ਫੈਸ਼ਨ ਟੀਵੀ ਨੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੈਗਾ ਈਵੈਂਟ ‘ਚ ਗਲੇਨਵਰਲਡ ਰੀਅਲਟਰਾਂ ਨਾਲ ਆਪਣੀ ਭਾਈਵਾਲੀ ਦਾ ਐਲਾਨ ਕੀਤਾ

ਚੰਡੀਗੜ੍ਹ, 19 ਮਈ ,ਬੋਲੇ ਪੰਜਾਬ ਬਿਓਰੋ: ਫੈਸ਼ਨਟੀਵੀ ਦੁਨੀਆ ਦਾ ਸਭ ਤੋਂ ਵੱਡਾ ਫੈਸ਼ਨ ਅਤੇ ਲਾਈਫਸਟਾਈਲ, 196 ਦੇਸ਼ਾਂ ਵਿੱਚ ਮੌਜੂਦ ਮੀਡੀਆ ਟੈਲੀਵਿਜ਼ਨ ਚੈਨਲ ਅਤੇ 2 ਬਿਲੀਅਨ ਤੋਂ ਵੱਧ ਵਿਊਅਰਸ਼ਿਪ ਦੇ ਨਾਲ, ਫੈਸ਼ਨ ਟੀਵੀ ਦੁਆਰਾ ਐਫ-ਰੀਅਲ ਅਸਟੇਟ ਨਾਮਕ ਰੀਅਲ ਅਸਟੇਟ ਲਾਇਸੈਂਸਿੰਗ/ਪਾਰਟਨਰਸ਼ਿਪ ਕਾਰੋਬਾਰ ਵਿੱਚ ਮੋਹਰੀ ਰਿਹਾ ਹੈ। ਫੈਸ਼ਨਟੀਵੀ, ਮੈਗਾ ਸਾਂਝੇਦਾਰੀ ਈਵੈਂਟ ਵਿੱਚ, ਉੱਤਰੀ ਭਾਰਤ ਵਿੱਚ ਇੱਕ ਗਤੀਸ਼ੀਲ ਰੀਅਲ […]

Continue Reading

ਡਾ. ਸੁਭਾਸ਼ ਸ਼ਰਮਾ ਵੱਲੋਂ ਬਲਾਚੌਰ ਦੇ ਵਸਨੀਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਭੁਗਤਣ ਦੀ ਅਪੀਲ

ਬਲਾਚੌਰ, 19 ਮਈ ,ਬੋਲੇ ਪੰਜਾਬ ਬਿਓਰੋ: ਹਲਕਾ ਬਲਾਚੌਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਹਲਕੇ ਅਧੀਨ ਆਉਂਦੇ ਵੱਖੋ ਵੱਖ ਪਿੰਡਾਂ ਵਿੱਚ ਧੂਆਂਤਾੜ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ।ਇਸ ਮੌਕੇ ਹਲਕਾ ਬਲਾਚੋਰ ਦੇ ਪਿੰਡ […]

Continue Reading

ਆਸ਼ਾ ਵਰਕਰਾਂ ਨੇ ਮੀਟਿੰਗ ‘ਚ ਮਸਲੇ ਵਿਚਾਰੇ

ਚੰਡੀਗੜ੍ਹ, 19 ਮਈ ,ਬੋਲੇ ਪੰਜਾਬ ਬਿਓਰੋ: ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਜੱਥੇਬੰਦੀ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜੱਥੇਬੰਦੀ ਦੀਆਂ ਆਗੂਆਂ, ਐਕਟਿਵ ਵਰਕਰਾਂ ਅਤੇ ਪ.ਸ.ਸ.ਫ.1406/, 22 ਬੀ ਚੰਡੀਗੜ੍ਹ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੇ ਆਰੰਭ ਵਿੱਚ ਪਦਮਸ਼੍ਰੀ ਮਹਾਨ ਕਵੀ ਸੁਰਜੀਤ […]

Continue Reading

ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ, ਬੱਚੇ ਜਖਮੀ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਹਿਸਾਰ ‘ਚ ਸਿਰਸਾ ਰੋਡ ‘ਤੇ ਅੱਜ ਐਤਵਾਰ ਨੂੰ ਦੋ ਕਾਰਾਂ ਦੀ ਟੱਕਰ ਹੋ ਗਈ। ਹਾਦਸੇ ‘ਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਦੋ ਬੱਚੇ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ […]

Continue Reading

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, 169 ਆਜ਼ਾਦ ਉਮੀਦਵਾਰ ਲੜ ਰਹੇ ਚੋਣ

ਚੰਡੀਗੜ੍ਹ, 19 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ […]

Continue Reading

ਆਮ ਆਦਮੀ ਪਾਰਟੀ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਕੋਲ ਕੀਤੀ ਹੰਸ ਰਾਜ ਹੰਸ ਦੀ ਸ਼ਿਕਾਇਤ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਕਿਸਾਨਾਂ ਨੂੰ ਲੈ ਕੇ ਕੀਤੀ ਟਿੱਪਣੀ ਸੰਬੰਧੀ ਸੂਬੇ ਦੇ ਮੁੱਖ ਚੋਣ ਅਧਿਕਾਰੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਨਾਲ ਜੁੜੇ ਵਕੀਲ ਐਡਵੋਕੇਟ ਫੈਰੀ ਸੋਫਤ ਨੇ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ […]

Continue Reading

ਪੰਜਾਬ ਭਿਆਨਕ ਗਰਮੀ ਦੀ ਲਪੇਟ ‘ਚ,ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਤੇਜ਼ ਧੁੱਪ ‘ਚ ਨਾ ਜਾਣ ਦੀ ਸਲਾਹ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਦਿਨੋਂ ਦਿਨ ਤਾਪਮਾਨ ਵਧਦਾ ਜਾ ਰਿਹਾ ਹੈ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਗਰਮ ਹਵਾਵਾਂ ਕਾਰਨ ਸੂਬੇ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਲੁਧਿਆਣਾ ਜ਼ਿਲ੍ਹੇ ਦਾ ਸਮਰਾਲਾ ਸ਼ਨੀਵਾਰ ਨੂੰ ਵੀ ਸਭ ਤੋਂ […]

Continue Reading

ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਦੌਰਾਨ ਕੱਲ੍ਹ ਨੂੰ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਪੈਣਗੀਆਂ ਵੋਟਾਂ

ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:2024 ਦੀਆਂ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਸੋਮਵਾਰ 20 ਮਈ ਨੂੰ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋਵੇਗੀ। 2019 ਵਿੱਚ, ਭਾਜਪਾ ਨੇ ਸਭ ਤੋਂ ਵੱਧ 32, ਸ਼ਿਵ ਸੈਨਾ ਨੇ 7 ਅਤੇ ਟੀਐਮਸੀ ਨੇ 4 ਸੀਟਾਂ ਜਿੱਤੀਆਂ ਸਨ। ਕਾਂਗਰਸ ਯੂਪੀ ਦੀ ਸਿਰਫ਼ ਰਾਏਬਰੇਲੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ 8 ਰੈਲੀਆਂ ਕਰਨਗੇ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਇਸ ਕਾਰਨ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੀ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ 8 ਰੈਲੀਆਂ ਕਰਨਗੇ। ਇਹ ਪਹਿਲੀ ਵਾਰ […]

Continue Reading

ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗੀ, ਐਮਰਜੈਂਸੀ ਲੈਂਡਿੰਗ ਕਰਵਾਈ

ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਤੋਂ ਬਾਅਦ ਦੇਰ ਰਾਤ ਬੈਂਗਲੁਰੂ ਵਿੱਚ ਉਤਾਰਿਆ ਗਿਆ।ਦੱਸ ਦੇਈਏ ਕਿ ਜਹਾਜ਼ ਬੈਂਗਲੁਰੂ ਤੋਂ ਕੋਚੀ ਜਾ ਰਿਹਾ ਸੀ। ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗਣ ਕਾਰਨ ਬੈਂਗਲੁਰੂ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ […]

Continue Reading