“ਤਾਰਕ ਮਹਿਤਾ ਕਾ ਉਲਟਾ ਚਸ਼ਮਾ” ਦੇ ਗੁਰਚਰਨ ਸਿੰਘ ਸੋਢੀ ਘਰ ਪਰਤੇ, ਦੱਸੀ ਆਪਬੀਤੀ

ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਓਰੋ:ਤਾਰਕ ਮਹਿਤਾ ਕਾ ਉਲਟਾ ਚਸ਼ਮਾ ਫੇਮ ਗੁਰਚਰਨ ਸਿੰਘ ਸੋਢੀ ਘਰ ਪਰਤ ਆਏ ਹਨ। ਕਈ ਦਿਨਾਂ ਤੋਂ ਲਾਪਤਾ ਰਹਿਣ ਤੋਂ ਬਾਅਦ ਉਹ ਹੀ ਖੁਦ ਘਰ ਪਰਤ ਆਏ। ਪਰਿਵਾਰਕ ਮੈਂਬਰਾਂ ਨੇ ਦਿੱਲੀ ਵਿੱਚ ਉਸ ਦੇ ਲਾਪਤਾ ਹੋਣ ਬਾਰੇ ਐਫਆਈਆਰ ਦਰਜ ਕਰਵਾਈ ਸੀ। ਵਾਪਸ ਆਉਣ ‘ਤੇ ਪੁਲਸ ਨੇ ਸੋਢੀ ਤੋਂ ਪੁੱਛਗਿੱਛ ਕੀਤੀ। ਜਿਸ […]

Continue Reading

ਕੇਂਦਰੀ ਜੇਲ੍ਹ ਦੇ ਕੈਦੀਆਂ ‘ਚ ਝੜਪ,ਇੱਕ ਗੰਭੀਰ ਜ਼ਖਮੀ

ਲੁਧਿਆਣਾ, 18 ਮਈ,ਬੋਲੇ ਪੰਜਾਬ ਬਿਓਰੋ:ਤਾਜਪੁਰ ਰੋਡ ਕੇਂਦਰੀ ਜੇਲ੍ਹ ‘ਚ ਬੰਦ ਇਕ ਕੈਦੀ ‘ਤੇ ਹੋਰ ਕੈਦੀਆਂ ਨੇ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਜ਼ਖਮੀ ਕੈਦੀ ਦੀ ਪਛਾਣ ਸੂਰਜ ਕੁਮਾਰ ਵਜੋਂ ਹੋਈ ਹੈ।ਸਿਵਲ ਹਸਪਤਾਲ ‘ਚ ਇਲਾਜ ਦੌਰਾਨ ਜ਼ਖਮੀ ਕੈਦੀ ਸੂਰਜ ਨੇ ਦੱਸਿਆ ਕਿ ਉਹ ਲੁਧਿਆਣਾ ਦੀ ਕੇਂਦਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-05-2024, ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang 696 : 18-05-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ […]

Continue Reading

ਜੰਮੂ-ਕਸ਼ਮੀਰ ‘ਚ ਪੰਜਾਬ ਦੇ ਮੇਜਰ ਨੇ ਕੀਤੀ ਖੁਦਕੁਸ਼ੀ

ਜਲੰਧਰ, 17 ਮਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਅਖਨੂਰ ਬਾਰਡਰ ‘ਤੇ ਤਾਇਨਾਤ ਜਲੰਧਰ ਦੇ ਲੱਧੇਵਾਲੀ ਦੇ ਰਹਿਣ ਵਾਲੇ ਮੇਜਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੇਜਰ ਦੀ ਪਛਾਣ ਮੁਬਾਰਕ ਸਿੰਘ ਪੱਡਾ ਵਜੋਂ ਹੋਈ ਹੈ।ਅੱਜ ਪੱਡਾ ਦੀ ਮ੍ਰਿਤਕ ਦੇਹ ਨੂੰ ਜਲੰਧਰ ਲਿਆਂਦਾ ਗਿਆ, ਜਿੱਥੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ ‘ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ’ ਦੀ ਘੜੀ ਰਣਨੀਤੀ

ਪਟਿਆਲਾ, 17 ਮਈ, ਬੋਲੇ ਪੰਜਾਬ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਦੇਸ਼ ਵਿੱਚ ਉੱਭਰੀ ਰਾਜਨੀਤਿਕ ਸਥਿਤੀ ਦੇ ਚੌਖਟੇ ਵਿੱਚ ਮੌਜੂਦਾ ਲੋਕ ਸਭਾ ਚੋਣਾਂ, ਪੁਰਾਣੀ ਪੈਨਸ਼ਨ ਦੀ ਮੰਗ ਪ੍ਰਤੀ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੀ ਪਹੁੰਚ ਅਤੇ ‘ਚੋਣ ਗਰੰਟੀਆਂ’ ਤੇ ਚਰਚਾ ਕਰਦਿਆਂ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਹੈ।ਫਰੰਟ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪਿਛਲੇ ਦਸ ਸਾਲਾਂ […]

Continue Reading

ਆਨੰਦਪੁਰ ਸਾਹਿਬ ਹਲਕੇ ’ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੋਹਾਲੀ ਵਿਚ ਹੋਈ ਮੀਟਿੰਗ

ਮੋਹਾਲੀ, 17 ਮਈ: ਬੋਲੇ ਪੰਜਾਬ ਬਿਓਰੇਆਨੰਦਪੁਰ ਸਾਹਿਬ ਦੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਨੇ ਚੋਣ ਕਮਿਸ਼ਨਰ ਵੱਲੋਂ ਇਸ ਵਾਰ ‘ਗ੍ਰੀਨ ਇਲੈਕਸ਼ਨ’ ਕਰਵਾਉਣ ਦੇ ਦਿੱਤੇ ਨਾਅਰੇ ਨੂੰ ਜ਼ਮੀਨੀ ਹਕੀਕਤ ’ਚ ਬਦਲਣ ਦੇ ਮੰਤਵ ਨਾਲ ਅੱਜ ਮੋਹਾਲੀ ਵਿਖੇ ਪਾਰਲੀਮਾਨੀ ਹਲਕੇ ’ਚ ਪੈਂਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ […]

Continue Reading

ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਭਿਆਨਕ ਅੱਗ

ਜਲੰਧਰ, 17 ਮਈ ,ਬੋਲੇ ਪੰਜਾਬ ਬਿਓਰੋ: ਜਲੰਧਰ ਦੇ ਤਿਲਕ ਨਗਰ ਨੇੜੇ ਪਲਾਸਟਿਕ ਸਕਰੈਪ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ।ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਟੀਮਾਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਬਾਹਰੋਂ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਸਵੇਰੇ ਦਸ ਵਜੇ ਤੱਕ 60 ਤੋਂ ਵੱਧ […]

Continue Reading

ਸਵਾਤੀ ਨੇ ਦੱਸੀ ਆਪਬੀਤੀ, ਕਿਹਾ ਮਾਰਿਆ, ਘਸੀਟਿਆ ਅਤੇ ਦੁਰਵਿਵਹਾਰ ਕੀਤਾ

ਨਵੀਂ ਦਿੱਲੀ, 17 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵਿੱਚ ਸਵਾਤੀ ਨੇ ਆਪਬੀਤੀ ਦੱਸੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਥੱਪੜ ਮਾਰੇ ਗਏ, ਘਸੀਟਿਆ ਗਿਆ ਅਤੇ ਪੇਟ ਅਤੇ ਹੇਠਲੇ […]

Continue Reading

ਜਿਸ ਹੱਦ ਤੱਕ ਡਿੱਗ ਸਕਦਾ ਹੈ ਡਿੱਗ ਜਾ, ਇੱਕ ਦਿਨ ਸੱਚ ਸਾਹਮਣੇ ਆ ਜਾਵੇਗਾ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 17 ਮਈ ,ਬੋਲੇ ਪੰਜਾਬ ਬਿਓਰੋ: ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵਾਤੀ ਮਾਲੀਵਾਲ ਨਾਲ ਹੋਈ ਕੁੱਟਮਾਰ ਦੇ ਮਾਮਲੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ‘ਚ ਉਹ ਸੋਫੇ ‘ਤੇ ਬੈਠੀ ਹਨ ਅਤੇ ਪੁਲਿਸ ਨੂੰ ਬੁਲਾਉਣ ਦੀ ਗੱਲ ਕਰ ਰਹੀ ਹਨ। ਵੀਡੀਓ ‘ਤੇ ਸਵਾਲ ਉਠਾਉਂਦੇ ਹੋਏ ਸਵਾਤੀ ਮਾਲੀਵਾਲ ਨੇ ਇਸ ਨੂੰ ‘ਸਿਆਸੀ ਹਿੱਟਮੈਨ’ […]

Continue Reading

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।  ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ […]

Continue Reading