ਐੱਸਕੇਐੱਮ ਵੱਲੋਂ ਲੋਕਾਂ ਨੂੰ ਨੀਤੀਆਂ ਵਿੱਚ ਤਬਦੀਲੀ ਲਈ ਸਰਕਾਰ ਵਿੱਚ ਤਬਦੀਲੀ ਯਕੀਨੀ ਬਣਾਉਣ ਦੀ ਅਪੀਲ 

ਨਵੀਂ ਦਿੱਲੀ 30 ਮਈ,ਬੋਲੇ ਪੰਜਾਬ ਬਿਓਰੋ;- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਲੋਕਾਂ ਨੂੰ ਕੇਂਦਰ ਦੀ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਭਾਜਪਾ ਸਰਕਾਰ ਨੂੰ ਸਜ਼ਾ ਦੇਣ ਦਾ ਸੱਦਾ ਦਿੱਤਾ।  ਮੋਦੀ ਸਰਕਾਰ ਨੇ ਜਾਣਬੁੱਝ ਕੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਵਿਗੜਨ ਲਈ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਅਤੇ ਉਨ੍ਹਾਂ ਨੂੰ ਖੇਤੀ ਤੋਂ ਬਾਹਰ ਕਰਨ ਲਈ ਨੀਤੀਆਂ ਬਣਾਈਆਂ ਅਤੇ […]

Continue Reading

ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ

ਸ੍ਰੀ ਆਨੰਦਪੁਰ ਸਾਹਿਬ 30 ਮਈ,ਬੋਲੇ ਪੰਜਾਬ ਬਿਓਰੋ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

ਚੋਣਾਂ ਨਾਲ ਸਬੰਧਤ ਦੋ ਆਕਸ਼ਕ ਲੈਂਜ਼ਾਂ ਨਾਲ ਸੈਲਫ਼ੀ ਲੈ ਕੇ ਸ਼ੋਸ਼ਲ ਮੀਡੀਆ ‘ਤੇ ਕਰ ਸਕਦੇ ਹਨ ਅਪਲੋਡ ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਓਰੋ: ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ ਹਨ। ਇਹ ਲੈਂਜ਼ ਵੋਟਿੰਗ ਅਧਿਕਾਰਾਂ […]

Continue Reading

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

ਈ.ਵੀ.ਐਮ. ਦੇ ਢੁੱਕਵੇਂ ਪ੍ਰਬੰਧਨ ਅਤੇ ਪੋਲਿੰਗ ਸਟੇਸ਼ਨ ਪ੍ਰਟੋਕੋਲ ਦੇ ਅਮਲ ਵਾਸਤੇ ਠੋਸ ਕਦਮ ਚੁੱਕਣ ਲਈ ਕਿਹਾ ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮਚੰਡੀਗੜ੍ਹ, 30 ਮਈ,ਬੋਲੇ ਪੰਜਾਬ ਬਿਓਰੋ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ […]

Continue Reading

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੱਲੋ ਡਾ:ਸੁਭਾਸ਼ ਸ਼ਰਮਾ ਦੇ ਹੱਕ ‘ਚ ਨੰਗਲ ਵਿੱਚ ਰੋਡ ਸ਼ੋਅ, ਲੋਕਾਂ ਵੱਲੋਂ ਫੁੱਲਾਂ ਦੀ ਬਰਖਾ ਨਾਲ ਸੁਵਾਗਤ

ਜੇਪੀ ਨੱਡਾ ਦੇ ਪਹੁੰਚਣ ‘ਤੇ ਭਾਜਪਾ ਸਮਰਥਕਾਂ ‘ਚ ਭਾਰੀ ਜੋਸ਼* ਪੰਜਾਬ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ – ਜੇਪੀ ਨੱਡਾ ਨਰਿੰਦਰ ਮੋਦੀ ਨੂੰ ਤੀਸਰੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿੱਚ ਪੰਜਾਬ ਦਾ ਹੋਵੇਗਾ ਅਹਿਮ ਯੋਗਦਾਨ :ਜੇਪੀ ਨੱਡਾ ਨੰਗਲ, 30 ਮਈ,ਬੋਲੇ ਪੰਜਾਬ ਬਿਓਰੋ: ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ […]

Continue Reading

ਸੰਸਦ ਵਿੱਚ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਗੁੰਜਾਂਗਾ – ਡਾ ਸੁਭਾਸ਼ ਸ਼ਰਮਾ

ਹਰ ਸਮੱਸਿਆ ਦਾ ਹੋਵੇਗਾ ਸੰਜੀਦਗੀ ਨਾਲ ਹੱਲ – ਡਾ ਸੁਭਾਸ਼ ਸ਼ਰਮਾ ਮੋਹਾਲੀ 30 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸੰਸਦ ਵਿੱਚ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਗੁੰਜਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਰਹਿ ਚੁੱਕੇ ਸੰਸਦ ਮੈਂਬਰ ਸਿਰਫ […]

Continue Reading

ਪਹਿਲਾਂ ਕਾਂਗਰਸ ਅਤੇ ਹੁਣ ਭਗਵੰਤ ਮਾਨ ਪੰਜਾਬ ਦਾ ਪੈਸਾ ਲੁੱਟ ਕੇ ਭੇਜ ਰਹੇ ਹਨ ਦਿੱਲੀ: ਡਾ ਸੁਭਾਸ਼ ਸ਼ਰਮਾ

ਚੋਣ ਪ੍ਰਚਾਰ ਦੇ ਅੰਤਿਮ ਦਿਨ ਡਾਕਟਰ ਸੁਭਾਸ਼ ਸ਼ਰਮਾ ਨੇ ਕੀਤੇ ਤੁਫਾਨੀ ਦੌਰੇ ਸ਼੍ਰੀ ਅਨੰਦਪੁਰ ਸਾਹਿਬ, 30 ਮਈ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਅੱਜ ਆਪਣੀ ਚੋਣ ਮੁਹਿੰਮ ਦੇ ਅੰਤਿਮ ਦਿਨ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵੱਖ ਵੱਖ ਕਸਬਿਆਂ ਵਿੱਚ ਤੂਫਾਨੀ […]

Continue Reading

ਕਤਲ ਕੇਸ ਵਿਚ ਰਾਮ ਰਹੀਮ ਨੂੰ ਬਰੀ ਕਰਨਾ ਨਿਆਂ ਨਹੀਂ, ਨਿਆਂ ਦਾ ਕਤਲ ਹੈ – ਲਿਬਰੇਸ਼ਨ

ਫੈਸਲਾ ਸੁਣਾਉਣ ਦੇ ਸਮੇਂ ਬਾਰੇ ਵੀ ਉਠਾਏ ਗੰਭੀਰ ਸੁਆਲ ਮਾਨਸਾ, 30ਮਈ ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਨੇ ਪੰਜਾਬ ਵਿਚ ਲੋਕ ਸਭਾ ਲਈ ਵੋਟਾਂ ਤੋਂ ਐਨ ਪਹਿਲਾਂ ਹਾਈਕੋਰਟ ਵਲੋਂ ਡੇਰਾ ਸਿਰਸਾ ਦੇ ਸਾਬਕਾ ਆਗੂ ਰਣਜੀਤ ਸਿੰਘ ਦੇ ਕਤਲ ਕੇਸ ਵਿਚੋਂ ਡੇਰਾ ਮੁੱਖੀ ਰਾਮ ਰਹੀਮ ਨੂੰ ਬਰੀ ਕਰਨ ‘ਤੇ ਵੱਡੀ ਹੈਰਾਨੀ ਤੇ ਅਫਸੋਸ ਜ਼ਾਹਰ ਕੀਤਾ ਹੈ।ਪਾਰਟੀ ਦੀ […]

Continue Reading

ਚੋਣ ਡਿਊਟੀ ਤੇ ਲੱਗੇ ਨਾਨ ਟੀਚਿੰਗ ਅਤੇ ਹੋਰ ਮੁਲਾਜ਼ਮਾਂ ਨੂੰ ਐਤਵਾਰ ਦੀ ਥਾਂ ਸੋਮਵਾਰ ਦੀ ਇਵਜੀ ਛੋਟ ਮਿਲੇ

ਮੋਹਾਲੀ, 30 ਮਈ ,ਬੋਲੇ ਪੰਜਾਬ ਬਿਓਰੋ:ਭਾਰਤ ਦੇ ਚੋਣ ਤਿਉਹਾਰ ਨੂੰ ਸਿਰੇ ਚੜ੍ਹਾਉਣ ਵਿੱਚ ਚੋਣ ਡਿਊਟੀ ਵਿੱਚ ਲੱਗੇ ਵੱਖ ਵੱਖ ਮੁਲਾਜ਼ਮਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਤੋਂ ਅਗਲੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ। ਪਰ ਇਸ ਵਾਰ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਦੋ ਜੂਨ ਨੂੰ ਐਤਵਾਰ ਦੀ ਛੁੱਟੀ ਹੋਣ ਕਰਕੇ ਇੰਨ੍ਹਾਂ ਡਿਊਟੀਆਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੂੰ ਮਿਲਿਆ ਵੱਕਾਰੀ ਨੈਕ ਏ ਪਲੱਸ ਦਾ ਦਰਜ਼ਾ; ਕੈਂਪਸ ਵਿੱਚ ਜਸ਼ਨ ਦਾ ਮਾਹੌਲ

“ਮਾਣਮੱਤੀ ਯੂਨੀਵਰਸਿਟੀ ਦੇ ਹਰੇਕ ਮੈਂਬਰ ਨੂੰ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਬੇਹਤਰੀਨ ਟੀਮ ਵਰਕ ਲਈ ਦਿਲੋਂ ਵਧਾਈ ਦਿੰਦਾ : ਡਾ ਜ਼ੋਰਾ ਸਿੰਘ” ਮੋਹਾਲੀ, 30 ਮਈ ,ਬੋਲੇ ਪੰਜਾਬ ਬਿਓਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਤੋਂ ਸ਼ਾਨਦਾਰ ਏ + (A+) ਗ੍ਰੇਡ ਮਾਨਤਾ ਪ੍ਰਾਪਤ ਕੀਤੀ ਹੈ। ਇਹ ਪ੍ਰਾਪਤੀ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ […]

Continue Reading