ਕਿਸਾਨ ਅੱਜ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ

ਸ਼ੰਭੂ, 20 ਮਈ,ਬੋਲੇ ਪੰਜਾਬ ਬਿਓਰੋ:ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਅੱਜ ਸ਼ਾਮ ਤਕ ਸ਼ੰਭੂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਮਈ ਨੂੰ ਮੌਜੂਦਾ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਜਾਣਗੇ, ਇਸ ਸਬੰਧ ‘ਚ ਸ਼ੰਭੂ ਨੈਸ਼ਨਲ ਹਾਈਵੇਅ ‘ਤੇ ਵੱਡਾ ਇਕੱਠ ਕੀਤਾ ਜਾਵੇਗਾ, […]

Continue Reading

ਪੰਜਾਬ ‘ਚ ਢਾਬੇ ’ਤੇ ਰੋਟੀ ਖਾ ਰਹੇ ਭਾਜਪਾ ਆਗੂਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਈ ਜ਼ਖਮੀ

ਗੁਰੂਹਰਸਹਾਏ, 20 ਮਈ,ਬੋਲੇ ਪੰਜਾਬ ਬਿਓਰੋ:ਸ਼ਹਿਰ ਦੇ ਮੁੱਖ ਬਾਜ਼ਾਰ ਸ਼ਹੀਦ ਊਧਮ ਸਿੰਘ ਚੌਕ ਨੇੜੇ ਇੱਕ ਢਾਬੇ ’ਤੇ ਰੋਟੀ ਖਾਣ ਲਈ ਨਿਕਲੇ ਭਾਜਪਾ ਵਰਕਰਾਂ ’ਤੇ ਕਈ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਇਸ […]

Continue Reading

ਪੰਜਾਬ ਦੀਆਂ ਦੋ ਬੇਬਿਆਂ ਦੇ ਜਜ਼ਬੇ ਨੂੰ ਸਲਾਮ,ਉਮਰ 112 ਸਾਲ, ਵੋਟ ਪਾਉਣੀ ਹਰ ਹਾਲ

ਜਗਰਾਓ, 20 ਮਈ ਬੋਲੇ ਪੰਜਾਬ ਬਿਉਰੋ: ਜ਼ਿੰਦਗੀ ਦੇ ਸਫ਼ਰ ਦਾ 112 ਸਾਲ ਪੂਰਾ ਕਰ ਰਹੀ ਪਿੰਡ ਮੱਲ੍ਹਾ ਦੀ ਮਾਤਾ ਭਗਵਾਨ ਕੌਰ ਨੂੰ ਵੋਟਾਂ ਦਾ ਡਾਹਢਾ ਚਾਅ ਹੈ। ਲੰਮੇਰੀ ਉਮਰ ਦਾ ਵਾਸਤਾ ਪਾਉਂਦੇ ਹੋਏ ਭਾਵੇਂ ਚੋਣ ਅਮਲਾ ਅਤੇ ਪਰਿਵਾਰਕ ਮੈਂਬਰ ਪੋਸਟਲ ਬੈਲਟ ਰਾਹੀ ਘਰੋਂ ਵੋਟ ਪਾਉਣ ਦੀ ਦਲੀਲ ਦਿੰਦੇ ਹਨ ਪਰ ਮਾਤਾ ਦਾ ਕਹਿਣਾ ਹੈ ਕਿ […]

Continue Reading

ਬਾਰਾਤ ਦੋਗੁਣੀ ਲਿਆਉਣ ‘ਤੇ ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ,ਭਜਾ-ਭਜਾ ਕੇ ਕੁੱਟੇ ਬਾਰਾਤੀ

ਲਖੀਮਪੁਰ ਖੀਰੀ, 20 ਮਈ,ਬੋਲੇ ਪੰਜਾਬ ਬਿਓਰੋ:ਲਖੀਮਪੁਰ ਖੇੜੀ ਦੇ ਰਾਮਿਆਬੇਹੜ ਇਲਾਕੇ ਦੇ ਪਿੰਡ ਲੱਖੀ ‘ਚ ਬਰਾਤੀਆਂ ਦੀ ਗਿਣਤੀ ਦੁੱਗਣੀ ਹੋਣ ‘ਤੇ ਟਕਰਾਅ ਹੋ ਗਿਆ। ਲਾੜਾ-ਲਾੜੀ ਵਾਲੀਆਂ ਧਿਰਾਂ ਵਿਚਕਾਰ ਬਹਿਸ ਇੰਨੀ ਵਧ ਗਈ ਕਿ ਲੜਾਈ ਹੋ ਗਈ। ਦੋਸ਼ ਹੈ ਕਿ ਲਾੜੀ ਪੱਖ ਦੇ ਲੋਕਾਂ ਨੇ ਬਾਰਾਤੀਆਂ ਨੂੰ ਭਜਾ-ਭਜਾ ਕੇ ਕੁੱਟਿਆ। ਹਾਲਾਂਕਿ ਪੁਲੀਸ ਨੇ ਦੋਵਾਂ ਧਿਰਾਂ ਵਿੱਚ ਸਮਝੌਤਾ […]

Continue Reading

ਅੱਤ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।ਉਧਰ ਦੂਜੇ ਪਾਸੇ ਸਿੱਖਿਆ ਵਿਭਾਗ […]

Continue Reading

ਅਫਗਾਨਿਸਤਾਨ ’ਚ ਮੋਹਲੇਧਾਰ ਮੀਂਹ ਕਾਰਨ ਹਾਲਾਤ ਗੰਭੀਰ, 84 ਲੋਕਾਂ ਦੀ ਮੌਤ

ਕਾਬੁਲ, 20 ਮਈ, ਬੋਲੇ ਪੰਜਾਬ ਬਿਓਰੋ:ਅਫਗਾਨਿਸਤਾਨ ’ਚ ਮੋਹਲੇਧਾਰ ਮੀਂਹ ਨੇ ਹੜ੍ਹ ਦੇ ਹਾਲਾਤ ਹੋਰ ਗੰਭੀਰ ਬਣਾ ਦਿੱਤੇ ਹਨ। ਦੇਸ਼ ਦੇ ਉੱਤਰੀ ਹਿੱਸੇ ’ਚ 84 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲਾਪਤਾ ਹਨ। ਅਪ੍ਰੈਲ ’ਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਆਏ ਹੜ੍ਹ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਤੇ ਸੈਂਕੜੇ ਲੋਕਾਂ ਦੀ ਮੌਤ ਹੋ […]

Continue Reading

ਪੰਜਾਬ ‘ਚ ਸਵੇਰੇ ਸਕੂਲ ਜਾ ਰਹੇ ਵਿਦਿਆਰਥੀ ਦੀ ਮੌਤ

ਜਲੰਧਰ, 20 ਮਈ, ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਘਾਹ ਮੰਡੀ ਨੇੜੇ ਇੱਕ 14 ਸਾਲ ਦੇ ਬੱਚੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।ਜਾਣਕਾਰੀ ਅਨੁਸਾਰ ਉਕਤ ਬੱਚਾ ਸਾਈਂ ਕਲੋਨੀ ਤੋਂ ਐਕਟਿਵਾ ‘ਤੇ ਸਕੂਲ ਜਾ ਰਿਹਾ ਸੀ। […]

Continue Reading

ਹੈਲੀਕਾਪਟਰ ਹਾਦਸੇ ਦੌਰਾਨ ਈਰਾਨ ਦੇ ਰਾਸ਼ਟਰਪਤੀ ਤੇ ਵਿਦੇਸ਼ ਮੰਤਰੀ ਦੀ ਮੌਤ

ਤਹਿਰਾਨ, 20 ਮਈ,ਬੋਲੇ ਪੰਜਾਬ ਬਿਓਰੋ:ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਕਾਫਲੇ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਘਟਨਾ ਦੇ ਕਈ ਘੰਟੇ ਬਾਅਦ ਵੀ ਹੈਲੀਕਾਪਟਰ ਦਾ ਪਤਾ ਨਹੀਂ ਲੱਗ ਸਕਿਆ। ਹਾਲਾਂਕਿ ਹੁਣ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਧਿਕਾਰੀਆਂ ਨੇ ਕਿਹਾ ਹੈ ਕਿ ਰਾਹਤ ਟੀਮ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ […]

Continue Reading

ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿਚ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ

ਨਵੀਂ ਦਿੱਲੀ, 20 ਮਈ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿਚ ਅਜ ਸਵੇਰੇ 7 ਵਜੇ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ ਹੈ। ਇਹ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼ ਅਤੇ ਪਛਮੀ  ਬੰਗਾਲ ਸਮੇਤ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਿਤ […]

Continue Reading

ਕੈਨੇਡਾ ‘ਚ ਦੋ ਕਿਸ਼ਤੀਆਂ ਵਿਚਾਲੇ ਟੱਕਰ, ਤਿੰਨ ਲੋਕਾਂ ਦੀ ਮੌਤ, ਪੰਜ ਜ਼ਖਮੀ

ਓਟਾਵਾ, 20 ਮਈ,ਬੋਲੇ ਪੰਜਾਬ ਬਿਓਰੋ:ਕੈਨੇਡਾ ਵਿੱਚ ਸ਼ਨੀਵਾਰ ਰਾਤ ਨੂੰ ਦੋ ਕਿਸ਼ਤੀਆਂ ਦੀ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਮੀਡੀਆ ਨੇ ਐਤਵਾਰ ਨੂੰ ਦਿੱਤੀ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਲਗਭਗ 140 ਕਿਲੋਮੀਟਰ ਦੱਖਣ ਵੱਲ ਬੌਬਸ ਲੇਕ ਦੇ ਖੇਤਰ ਵਿੱਚ ਸਥਾਨਕ ਸਮੇਂ ਅਨੁਸਾਰ ਰਾਤ […]

Continue Reading