ਮੋਦੀ ਦਾ ਟੀਚਾ ਮਹਿਲਾਵਾਂ ਨੂੰ ਆਤਮ ਨਿਰਭਰ ਬਨਾਉਣਾ, ਆਪ ਦਾ ਮਹਿਲਾਵਾਂ ਨੂੰ 1000 ਰੁੱਪਏ ਦੇਣ ਦਾ ਵਾਦਾ ਹੈ ਲਾਲੀਪਾਪ : ਡਾ. ਸੁਭਾਸ਼ ਸ਼ਰਮਾ

ਰੋਪੜ/ਨੰਗਲ, 17 ਮਈ ,ਬੋਲੇ ਪੰਜਾਬ ਬਿਓਰੋ: ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦਾ ਰੋਪੜ ਅਤੇ ਨੰਗਲ ਦੇ ਲੋਕਾਂ ਅਤੇ ਦੁਕਾਨਦਾਰਾਂ ਵੱਲੋਂ ‘ਸ਼ਰਮਾ ਜੀ ਕੋ ਜੈ ਸ਼੍ਰੀ ਰਾਮ’ ਦੇ ਨਾਰੇ ਲਗਾ ਕੇ ਨਿੱਘਾ ਸੁਆਗਤ ਕੀਤਾ ਗਿਆ। ਮਾਰਕੀਟ ਵਿੱਚ ਲੱਗ ਰਹੇ ਡਾ. ਸੁਭਾਸ਼ ਸ਼ਰਮਾ ਦੇ ਨਾਅਰਿਆਂ ਤੋਂ ਗਦਗਦ ਹੋਏ ਸ਼ਰਮਾ ਨੇ […]

Continue Reading

ਕਾਂਗਰਸ ਨੇ ਪੰਜਾਬ ‘ਚ ਲਗਾਏ ਅਬਜਰਵਰ,ਸੂਚੀ ਜਾਰੀ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਕਾਂਗਰਸ ਵਲੋਂ ਪੰਜਾਬ ਵਿੱਚ ਅਬਜਰਵਰ ਨਿਯੁਕਤ ਕੀਤੇ ਗਏ ਹਨ।ਨਿਯੁਕਤ ਕੀਤੇ ਅਬਜਰਵਰਾਂ ਦੇ ਨਾਂ ਇਸ ਪ੍ਰਕਾਰ ਹਨ।

Continue Reading

ਕਿਸਾਨ ਭਾਜਪਾ ਉਮੀਦਵਾਰ ਨੂੰ ਕਰਨਗੇ 11 ਸਵਾਲ : ਪਰਮ ਬੈਦਵਾਣ

ਮੋਹਾਲੀ, 18 ਮਈ,ਬੋਲੇ ਪੰਜਾਬ ਬਿਓਰੋ:ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਸੂਬਾ ਸੱਕਤਰ ਪਰਮਦੀਪ ਸਿੰਘ ਬੈਦਵਾਣ ਤੇ ਜਿਲਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਹੋਈ।ਇਹ ਮੀਟਿੰਗ ਭਗਤ ਆਸਾ ਰਾਮ ਬੈਦਵਾਣ ਦੀ ਸਮਾਧ ਸੈਕਟਰ 78 ਮੋਹਾਲੀ ਵਿਖੇ ਹੋਈ ਜਿਸ ਮੋਹਾਲੀ ਦੇ ਸਾਰੇ ਆਹੁਦੇਦਾਰਾਂ ਨੇ ਭਾਗ ਲਿਆ।ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਜਿਹੜਾ ਬੀ ਜੇ […]

Continue Reading

ਬਰਸੀ ਸਮਾਗਮ ਦੌਰਾਨ ਸਿਲੰਡਰ ਫਟਣ ਕਾਰਨ ਡੇਰੇ ਦੇ ਸੱਤ ਸੇਵਾਦਾਰ ਝੁਲਸੇ

ਗਿੱਦੜਬਾਹਾ, 18 ਮਈ,ਬੋਲੇ ਪੰਜਾਬ ਬਿਓਰੋ:ਗਿੱਦੜਬਾਹਾ ਸਥਿਤ ਡੇਰਾ ਸਿੱਧ ਬਾਬਾ ਗੰਗਾ ਰਾਮ ਵਿਖੇ ਚੱਲ ਰਹੇ ਬਰਸੀ ਸਮਾਗਮ ਦੌਰਾਨ ਸਿਲੰਡਰ ਫਟਣ ਕਾਰਨ ਡੇਰੇ ਦੇ ਸੱਤ ਸੇਵਾਦਾਰ ਝੁਲਸ ਗਏ। ਜ਼ਖ਼ਮੀਆਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਪੰਜਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਬਾਬਾ ਜੀ ਦੀ 93ਵੀਂ ਬਰਸੀ ਹਰ ਸਾਲ 23 ਮਈ ਨੂੰ ਡੇਰਾ ਬਾਬਾ […]

Continue Reading

ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਚੱਲੀਆਂ ਗੋਲੀਆਂ

ਅੰਮ੍ਰਿਤਸਰ, 18 ਮਈ,ਬੋਲੇ ਪੰਜਾਬ ਬਿਓਰੋ:ਅਜਨਾਲਾ ‘ਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਸ਼ਾਮਲ ਹੋਣ ਲਈ ਆਏ ਨੌਜਵਾਨਾਂ ‘ਤੇ ਅੱਜ ਸ਼ਨੀਵਾਰ ਦੁਪਹਿਰ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਲੋਕਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਭੱਜ ਗਏ। ਇਸ ਘਟਨਾ ‘ਚ ਦੋ ਨੌਜਵਾਨ ਜ਼ਖਮੀ ਹੋ […]

Continue Reading

ਦਸਵੀਂ ਵਰਲਡ ਪੰਜਾਬੀ ਕਾਨਫਰੰਸ ਲਈ ਤਿਆਰੀਆਂ ਸ਼ੁਰੂ

ਤਿੰਨ ਰੋਜਾ ਕਾਨਫਰੰਸ 5, 6 ਤੇ 7 ਜੁਲਾਈ ਨੂੰ ਬਰੈਂਪਟਨ, ਕੈਨੇਡਾ ਵਿੱਚ ਹੋਏਗੀ ਵਿਸ਼ਾ ਹੋਏਗਾ ‘ਪੰਜਾਬੀ ਭਾਸ਼ਾ ਦਾ ਵਿਸ਼ਵੀਕਰਨ’ ਟੋਰਾਂਟੋ, ਕੈਨੇਡਾ 18 ਮਈ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ ) ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਪੰਜਾਬ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬੈਠੇ ਹੋਏ ਹਨ ਤੇ ਜਿੰਮੇਵਾਰੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ। ਜਗਤ ਪੰਜਾਬੀ ਸਭਾ, […]

Continue Reading

ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ‘ਤੇ ਲੱਗੀ ਰੋਕ ਹਟੀ

ਦੇਹਰਾਦੂਨ, 18 ਮਈ, ਬੋਲੇ ਪੰਜਾਬ ਬਿਊਰੋ :ਪਤੰਜਲੀ ਆਯੁਰਵੇਦ ਦੇ ਉਤਪਾਦਾਂ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਕਾਰਨ ਉੱਤਰਾਖੰਡ ਸਰਕਾਰ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਆਪਣੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਉੱਚ ਪੱਧਰੀ ਕਮੇਟੀ ਵੱਲੋਂ ਮੁੱਢਲੀ ਜਾਂਚ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ […]

Continue Reading

ਖੰਨਾ: 9 ਮਹੀਨੇ ਪਹਿਲਾਂ ਐਨ. ਆਰ. ਆਈ. ਦੀ ਪਤਨੀ ਦਾ ਕਤਲ ਕਰਨ ਵਾਲਾ ਗ੍ਰਿਫ਼ਤਾਰ

ਖੰਨਾ, 18 ਮਈ,ਬੋਲੇ ਪੰਜਾਬ ਬਿਓਰੋ: ਖੰਨਾ ਦੇ ਪਾਇਲ ’ਚ ਕਰੀਬ 9 ਮਹੀਨੇ ਪਹਿਲਾਂ ਐਨ. ਆਰ. ਆਈ. ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਾਸੀ ਪਿੰਡ ਕੁਨੇਲ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਔਰਤ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਬੈਂਕਾਕ ਭੱਜ ਗਿਆ […]

Continue Reading

ਗੁਰਦਾਸਪੁਰ: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ

ਗੁਰਦਾਸਪੁਰ, 18 ਮਈ ,ਬੋਲੇ ਪੰਜਾਬ ਬਿਓਰੋ: ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਬਟਾਲਾ ਨੇੜੇ ਬੱਸ ਵਲੋਂ ਰੇਤ ਨਾਲ ਭਰੇ ਟਿੱਪਰ ਨੂੰ ਓਵਰਟੇਕ ਕਰਦੇ ਸਮੇਂ ਅੱਗਿਓ ਕੋਈ ਹੋਰ ਗੱਡੀ ਆਉਣ ਕਾਰਨ ਹਾਦਸਾ ਵਾਪਰ ਗਿਆ। ਟੱਕਰ ਹੋਣ ਤੋਂ ਬਚਾਉਣ ਦੇ ਚਲਦਿਆਂ ਜਿਥੇ ਬਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਉਥੇ ਹੀ ਬੱਸ ਦੀ ਸਾਈਡ ਲੱਗਣ ਨਾਲ ਰੇਤ ਨਾਲ […]

Continue Reading

ਕਨ੍ਹਈਆ ਕੁਮਾਰ ‘ਤੇ ਚੋਣ ਪ੍ਰਚਾਰ ਦੌਰਾਨ ਹੋਇਆ ਹਮਲਾ

ਨਵੀਂ ਦਿੱਲੀ   18 ਮਈ,ਬੋਲੇ ਪੰਜਾਬ ਬਿਓਰੋ: ਉੱਤਰ ਪੂਰਬੀ ਦਿੱਲੀ ਸੰਸਦੀ ਸੀਟ ਤੋਂ ਚੋਣ ਲੜ ਰਹੇ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ‘ਤੇ ਕੱਲ੍ਹ ਦੋ ਨੌਜਵਾਨਾਂ ਨੇ ਮਾਲਾ ਪਾਉਣ ਦੇ ਬਹਾਨੇ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਕਰ ਰਹੇ ਕਨ੍ਹਈਆ ਕੁਮਾਰ ਦੇ ਥੱਪੜ ਵੀ ਮਾਰਿਆ। ਕਨ੍ਹਈਆ ਕਨ੍ਹਈਆ ਦੇ ਸਮਰਥਕਾਂ ਨੇ ਹਮਲਾਵਰ ਨੂੰ ਫੜ ਲਿਆ ਅਤੇ […]

Continue Reading