ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਬਿਭਵ ਕੁਮਾਰ ਗ੍ਰਿਫਤਾਰ

ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਸ ਦੀ ਟੀਮ ਨੇ ਬਾਅਦ ਦੁਪਹਿਰੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ […]

Continue Reading

ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਅਗਲੇ ਪੰਜ ਦਿਨ ਲੂ ਚੱਲਣ ਦੀ ਚਿਤਾਵਨੀ

ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਉਰੋ:ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ’ਚ ਲੂ ਚੱਲਣ ਦੀ ਚਿਤਾਵਨੀ ਦਿੱਤੀ ਹੈ। ਇਸਨੇ ਅਗਲੇ ਚਾਰ ਦਿਨਾਂ ਤੱਕ ਮੱਧ ਪ੍ਰਦੇਸ਼ ਤੇ ਬਿਹਾਰ ਵਰਗੇ ਸੂਬਿਆਂ ’ਚ ਲੂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ। ਉਸ ਤੋਂ ਬਾਅਦ ਹਲਕੀ ਹਨੇਰੀ ਆ ਸਕਦੀ ਹੈ, ਜਿਸ […]

Continue Reading

ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੀਆਂ 6 ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕੇਸ ਦਰਜ

ਚੰਡੀਗੜ੍ਹ 18 ਮਈ, ਬੋਲੇ ਪੰਜਾਬ ਬਿਉਰੋ:ਸਿਟੀ ਥਾਣੇ ‘ਚ 6 ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਸੈਕਟਰ-17 ਥਾਣੇ ਵਿੱਚ ਹੀ 5 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਐਫਆਈਆਰ ਨੰਬਰ-113.10 ਲੱਖ ਰੁਪਏ ਦੀ ਧੋਖਾਧੜੀ ਦਾ ਪਹਿਲਾ ਕੇਸ ਰੋਪੜ ਦੇ ਅਨਿਕੇਤ ਦੀ ਸ਼ਿਕਾਇਤ ‘ਤੇ ਸਪਾਈਰ ਕੰਸਲਟੈਂਟ ਦੇ ਮਾਲਕ ਅਤੇ ਸਟਾਫ਼ ਮੈਂਬਰਾਂ ਸਮੇਤ ਦਵਿੰਦਰ ਸਿੰਘ ਉਰਫ਼ ਜਸਪ੍ਰੀਤ ਸਿੰਘ, ਯੁਵਰਾਜ […]

Continue Reading

ਪੰਜਾਬ ’ਚ ਤਾਪਮਾਨ 46 ਡਿਗਰੀ ਤੋਂ ਪਾਰ, ਲੁਧਿਆਣਾ ਸਭ ਤੋ ਗਰਮ

ਚੰਡੀਗੜ੍ਹ 18 ਮਈ, ਬੋਲੇ ਪੰਜਾਬ ਬਿਉਰੋ;ਰਾਜਧਾਨੀ ਚੰਡੀਗੜ੍ਹ ਸਮੇਤ ਪੰਜ ਸ਼ਹਿਰਾਂ ਵਿਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਲਗਪਗ ਪੰਜ ਡਿਗਰੀ ਸੈਲਸੀਅਸ ਵੱਧ ਰਿਕਾਰਡ ਦਰਜ ਕੀਤਾ ਗਿਆ।ਲੁਧਿਆਣਾ ਸਭ ਤੋਂ ਗਰਮ ਰਿਹਾ। ਇੱਥੇ ਸਮਰਾਲਾ ’ਚ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। […]

Continue Reading

ਪਟਿਆਲ਼ਾ ‘ਚ ਵਿਦਿਆਰਥੀ ਲਗਾ ਰਹੇ ਸੀ ਕਾਰਾਂ ਦੀ ਰੇਸ,ਵਾਪਰਿਆ ਹਾਦਸਾ, ਲੜਕੀ ਸਮੇਤ 4 ਦੀ ਮੌਤ

ਪਟਿਆਲਾ, 18 ਮਈ,ਬੋਲੇ ਪੰਜਾਬ ਬਿਓਰੋ:ਪਟਿਆਲਾ ਵਿੱਚ ਦੇਰ ਰਾਤ 12 ਵਜੇ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿੱਚ ਲੜਕੀ ਸਮੇਤ 4 ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਦਸੋਂ ਰੋਡ ਲਾਅ ਯੂਨੀਵਰਸਿਟੀ ਨੇੜੇ ਦੋ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ, ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਕਾਾਰਾਂ ਦੀ ਤੇਜ ਰਫ਼ਤਾਰ ਨਾਲ ਰੇਸ […]

Continue Reading

ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਵਾਲਾ ਪੁਲਿਸ ਮੁਕਾਬਲੇ ‘ਚ ਢੇਰ

ਨਵੀਂ ਦਿੱਲੀ, 17 ਮਈ,
ਪੱਛਮੀ ਦਿੱਲੀ ਦੇ ਇੱਕ ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੂਟਰ ਦਿੱਲੀ ਪੁਲੀਸ ਦੀ ਵਿਸ਼ੇਸ਼ ਯੂਨਿਟ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ ਇਲਾਕੇ ਨੇੜੇ ਹੋਇਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਿਮਾਂਸ਼ੂ ਭਾਊ ਦਾ ਸ਼ਾਰਪਸ਼ੂਟਰ ਅਜੈ […]

Continue Reading

ਪ੍ਰਸਿੱਧ ਪੰਜਾਬੀ ਅਦਾਕਾਰ ਦੇ ਘਰ ਨੂੰ ਲੱਗੀ ਅੱਗ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕੰਵਲਜੀਤ ਸਿੰਘ ਦੇ ਮੁੰਬਈ ਸਥਿਤ ਘਰ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕੰਵਲਜੀਤ ਨੇ ਇਸ ਬਾਰੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ। ਅਦਾਕਾਰ ਨੇ ਆਪਣੇ ਘਰ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੱਸਿਆ- ‘ਬਸ ਇਹੀ ਕਹਿਣ ਲਈ ਅਸੀਂ ਸਾਰੇ ਸੁਰੱਖਿਅਤ ਹਾਂ। ਅਸੀਂ ਮਾਂ ਨਾਲ […]

Continue Reading

ਮਥੁਰਾ-ਵ੍ਰਿੰਦਾਵਨ ਤੋਂ ਵਾਪਸ ਆ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਲੱਗੀ ਅੱਗ,8 ਦੀ ਮੌਤ, ਦੋ ਦਰਜ਼ਣ ਤੋਂ ਵੱਧ ਝੁਲ਼ਸੇ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ: ਹਰਿਆਣਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਬੀਤੀ ਦੇਰ ਰਾਤ ਇਕ ਵੱਡਾ ਹਾਦਸਾ ਵਾਪਰ ਗਿਆ। ਨੂਹ ਦੇ ਤਵਾਡੂ ਤੋਂ ਲੰਘ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿਚ ਬੱਸ ਵਿਚ ਸਵਾਰ ਅੱਠ ਲੋਕ ਜ਼ਿੰਦਾ ਸੜ ਗਏ, ਜਦਕਿ ਦੋ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਝੁਲਸ ਗਏ।ਦਸਿਆ ਜਾ […]

Continue Reading

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਬਾਲਟੀ ਮਿਲਿਆ

ਫ਼ਤਹਿਗੜ੍ਹ ਸਾਹਿਬ 18 ਮਈ,ਬੋਲੇ ਪੰਜਾਬ ਬਿਓਰੋ-“ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਪੰਜਾਬ ਅਤੇ ਹਰਿਆਣਾ ਦੇ ਜੋ ਉਮੀਦਵਾਰ ਲੋਕ ਸਭਾ ਹਲਕਿਆ ਲਈ ਪਾਰਟੀ ਵੱਲੋ ਖੜ੍ਹੇ ਕੀਤੇ ਗਏ ਹਨ, ਸਭਨਾਂ ਨੂੰ ਚੋਣ ਨਿਸ਼ਾਨ ‘ਬਾਲਟੀ’ ਜਾਰੀ ਹੋਇਆ ਹੈ । ਜਿਸ ਲਈ ਪੰਜਾਬ ਦੇ ਸਮੁੱਚੇ ਸੁਹਿਰਦ ਵੋਟਰਾਂ, ਸਮੱਰਥਕਾਂ, ਵਰਕਰਾਂ ਨੂੰ ਇਸ ਚੋਣ ਨਿਸ਼ਾਨ ਪ੍ਰਾਪਤ ਹੋਣ ਤੇ ਜਿਥੇ ਪਾਰਟੀ ਪ੍ਰਧਾਨ […]

Continue Reading

ਇਤਿਹਾਸ ਦੇ ਪੰਨਿਆਂ ‘ਚ 18 ਮਈ : ਭਾਰਤ ਪ੍ਰਮਾਣੂ ਸੰਪੰਨ ਦੇਸ਼ਾਂ ਵਿੱਚ ਸ਼ਾਮਲ

  ਨਵੀਂ ਦਿੱਲੀ, 18 ਮਈ ,ਬੋਲੇ ਪੰਜਾਬ ਬਿਓਰੋ: ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ 18 ਮਈ ਦਾ ਦਿਨ ਕਈ ਮਹੱਤਵਪੂਰਨ ਕਾਰਨਾਂ ਕਰਕੇ ਦਰਜ ਹੈ। ਵੈਸੇ ਤਾਂ ਇਸ ਸੰਸਾਰ ਵਿੱਚ ਹਰ ਤਾਰੀਖ ਨੂੰ ਕੁਝ ਚੰਗਾ ਜਾਂ ਮਾੜਾ ਵਾਪਰਦਾ ਰਹਿੰਦਾ ਹੈ। ਇਨ੍ਹਾਂ ਵਿੱਚੋਂ ਕੁਝ ਘਟਨਾਵਾਂ ਸਮੇਂ ਦੇ ਨਾਲ ਵਿਸਰ ਜਾਂਦੀਆਂ ਹਨ ਅਤੇ ਕੁਝ ਮਹੱਤਵਪੂਰਨ ਘਟਨਾਵਾਂ ਇਤਿਹਾਸ ਵਿੱਚ […]

Continue Reading