ਏਜੀਟੀਐਫ ਨੂੰ ਮਿਲੀ ਸਫਲਤਾ, ਅੱਤਵਾਦੀ ਮਾਡਿਊਲ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਕਾਬੂ

ਮਾਡਿਊਲ ਮੈਂਬਰ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 14 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ […]

Continue Reading

ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ, ਖਪਤਕਾਰ ਅਦਾਲਤ ‘ਚ ਨਹੀਂ ਚੱਲੇਗਾ ਵਕੀਲਾਂ ‘ਤੇ ਮੁਕੱਦਮਾ

ਨਵੀਂ ਦਿੱਲੀ, 14 ਮਈ,ਬੋਲੇ ਪੰਜਾਬ ਬਿਓਰੋ:ਆਮ ਤੌਰ ‘ਤੇ, ਲੋਕ ਕਿਸੇ ਪੇਸ਼ੇਵਰ ਵਿਅਕਤੀ ਦੇ ਖਿਲਾਫ ਸ਼ਿਕਾਇਤ ਕਰਨ ‘ਤੇ ਖਪਤਕਾਰ ਅਦਾਲਤ ਦਾ ਦਰਵਾਜ਼ਾ ਖੜਕਾਉਂਦੇ ਹਨ। ਪਰ ਹੁਣ ਇਹ ਵਿਵਸਥਾ ਵਕੀਲਾਂ ‘ਤੇ ਲਾਗੂ ਨਹੀਂ ਹੋਵੇਗੀ।ਸੁਪਰੀਮ ਕੋਰਟ ਨੇ ਹਾਲ ਹੀ ‘ਚ ਹੋਈ ਸੁਣਵਾਈ ‘ਚ ਵਕੀਲਾਂ ‘ਤੇ ਵੱਡਾ ਫੈਸਲਾ ਸੁਣਾਇਆ ਹੈ।ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ […]

Continue Reading

ਨੰਗਲ ਦੇ ਵਿਦਿਆਰਥੀ ਵੱਲੋਂ ਪ੍ਰੀਖਿਆ ਵਿਚੋਂ ਘੱਟ ਨੰਬਰ ਆਉਣ ਕਾਰਨ ਖੁਦਕੁਸ਼ੀ

ਨੰਗਲ, 14 ਮਈ,ਬੋਲੇ ਪੰਜਾਬ ਬਿਓਰੋ:ਨੰਗਲ ਦੇ ਪਿੰਡ ਸੰਗਤਪੁਰ ਦੇ ਰਹਿਣ ਵਾਲੇ ਇਕ ਵਿਦਿਆਰਥੀ ਨੇ 12ਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਘੱਟ ਨੰਬਰ ਆਉਣ ਦੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਬੀਤੇ ਦਿਨ ਜੋ 12ਵੀਂ ਜਮਾਤ ਦਾ ਨਤੀਜਾ ਆਇਆ ਹੈ, ਉਸ ਵਿਚ ਹਰਮਨਪ੍ਰੀਤ ਸਿੰਘ […]

Continue Reading

ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਰੋਡ ਸ਼ੋਅ ਦੌਰਾਨ ਮਿਲੇ ਲੋਕਾਂ ਦੇ ਸਮਰਥਨ ਨੇ ਉਹਨਾਂ ਦੀ ਜਿੱਤ ਯਕੀਨੀ ਬਣਾਈ :-ਹਰਦੇਵ ਉੱਭਾ

ਸ਼ੁਭਾਸ ਸ਼ਰਮਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਮੋਹਾਲੀ 14 ਮਈ,ਬੋਲੇ ਪੰਜਾਬ ਬਿਓਰੋ:ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਰੋਪੜ ਵਿਖੇ ਰੋਡ ਸ਼ੋਅ ਦੌਰਾਨ ਮਿਲੇ ਜਨ ਸਮਰਥਨ ਨੇ ਉਹਨਾਂ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ ,ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਰੋਪੜ […]

Continue Reading

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਚੰਡੀਗੜ੍ਹ, 14 ਮਈ ,ਬੋਲੇ ਪੰਜਾਬ ਬਿਓਰੋ: ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ: ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ ਵਿਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, […]

Continue Reading

ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:- ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ 5 ਜੂਨ ਤੱਕ ਧਰਮਸੋਤ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਧਰਮਸੋਤ ਨੂੰ 6 ਜੂਨ ਨੂੰ ਮੁੜ ਤੋਂ ਸਰੰਡਰ ਕਰਨਾ ਹੋਵੇਗਾ। ਸਾਬਕਾ ਮੰਤਰੀ ਹੁਣ ਲੋੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰ ਸਕਣਗੇ। ਦੱਸ ਦਈਏ ਕਿ ਧਰਮਸੋਤ ਕਈ ਮਾਮਲਿਆਂ […]

Continue Reading

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਰੂਪਨਗਰ 14 ਮਈ,ਬੋਲੇ ਪੰਜਾਬ ਬਿਓਰੋ: : ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ ਪ੍ਰੀਤੀ ਯਾਦਵ ਅੱਗੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ […]

Continue Reading

ਕਾਂਗਰਸ ਵਲੋਂ ਪੰਜਾਬ ‘ਚ ਕੰਪੇਨ ਕਮੇਟੀ ਦੀ ਲਿਸਟ ਜਾਰੀ

ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਕਾਂਗਰਸ ਵਲੋਂ ਕੰਪੇਨ ਕਮੇਟੀ ਦੀ ਲਿਸਟ ਜਾਰੀ ਕੀਤੀ ਗਈ ਹੈ ਜੋ ਇਸ ਪ੍ਰਕਾਰ ਹੈ

Continue Reading

ਪੰਜਾਬ ਤੇ ਦਿੱਲੀ ‘ਚ ਕੰਧਾਂ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ SFJ ਚੀਫ ਦੇ ਤਿੰਨ ਸਾਥੀ ਗ੍ਰਿਫ਼ਤਾਰ,

ਚੰਡੀਗੜ੍ਹ 14 ਮਈ,ਬੋਲੇ ਪੰਜਾਬ ਬਿਓਰੋ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading

ਡਾ. ਰਤਨ ਸਿੰਘ ਜੱਗੀ ਵੱਲੋਂ ਆਪਣੇ ਵਿਦਿਆਰਥੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ: ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨੇ ਮਹਾਨ ਸ਼ਾਇਰ ਅਤੇ ਆਪਣੇ ਵਿਦਿਆਰਥੀ ਰਹੇ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਖਿਆ ਕਿ ਉਸ ਦੇ ਤੁਰ ਜਾਣ ਨਾਲ ਸਾਹਿਤ ਜਗਤ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਜੋ ਕਦੇ ਪੂਰਿਆ ਨਹੀਂ ਜਾ ਸਕਦਾ। ਡਾ. ਜੱਗੀ ਨੇ ਡਾ. ਸੁਰਜੀਤ ਪਾਤਰ ਦੇ […]

Continue Reading