ਪੰਜਾਬ ‘ਚ ਚੋਣ ਕਮਿਸ਼ਨ ਵੱਲੋਂ 13 ਉਮੀਦਵਾਰਾਂ ਨੂੰ ਨੋਟਿਸ ਜਾਰੀ

ਲੁਧਿਆਣਾ, 21 ਮਈ, ਬੋਲੇ ਪੰਜਾਬ ਬਿਓਰੋ:ਚੋਣ ਕਮਿਸ਼ਨ ਵੱਲੋਂ ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਖਰਚੇ ਰਜਿਸਟਰ ਨਾਲ ਮੇਲ ਕਰਨ ਲਈ ਨਿਰਧਾਰਿਤ ਸਮੇਂ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 13 ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਭੇਜੇ ਗਏ ਹਨ। ਲੁਧਿਆਣਾ ਸੀਟ ਤੋਂ ਕੁੱਲ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਸਾਰੇ ਉਮੀਦਵਾਰਾਂ ਨੂੰ ਪ੍ਰਸ਼ਾਸਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685, ਮਿਤੀ 21-05-2024 Amrit Wele da Mukhwak Sachkhand Shri Harmandar Sahib Amritsar, Ang-685, 21-05-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ […]

Continue Reading

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਸ਼ੰਭੂ ਰੇਲਵੇ ਟਰੈਕ ਤੋਂ ਕਿਸਾਨਾਂ ਨੇ ਹਟਾਇਆ ਜਾਮ,ਰੇਲ ਗੱਡੀਆਂ ਬਹਾਲ

ADVERTISEMENT ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਨੇ ਸੀ ਐਮ ਮਾਨ ਦੇ ਦਖਲ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਹੈ।ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ ’ਤੇ ਜਾਮ ਹਟਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ  ਧਰਨਾ ਹਟਾਉਣ ਲਈ ਕਿਹਾ […]

Continue Reading

ਚੰਡੀਗੜ੍ਹ, ਪੰਜਾਬ ਦਾ ਸੀ, ਹੈ ਤੇ ਸਦਾ ਰਹੇਗਾ, ਜਾਖੜ 

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ : ‘ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਤੇ ਸਦਾ ਪੰਜਾਬ ਦਾ ਹੀ ‌ਰਹੇਗਾ। ਚੰਡੀਗੜ੍ਹ ਉੱਤੇ ਪੰਜਾਬ ਦਾ ਦਾਅਵਾ ਗੈਰ-ਵਿਵਾਦਯੋਗ ਤੇ ਨਿਰਵਿਵਾਦ ਤੇ ਮੁੜ ਨਾਵਿਚਾਰਨ ਯੋਗ ਹੈ। ‘ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਮਨੀਸ਼ ਤਿਵਾੜੀ ਦੇ ਚੋਣ ਮਨੋਰਥ […]

Continue Reading

ਕਾਂਗਰਸ ਨੇ ਸਥਾਨਕ ਸਰਕਾਰਾਂ ਅਤੇ ਨਗਰ ਨਿਗਮਾਂ ਨੂੰ ਦਲ-ਬਦਲ ਵਿਰੋਧੀ ਕਾਨੂੰਨ ਦੇ ਤਹਿਤ ਲਿਆਉਣ ਦਾ ਵਾਅਦਾ ਕੀਤਾ

ਤਿਵਾੜੀ ਨੇ ਕਿਹਾ: ‘ਪ੍ਰਵਾਸੀ ਪੰਛੀਆਂ’ ਨੂੰ ਰੋਕਣ ਦੀ ਲੋੜ ਹੈ ਜੋ ਲੋਕਾਂ ਦੇ ਫੈਸਲੇ ਨੂੰ ਨੁਕਸਾਨ ਪਹੁੰਚਾਉਂਦੇ ਹਨ ਚੰਡੀਗੜ੍ਹ, 20 ਮਈ, ਬੋਲੇ ਪੰਜਾਬ ਬਿਊਰੋ : ਕਾਂਗਰਸ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਮੌਕਾਪ੍ਰਸਤ ਪ੍ਰਵਾਸੀ ਪੰਛੀਆਂ ਨੂੰ ਹੁਕਮਾਂ ਦਾ ਨੁਕਸਾਨ ਕਰਨ ਤੋਂ ਰੋਕਣ ਲਈ ਨਗਰ ਨਿਗਮਾਂ […]

Continue Reading

ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਂਦਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਕਾਬੂ

ਚੰਡੀਗੜ੍ਹ, 20 ਮਈ, ,ਬੋਲੇ ਪੰਜਾਬ ਬਿਓਰੋ:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ‘ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ 20 ਮਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਿੱਤਾ । ਚੋਣ ਪ੍ਰਚਾਰ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ […]

Continue Reading

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 55ਵੀਂ ਲੜੀ ਦੀ ਸੰਪੂਰਨਤਾਈ ਤੇ ਵਿਸ਼ਾਲ ਗੁਰਮਤਿ ਸਮਾਗਮ 22 ਮਈ ਨੂੰ

ਮੁਹਾਲੀ 20 ਮਈ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸਰਬਤ ਦੇ ਭਲੇ ਲਈ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 55ਵੀਂ ਲੜੀ ਦੇ 5555ਵੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ […]

Continue Reading

ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਜੋਂ ਵਿਜੀਲੈਂਸ ਵੱਲੋਂ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ, 20 ਮਈ, ਬੋਲੇ ਪੰਜਾਬ ਬਿਓਰੋ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ […]

Continue Reading

ਪੰਜਾਬ ਵਿੱਚ ਮਾਫੀਆ ਖੁੱਲ੍ਹੇਆਮ ਘੁੰਮ ਰਿਹਾ ਪਰ ਯੂਪੀ ਵਿੱਚ ਅਸੀਂ ਉਸ ਨੂੰ ਉਲਟਾ ਲਟਕਾ ਦਿੱਤਾ : ਯੋਗੀ ਆਦਿੱਤਿਆਨਾਥ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅੱਜ ਸੋਮਵਾਰ ਨੂੰ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਪ੍ਰਚਾਰ ਲਈ ਚੰਡੀਗੜ੍ਹ ਤੋਂ ਪਹੁੰਚੇ। ਇੱਥੇ ਉਨ੍ਹਾਂ ਨੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸਮਰਥਕਾਂ ਨੇ “ਜੈ ਬੁਲਡੋਜ਼ਰ ਬਾਬਾ” ਦੇ ਨਾਅਰੇ ਲਾਏ। ਰੈਲੀ ‘ਚ ਯੋਗੀ ਨੇ ਕਾਂਗਰਸ […]

Continue Reading