾਲ਼ ਬਚਿਆ ਏਐਸਆਈ

ਗੁਰਦਾਸਪੁਰ, 21 ਮਈ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਸਥਿਤ ਬਬਰੀ ਹਾਈਟੈਕ ਚ ਨਾਕੇ ‘ਤੇ ਗੋਲ਼ੀ ਚੱਲੀ ਹੈ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਆਏ ਇੱਕ ਨੌਜਵਾਨ ਵੱਲੋਂ ਨਾਕੇ ਤੇ ਮੌਜੂਦ ਪੰਜਾਬ ਪੁਲਿਸ ਦੇ ਇੱਕ ਏਐਸਆਈ ‘ਤੇ ਗੋਲੀਆਂ ਚਲਾਈਆਂ ਗਈਆਂ। ਏਐਸਆਈ ਬਾਲ ਬਾਲ ਬਚ ਗਿਆ। ਨਾਕੇ ‘ਤੇ ਮੌਜੂਦ ਪੁਲਿਸ ਕਰਮੀਆਂ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ […]

Continue Reading

ਕਿਸਾਨ ਯੂਨੀਅਨਾਂ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਮੰਗਲਵਾਰ ਨੂੰ ਜਗਰਾਉਂ ਵਿੱਚ ਮਹਾਂਪੰਚਾਇਤ ਜਾਂ ਮੈਗਾ ਰੈਲੀ ਕੀਤੀ ਜਾ ਰਹੀ ਹੈ। ਐਸਕੇਐਮ ਨਾਲ ਜੁੜੀਆਂ ਸਾਰੀਆਂ ਕਿਸਾਨ ਯੂਨੀਅਨਾਂ ਦੇ ਮੈਂਬਰ ਇਸ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ 23 ਅਤੇ 24 ਮਈ ਨੂੰ ਪੰਜਾਬ ਆ ਰਹੇ […]

Continue Reading

ਈਰਾਨ ਦੇ ਮਰਹੂਮ ਰਾਸ਼ਟਰਪਤੀ ਦੇ ਸਨਮਾਨ ਵਿੱਚ ਅੱਜ ਭਾਰਤ ਵਿੱਚ ਰਾਸ਼ਟਰੀ ਸੋਗ

ਨਵੀਂ ਦਿੱਲੀ 21 ਮਈ,ਬੋਲੇ ਪੰਜਾਬ ਬਿਓਰੋ: ਭਾਰਤ ਸਰਕਾਰ ਨੇ ਅੱਜ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਅਤੇ ਸੱਤ ਹੋਰਾਂ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ‘ਤੇ ਇੱਕ ਦਿਨ ਦਾ ਰਾਸ਼ਟਰੀ ਸੋਗ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦਿਨ ਦੇਸ਼ ਭਰ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ। […]

Continue Reading

ਪਹਿਲੀ ਏਸ਼ੀਅਨ ਰਿਲੇਅ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਟੀਮ ਨੇ ਰਾਸ਼ਟਰੀ ਰਿਕਾਰਡ ਦੇ ਨਾਲ ਜਿੱਤਿਆ ਸੋਨ ਤਮਗਾ

ਬੈਂਕਾਕ 21 ਮਈ, ਬੋਲੇ ਪੰਜਾਬ ਬਿਉਰੋ: ਭਾਰਤ ਦੀ ਮਿਕਸਡ 4×400 ਮੀਟਰ ਰਿਲੇਅ ਟੀਮ ਨੇ ਪਹਿਲੀ ਏਸ਼ੀਅਨ ਰਿਲੇਅ ਚੈਂਪੀਅਨਸ਼ਿਪ ਵਿੱਚ ਰਾਸ਼ਟਰੀ ਰਿਕਾਰਡ ਦੇ ਨਾਲ ਸੋਨ ਤਮਗਾ ਜਿੱਤਿਆ। ਭਾਰਤੀ ਟੀਮ ਹਾਲਾਂਕਿ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਵਿੱਚ ਅਸਫਲ ਰਹੀ। ਮੁਹੰਮਦ ਅਜਮਲ, ਜਯੋਤਿਕਾ ਸ਼੍ਰੀ ਡਾਂਡੀ, ਅਮੋਜ ਜੈਕਬ ਅਤੇ ਸ਼ੁਭਾ ਵੈਂਕਟੇਸ਼ਨ ਦੇ ਚੌਕੜੀ ਨੇ ਤਿੰਨ ਮਿੰਟ 14.12 ਸਕਿੰਟ ਦੇ […]

Continue Reading

ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਮਰਾੜ੍ਹ ਦੇ ਬਾਹਰੋਂ ਬੇਰੰਗ ਮੁੜੇ ਰਾਣਾ ਸੋਢੀ

ਫਿਰੋਜ਼ਪੁਰ 21 ਮਈ, ਬੋਲੇ ਪੰਜਾਬ ਬਿਉਰੋ: ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ।ਇਸ ਦੌਰਾਨ ਜਦ ਉਹ ਪਿੰਡ ਮਰਾੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਾ ਰਹੇ ਸਨ ਤਾਂ ਕਿਸਾਨਾਂ ਨੇ ਚੱਕਾ ਜਾਮ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਰਾਣਾ ਸੋਢੀ ਦੇ ਕਾਫਲੇ ਨੂੰ ਪਿੰਡ […]

Continue Reading

ਡੇਰਾਬੱਸੀ ਵਿੱਚ ਫੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

ਡੇਰਾਬੱਸੀ 21 ਮਈ ,ਬੋਲੇ ਪੰਜਾਬ ਬਿਉਰੋ: ਬੇਹੜਾ ਰੋਡ ‘ਤੇ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਪਾਇਨੀਅਰ ਪੈਸਟੀਸਾਈਡ ਪ੍ਰਾਈਵੇਟ ਲਿਮਟਿਡ ਫੈਕਟਰੀ ‘ਚ ਅੱਗ ਲੱਗ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ।ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸ਼ੁਰੂਆਤੀ ਤੌਰ ‘ਤੇ 4 ਤੋਂ 5 ਕਰੋੜ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਡੇਰਾਬੱਸੀ ਤੋਂ […]

Continue Reading

ਸੁਪਰੀਮ ਕੋਰਟ ਵੱਲੋਂ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਦੀ ਵਾਜ਼ਬੀਅਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ

ਨਵੀਂ ਦਿੱਲੀ, 21 ਮਈ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਦੀ ਵਾਜ਼ਬੀਅਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਅਜੇ ਤਾਂ ਨਵੇਂ ਕਾਨੂੰਨ ਲਾਗੂ ਵੀ ਨਹੀਂ ਹੋਏ ਹਨ। ਕੋਰਟ ਦਾ ਨਕਾਰਾਤਮਕ ਰੁਖ਼ ਦੇਖਦੇ ਹੋਏ ਪਟੀਸ਼ਨਰਾਂ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਵਕੀਲ […]

Continue Reading