ਜਾਖੜ ਵੱਲੋਂ ਸੰਦੀਪ ਗੋਰਸੀ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਐਡਵੋਕੇਟ ਸੰਦੀਪ ਗੋਰਸੀ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਸੰਦੀਪ ਗੋਰਸੀ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ […]

Continue Reading

ਅਹਿਮਦਾਬਾਦ ਹਵਾਈ ਅੱਡੇ ‘ਤੇ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ ਕਾਬੂ

ਅਹਿਮਦਾਬਾਦ, 20 ਮਈ,ਬੋਲੇ ਪੰਜਾਬ ਬਿਓਰੋ:ਅਹਿਮਦਾਬਾਦ ਹਵਾਈ ਅੱਡੇ ‘ਤੇ ਇਸਲਾਮਿਕ ਸਟੇਟ (ISIS) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚਾਰੇ ਅੱਤਵਾਦੀ ਸ਼੍ਰੀਲੰਕਾ ਦੇ ਨਾਗਰਿਕ ਦੱਸੇ ਜਾ ਰਹੇ ਹਨ। ਇਹ ਕਾਰਵਾਈ ਗੁਜਰਾਤ ਐਂਟੀ ਟੈਰੋਰਿਜ਼ਮ ਸਕੁਐਡ (ਏ.ਟੀ.ਐਸ.) ਨੇ ਕੀਤੀ ਹੈ। ਗੁਜਰਾਤ ਏਟੀਐਸ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਸਰਦਾਰ ਵੱਲਭ ਭਾਈ ਪਟੇਲ ਹਵਾਈ ਅੱਡੇ ਤੋਂ ਚਾਰ […]

Continue Reading

ਲੈਕਚਰਾਰਾਂ ਵੱਲੋਂ ਤੱਤਕਾਲੀ ਮਸਲਿਆਂ ‘ਤੇ ਚਰਚਾ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੀ ਜੂਮ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਵੱਲੋਂ ਭਾਗ ਲਿਆ ਗਿਆ।ਇਸ ਮੀਟਿੰਗ ਵਿੱਚ ਲੈਕਚਰਾਰ ਕਾਡਰ ਦੇ ਤੱਤਕਾਲੀ ਮਸਲਿਆਂ ‘ਤੇ ਚਰਚਾ ਕੀਤੀ ਗਈ। ਇਸ ਬਾਰੇ ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ […]

Continue Reading

ਗਰਮੀ ਕਾਰਨ ਪੰਜਾਬ ਦੇ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਘੋਸ਼ਿਤ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦੇ ਨਾਲ ਨਾਲ ਸੂਬੇ ਦੇ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ

Continue Reading

ਚੰਡੀਗੜ੍ਹ ਦੀ ਬ੍ਰੇਨ ਡੈਡ ਬੱਚੀ ਨੇ ਬਖਸ਼ੀ ਛੇ ਲੋਕਾਂ ਨੂੰ ਨਵੀਂ ਜ਼ਿੰਦਗੀ

ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਦੀ ਇਕ ਬਾਰਾਂ ਸਾਲਾ ਮਾਸੂਮ ਬੱਚੀ ਦਾ ਬ੍ਰੇਨ ਡੈੱਡ ਹੋਣ ਤੋਂ ਬਾਅਦ ਉਸਦੇ ਪਰਿਵਾਰ ਨੇ ਇਕ ਅਹਿਮ ਫੈਸਲੇ ਤੋਂ ਬਾਅਦ ਉਸ ਦੇ ਅੰਗ ਦਾਨ ਕਰ ਦਿੱਤੇ ਹਨ। ਇਸ ਤੋਂ ਬਾਅਦ ਬੱਚੀ ਦੇ ਦਿਲ ਨੂੰ ਪੀ.ਜੀ.ਆਈ ਚੰਡੀਗੜ੍ਹ ਤੋਂ 2500 ਕਿਲੋਮੀਟਰ ਦੂਰ ਚੇਨਈ ਪਹੁੰਚਾਇਆ ਗਿਆ, ਜਿੱਥੇ ਇਕ ਮਰੀਜ਼ ਨੂੰ ਲਗਾਇਆ […]

Continue Reading

ਪੰਜਾਬ ਵਿਚ ਚੋਣ ਪ੍ਰਚਾਰ ਲਈ ਜਾ ਰਹੇ ਆਪ ਆਗੂ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 20 ਮਈ ,ਬੋਲੇ ਪੰਜਾਬ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੀ ਕਾਰਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡਲਿੱਦੜਾਂ ਨੇੜੇ ਵਾਪਰਿਆ ਹੈ। ਪ੍ਰਾਪਤ ਜਾਣਕਾਰੀ […]

Continue Reading

ਕੇਜਰੀਵਾਲ ਲਈ ਜ਼ਮਾਨਤ ਦੀ ਪਟੀਸ਼ਨ ਦੇ ਮਾਮਲੇ ‘ਚ ਅਦਾਲਤ ਵਲੋਂ 75,000 ਰੁਪਏ ਦਾ ਜੁਰਮਾਨਾ ਮੁਆਫ

ਨਵੀਂ ਦਿੱਲੀ, 20 ਮਈ ,ਬੋਲੇ ਪੰਜਾਬ ਬਿਓਰੋ: ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ “ਅਸਾਧਾਰਨ ਅੰਤਰਿਮ ਜ਼ਮਾਨਤ” ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਦਾਇਰ ਕਰਨ ਲਈ  ਵਿਦਿਆਰਥੀ ‘ਤੇ ਲਗਾਇਆ ਗਿਆ 75,000 ਰੁਪਏ ਦਾ ਜੁਰਮਾਨਾ ਮੁਆਫ ਕਰ ਦਿਤਾ। ਪਟੀਸ਼ਨਰ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਨੇ ਕਿਹਾ […]

Continue Reading

ਵਿਦਿਆਰਥੀਆਂ ਨੂੰ ਛੁੱਟੀਆਂ, ਟੀਚਿੰਗ/ਨਾਨ ਟੀਚਿੰਗ ਸਟਾਫ ਨਿਭਾਉਣਗੇ ਡਿਊਟੀਆਂ ,ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ

ਚੰਡੀਗੜ੍ਹ 20 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਸਕੂਲਾਂ ‘ਚ ਵਿਦਿਆਰਥੀਆਂ ਨੂੰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ। ਇਨ੍ਹਾਂ ਛੁੱਟੀਆਂ ਬਾਰੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਸਪਸ਼ਟ ਕੀਤਾ ਗਿਆ ਹੈ ਕਿ, ਛੁੱਟੀਆਂ ਸਿਰਫ ਵਿਦਿਆਰਥੀਆਂ ਨੂੰ ਹੋਣਗੀਆਂ, ਜਦੋਂਕਿ ਟੀਚਿੰਗ/ਨਾਨ ਟੀਚਿੰਗ ਸਟਾਫ ਡਿਊਟੀ […]

Continue Reading

ਪੰਜਾਬ ਦੇ ਬਹੁ ਪੱਖੀ ਵਿਕਾਸ ਲਈ ਭਾਜਪਾ ਦੀ ਜਿੱਤ ਜ਼ਰੂਰੀ – ਡਾ ਸੁਭਾਸ਼ ਸ਼ਰਮਾ

ਮੋਹਾਲੀ/ ਖਰੜ 20 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਵਧੇਰੇ ਤੇਜ਼ ਕਰਦਿਆਂ ਅੱਜ ਐੋਰੋਸਿਟੀ ਮੋਹਾਲੀ ਅਤੇ ਖਰੜ ਵਿਖੇ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਆਪਣੇ ਸੰਬੋਧਨ ਦੌਰਾਨ ਡਾਕਟਰ ਸ਼ਰਮਾ […]

Continue Reading

ਹਰਿਆਣਾ ਤੇ ਪੰਜਾਬ ਦੀਆਂ ਵੋਟਾਂ ਤੋਂ ਪਹਿਲਾਂ ਰਾਮ ਰਹੀਮ ਨੇ ਮੰਗੀ ਪੈਰੋਲ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਲਈ ਪੈਰੋਲ ਮੰਗੀ ਹੈ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ‘ਤੇ ਪਾਬੰਦੀ ਲਗਾਉਣ […]

Continue Reading