ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਡੀਟੀਐੱਫ ਨੂੰ ਮਿਲੇ ਭਰੋਸੇ ਉਪਰੰਤ ਸੰਘਰਸ਼ ਮੁਲਤਵੀ ਕਰਨ ਦਾ ਫੈਸਲਾ ਮੋਹਾਲੀ, 19 ਮਈ, ਬੋਲੇ ਪੰਜਾਬ ਬਿਓਰੋ :ਡੀਟੀਐਫ ਵੱਲੋਂ ਬੀਤੇ ਕਈ ਦਿਨਾਂ ਤੋਂ ਅਧਿਆਪਕਾਂ ਦੀਆਂ ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ ਕੀਤੇ ਜਾ ਰਹੇ ਅਰਥੀ ਫੂਕ ਪ੍ਰਦਰਸ਼ਨਾਂ ਅਤੇ ਮੁੱਖ ਮੰਤਰੀ ਵੱਲ ਭੇਜੇ ਜਾ ਰਹੇ ‘ਵਿਰੋਧ ਪੱਤਰਾਂ’ ਅਤੇ 19 ਮਈ ਨੂੰ ਆਨੰਦਪੁਰ ਸਾਹਿਬ ਵਿਖੇ ਐਲਾਨੇ […]

Continue Reading

ਭਗਵੰਤ ਮਾਨ ਵੱਲੋਂ ਡ੍ਰੇਨ ਦੇ ਪੁਲ਼ ਨੂੰ 6 ਲੱਖ ’ਚ ਬਣਾਉਣ ਦਾ ਦਾਅਵਾ ਝੂਠਾ,ਮੇਰੇ ਨਾਲ ਬਹਿਸ ਕਰਨ : ਸੁਖਪਾਲ ਖਹਿਰਾ

ਦਿੜ੍ਹਵਾ, 19 ਮਈ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸੰਸਦ ਮੈਂਬਰ ਹੁੰਦਿਆਂ ਇਕ ਟੀਵੀ ਪ੍ਰੋਗਰਾਮ ’ਚ ਹਲਕਾ ਦਿੜ੍ਹਬਾ ਦੇ ਇਕ ਡ੍ਰੇਨ ਦੇ ਪੁਲ਼ ਨੂੰ 6 ਲੱਖ ’ਚ ਬਣਾਉਣ ਦਾ ਦਾਅਵਾ ਕੀਤਾ ਗਿਆ ਸੀ, ਜਿਸ ਨੂੰ ਸਰਕਾਰੀ ਏਜੰਸੀਆਂ ਵੱਲੋਂ ਇਕ ਕਰੋੜ 8 ਲੱਖ ਰੁਪਏ ’ਚ ਬਣਾਉਣ ਲਈ ਕਿਹਾ ਗਿਆ ਸੀ। ਲੋਕ ਸਭਾ ਹਲਕਾ ਸੰਗਰੂਰ ਤੋਂ […]

Continue Reading

ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਤਵਾਦੀ ਹਮਲੇ,ਸਾਬਕਾ ਸਰਪੰਚ ਦੀ ਮੌਤ,ਸੈਲਾਨੀ ਜੋੜਾ ਜਖਮੀ

ਸ੍ਰੀਨਗਰ, 18 ਮਈ,ਬੋਲੇ ਪੰਜਾਬ ਬਿਓਰੋ:
ਜੰਮੂ ਕਸ਼ਮੀਰ ਦੇ ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਜ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲਿਆਂ ’ਚ ਇਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਜਦਕਿ ਸੈਲਾਨੀ ਜੋੜਾ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਸੁਰੱਖਿਆ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਕੱਲ੍ਹ ਸ਼ਾਮ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਪਿੰਡ ਹੂਰਪੁਰਾ ਵਿੱਚ ਗੋਲੀ ਮਾਰ ਕੇ ਇੱਕ […]

Continue Reading

ਪੰਜਾਬ ਦੇ ਇੱਕ ਕਾਲਜ ਦੇ ਹੋਸਟਲ ਵਿੱਚ ਮਿਲੀ ਪ੍ਰੋਫੈਸਰ ਦੀ ਲਾਸ਼

ਜਲੰਧਰ, 19 ਮਈ, ਬੋਲੇ ਪੰਜਾਬ ਬਿਓਰੋ:ਥਾਣਾ ਮਕਸੂਦਾਂ ਅਧੀਨ ਪੈਂਦੇ ਇੱਕ ਨਿੱਜੀ ਕਾਲਜ ਦੇ ਹੋਸਟਲ ਵਿੱਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਅਤੇ ਇਸ ਦੀ ਸੂਚਨਾ ਥਾਣਾ ਮਕਸੂਦਾਂ ਨੂੰ ਦਿੱਤੀ ਗਈ। ਮ੍ਰਿਤਕ ਦਾ ਨਾਂ ਰਾਹੁਲ ਪੁੱਤਰ ਦਲੀਪ ਚੰਦ ਵਾਸੀ ਬਦਰੋਪਾ, ਸਰਕਾਘਾਟ ਮੰਡੀ, ਹਿਮਾਚਲ ਪ੍ਰਦੇਸ਼ ਦੱਸਿਆ ਗਿਆ ਹੈ। ਰਾਹੁਲ ਕਾਲਜ ਵਿੱਚ ਬਤੌਰ ਪ੍ਰੋਫੈਸਰ ਕੰਮ ਕਰ ਰਿਹਾ ਸੀ।ਦੱਸਿਆ […]

Continue Reading

ਕੁੱਟਮਾਰ ਦੀ ਘਟਨਾ ਦਾ ਸੀਸੀਟੀਵੀ ਫੁਟੇਜ ਗਾਇਬ ਕਰ ਦਿੱਤਾ ਗਿਆ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸ਼ਨੀਵਾਰ ਰਾਤ ਨੂੰ ਦਾਅਵਾ ਕੀਤਾ ਕਿ 13 ਮਈ ਦੀ ਘਟਨਾ ਦੀ ਸੀਸੀਟੀਵੀ ਫੁਟੇਜ “ਗਾਇਬ” ਕਰ ਦਿੱਤੀ ਗਈ ਹੈ ਅਤੇ ਅਡੀਟਿਡ ਵੀਡੀਓ ਜਾਰੀ ਕੀਤੇ ਜਾ ਰਹੇ ਹਨ। ਮਾਲੀਵਾਲ ‘ਤੇ 13 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਕਥਿਤ […]

Continue Reading

ਖਨੌਰੀ ਦੇ ਦੋ ਨਾਬਾਲਗ ਨਹਾਉਣ ਗਏ ਨਹਿਰ ‘ਚ ਡੁੱਬੇ


ਖਨੌਰੀ, 19 ਮਈ, ਬੋਲੇ ਪੰਜਾਬ ਬਿਓਰੋ:
ਸ਼ਹਿਰ ਦੇ ਵਾਰਡ ਨੰਬਰ-2 ਨਾਲ ਸਬੰਧਤ ਦੋ ਨਾਬਾਲਗ ਲੜਕੇ ਘਰੋਂ ਨਹਾਉਣ ਗਏ ਭਾਖੜਾ ਮੇਨ ਲਾਈਨ ਦੀ ਬਰਵਾਲਾ ਬਰਾਂਚ ਵਿੱਚ ਪਾਣੀ ਦੇ ਵਹਾਅ ‘ਚ ਵਹਿ ਗਏ। ਇਸ ਸਬੰਧੀ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਗਲਾ ਨੇ ਦੱਸਿਆ ਕਿ ਕੱਲ੍ਹ ਬਾਅਦ ਦੁਪਹਿਰ ਕਰੀਬ 2.30 ਵਜੇ ਉਨ੍ਹਾਂ ਦੇ ਵਾਰਡ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-05-2024 ਅੰਗ 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ […]

Continue Reading

ਅੱਤ ਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

Continue Reading

ਪੰਜਾਬ ‘ਚ ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰਾਂ ਚਲਾਉਣ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ 18 ਮਈ,ਬੋਲੇ ਪੰਜਾਬ ਬਿਓਰੋ : ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਚੋਣ ਪ੍ਰਚਾਰ ਵਿਚ ਲੱਗੇ ਸਾਰੇ ਸਿਆਸੀ ਵਰਕਰਾਂ ਨੂੰ ਬੈਜ ਜਾਂ ਸ਼ਨਾਖ਼ਤੀ ਕਾਰਡ ਦਿਖਾਉਣ ਤੇ ਚੋਣ ਪ੍ਰਚਾਰ ਦੌਰਾਨ ਤੇ […]

Continue Reading

ਸਾਂਝੇ ਫਰੰਟ ਨੇ ‘ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ’ ਦੇ ਪੋਸਟਰ ਚਿਪਕਾਏ

ਸੰਗਰੂਰ/ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਪਿਛਲੇ ਦਿਨੀਂ ਵਿੱਤ ਮੰਤਰੀ ਚੀਮਾ ਦੇ ਹਲਕੇ ਦਿੜਬਾ ਤੋਂ ਸਾਂਝੇ ਫਰੰਟ ਵੱਲੋਂ ਪੰਜਾਬ […]

Continue Reading