ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਚੰਡੀਗੜ੍ਹ, 16 ਮਈ ,ਬੋਲੇ ਪੰਜਾਬ ਬਿਓਰੋ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ […]

Continue Reading

ਰਵੀਕਰਨ ਸਿੰਘ ਕਾਹਲੋਂ ਭਾਜਪਾ ‘ਚ ਸ਼ਾਮਲ ਹੋਏ,ਸੁਖਬੀਰ ‘ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਅਕਾਲੀ ਦਲ ਦੇ ਨੇਤਾ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਰਵੀ ਕਾਹਲੋਂ ਅਕਾਲੀ […]

Continue Reading

ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਲੰਡਾ ਤੇ ਗੁਰਦੇਵ ਜੱਸਲ ਦੇ ਦੋ ਸਾਥੀ 7 ਹਥਿਆਰਾਂ ਸਮੇਤ ਕਾਬੂ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ SAS ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਉਰਫ ਜੱਸਲ ਦੇ ਦੋ ਸਾਥੀਆਂ (ਅਜੈਪਾਲ ਅਤੇ ਸ਼ਰਨ ਉਰਫ ਸੰਨੀ) ਨੂੰ ਗ੍ਰਿਫਤਾਰ ਕੀਤਾ ਹੈ। ਸੰਨੀ ਲੰਡਾ ਗੈਂਗ ਦਾ […]

Continue Reading

ਫੋਰਟਿਸ ਮੋਹਾਲੀ ਦੇ ਡਾਕਟਰਾਂ ਨੇ ਹਾਰਟ ਫੇਲ੍ਹ ਵਿਅਕਤੀ ਨੂੰ ਦਿੱਤੀ ਨਵੀਂ ਜ਼ਿੰਦਗੀ,ਆਈਏਬੀਪੀ ਡਿਵਾਇਸ ਪਾਈ

ਮੋਹਾਲੀ, 16 ਮਈ, ਬੋਲੇ ਪੰਜਾਬ ਬਿਓਰੋ: ਫੋਰਟਿਸ ਹਸਪਤਾਲ, ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਨੇ ਈਸੀਐਮਓ (ਐਕਸਟਰਾਕੋਰਪੋਰੀਅਲ ਮੇਮਬ੍ਰੇਨ ਆਕਸੀਜਨੇਸ਼ਨ) ਦੀ ਅਤਿ ਆਧੁਨਿਕ ਤਕਨੀਕ ਰਾਹੀਂ ਵਾਲਵੂਲਰ ਹਾਰਟ ਡਿਜ਼ੀਜ਼ (ਦਿਲ ਦੇ ਵਾਲਵ ਖਰਾਬ ਜਾਂ ਬਿਮਾਰ) ਤੋਂ ਪੀੜਤ 35 ਸਾਲਾ ਵਿਅਕਤੀ ਦੀ ਜਾਨ ਬਚਾਈ। ਈਸੀਐਮਓ ਐਕਸਟਰਾਕੋਰਪੋਰੀਅਲ ਲਾਈਫ ਸਪੋਰਟ ਦਾ ਇੱਕ ਰੂਪ ਹੈ, ਜੋ ਉਹਨਾਂ ਵਿਅਕਤੀਆਂ ਨੂੰ ਲੰਬੇ ਸਮੇਂ ਲਈ ਕਾਰਡੀਅਕ […]

Continue Reading

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਝੂਠੀ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਮਾਨਸਾ, 16 ਮਈ,ਬੋਲੇ ਪੰਜਾਬ ਬਿਓਰੋ:‌‌ਸੀਪੀਆਈ (ਐਮ ਐਲ), ਆਲ ਇੰਡੀਆ ਕਿਸਾਨ ਮਹਾਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਬਾਰੇ ਸੋਸ਼ਲ ਮੀਡੀਆ ‘ਤੇ ਇਕ ਝੂਠੀ ਤੇ ਕਿਰਦਾਰਕੁਸ਼ੀ ਕਰਦੀ ਵੀਡੀਓ ਵਾਇਰਲ ਕਰਨ ਵਾਲੇ ਬੀਜੇਪੀ ਆਈਟੀ ਸੈਲ ਦੇ ਜ਼ਿਲਾ ਇੰਚਾਰਜ ਖਿਲਾਫ ਮਾਨਸਾ ਪੁਲਸ ਨੇ ਫੌਜਦਾਰੀ ਕੇਸ ਦਰਜ ਕਰ ਲਿਆ ਹੈ।ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੀਨੀਅਰ […]

Continue Reading

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵੜਿੰਗ ਭਾਜਪਾ ‘ਚ ਸ਼ਾਮਲ

ਲੁਧਿਆਣਾ, 16 ਮਈ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਚ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਵੱਡੇ ਆਗੂ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਵੜਿੰਗ ਦੇ ਪਾਰਟੀ ਛੱਡਣ ਨਾਲ ਰਵਨੀਤ ਬਿੱਟੂ ਨੂੰ ਵੱਡਾ ਫਾਇਦਾ ਹੋਇਆ ਹੈ Iਲੁਧਿਆਣਾ ਦੇ ਦਾਖਾ ਹਲਕੇ ਤੋਂ ਸਰਗਰਮ ਤੇ ਨੌਜਵਾਨ […]

Continue Reading

ਪੰਜਾਬ ਸਰਕਾਰ ਵਲੋਂ ਗਰਮੀ ਦੀਆਂ ਛੁੱਟੀਆਂ ਸੰਬੰਧੀ ਸਕੂਲਾਂ ਨੂੰ ਪੱਤਰ ਜਾਰੀ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਵਲੋਂ ਗਰਮੀ ਦੀਆਂ ਛੁੱਟੀਆਂ ਸੰਬੰਧੀ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਖਰੜ ‘ਚ ਦਸਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼, ਹਸਪਤਾਲ ਦਾਖ਼ਲ

ਖਰੜ, 16 ਮਈ,ਬੋਲੇ ਪੰਜਾਬ ਬਿਓਰੋ:ਸਨੀ ਇਨਕਲੇਵ ਸੈਕਟਰ 123 ਵਿਖੇ ਇਕ ਨਿੱਜੀ ਸਕੂਲ ਵਿੱਦਿਆ ਵੈਲੀ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਵਿਦਿਆਰਥਣ ਦੀ ਉਮਰ ਕਰੀਬ 15 ਵਰ੍ਹੇ ਦੱਸੀ ਜਾ ਰਹੀ ਹੈ। ਹਾਦਸਾ ਵਾਪਰਨ ਮਗਰੋਂ ਲੜਕੀ ਨੂੰ ਮੁਹਾਲੀ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ […]

Continue Reading

ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਕੱਢਣਗੇ ਰੋਡ ਸ਼ੋਅ

ਅੰਮ੍ਰਿਤਸਰ, 16 ਮਈ, ਬੋਲੇ ਪੰਜਾਬ ਬਿਓਰੋ:ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮੁੱਖ ਮੰਤਰੀ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਸ਼ਾਮ 6 ਵਜੇ ਰੋਡ ਸ਼ੋਅ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ […]

Continue Reading