ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ

ਫਿਲੌਰ, 13 ਮਈ,ਬੋਲੇ ਪੰਜਾਬ ਬਿਓਰੋ:ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ, ਉਮਰ ਕਰੀਬ 43 ਸਾਲ, ਬਿਜਲੀ ਦੀਆਂ ਤਾਰਾਂ ‘ਚੋਂ ਕਰੰਟ ਲੱਗਣ ਕਾਰਨ ਅਕਾਲ ਚਲਾਣਾ ਕਰ ਗਏ।ਇਸ […]

Continue Reading

ਇੰਡੋਨੇਸ਼ੀਆ ‘ਚ ਹੜ੍ਹ ਕਾਰਨ 37 ਵਿਅਕਤੀਆਂ ਦੀ ਮੌਤ

ਜਕਾਰਤਾ, 13 ਮਈ,ਬੋਲੇ ਪੰਜਾਬ ਬਿਓਰੋ:ਇੰਡੋਨੇਸ਼ੀਆ ਦੇ ਸੁਮਾਤਰਾ ਟਾਪੂ ’ਤੇ ਭਾਰੀ ਮੀਂਹ ਅਤੇ ਜਵਾਲਾਮੁਖੀ ਦੀਆਂ ਢਲਾਣਾਂ ਤੋਂ ਵਹਿਣ ਵਾਲੇ ਲਾਵੇ ਤੇ ਚਿੱਕੜ ਕਾਰਨ ਅਚਾਨਕ ਹੜ੍ਹ ਆ ਗਏ।ਇਨ੍ਹਾਂ ਹੜ੍ਹਾਂ ਕਾਰਨ ਘੱਟੋ-ਘੱਟ 37 ਵਿਅਕਤੀਆਂ ਦੀ ਮੌਤ ਹੋ ਗਈ ਤੇ 20 ਦੇ ਲੱਗਭਗ ਲੋਕ ਲਾਪਤਾ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਪੱਛਮੀ ਸੁਮਾਤਰਾ ਦੇ ਅਗਮ ਤੇ ਤਨਹਾ ਦਾਤਾਰ […]

Continue Reading

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ 96 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਵਿਚ ਅੱਜ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸਮੇਤ 9 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਲੋਕ ਸਭਾ ਸੀਟਾਂ ‘ਤੇ ਅੱਜ 13 ਮਈ ਨੂੰ ਚੌਥੇ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਆਂਧਰਾ ਪ੍ਰਦੇਸ਼ ਵਿਚ 25 ਲੋਕ ਸਭਾ ਸੀਟਾਂ […]

Continue Reading

ਲੁਧਿਆਣਾ ਦੇ ਬੈਂਸ ਭਰਾਵਾਂ ਨੇ ਫੜਿਆ ਕਾਂਗਰਸ ਦਾ ਹੱਥ

ਲੁਧਿਆਣਾ, 13 ਮਈ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ।ਹੁਣ ਦੋਵੇਂ ਭਰਾ ਰਾਜਾ ਵੜਿੰਗ ਦੀ ਚੋਣ ਮੁਹਿੰਮ ਭਖਾਉਣਗੇ।

Continue Reading

ਬੀਐਸਐਫ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪਾਕਿਸਤਾਨੀ ਡਰੋਨ ਬਰਾਮਦ

ਅੰਮ੍ਰਿਤਸਰ, 13 ਮਈ,ਬੋਲੇ ਪੰਜਾਬ ਬਿਓਰੋ:ਸਰਹੱਦ ‘ਤੇ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਘੁਸਪੈਠ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਹਵੇਲੀਆਂ ਦੇ ਇਲਾਕੇ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਮਿੰਨੀ ਡਰੋਨ ਨੂੰ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।ਜਾਣਕਾਰੀ ਮੁਤਾਬਕ ਡਰੋਨ ਪਿੰਡ ਦੇ ਖੇਤਾਂ ‘ਚ ਡਿੱਗਿਆ ਸੀ ਅਤੇ ਉਸ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 853

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-05-2024, ਅੰਗ 853 ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ […]

Continue Reading

ਲੋਕ ਸਭਾ ਚੋਣਾਂ ਨੂੰ ਲੈ ਕੇ ਕੇਜਰੀਵਾਲ ਦੀਆਂ ਦੇਸ਼ ਲਈ 10 ਗਾਰੰਟੀਆਂ

ਨਵੀਂ ਦਿੱਲੀ, 12 ਮਈ, ਬੋਲੇ ਪੰਜਾਬ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ 10 ਗਾਰੰਟੀਆਂ‘ਕੇਜਰੀਵਾਲ ਦੀ ਗਾਰੰਟੀ’ ਦਾ ਐਲਾਨ ਕੀਤਾ ਹੈ। ਪ੍ਰੈੱਸ ਕਾਨਫਰੰਸ ਕਰਕੇ ਕੇਜਰੀਵਾਲ ਨੇ ਆਪਣੀਆਂ 10 ਗਾਰੰਟੀਆਂ ਰਾਹੀਂ ਜਾਣਕਾਰੀ ਦਿੱਤੀ ਕਿ 2024 ਵਿੱਚ ਲੋਕ ਸਭਾ ਵਿੱਚ INDIA ਗੱਠਜੋੜ ਸਰਕਾਰ ਦੇ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ […]

Continue Reading

ਸਿਮਰਨਜੀਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਪ੍ਰਗਟਾਈ ਤਸੱਲੀ

ਸੰਗਰੂਰ 11 ਮਈ,ਬੋਲੇ ਪੰਜਾਬ ਬਿਓਰੋ-: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਲਗਾਤਾਰ ਜਾਰੀ ਹੈ। ਹਰ ਵਰਗ ਅਤੇ ਧਰਮ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਨ, […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ […]

Continue Reading

ਪੀਜੀਆਈ ਐਮ ਈ ਆਰ, ਚੰਡੀਗੜ੍ਹ ਅਤੇ ਮੈਡੀਕਲ ਸਿੱਖਿਆ ਪੰਜਾਬ, ਦੇ ਮਾਹਿਰਾਂ ਨੇ ਆਰੀਅਨਜ਼ ਨਰਸਿੰਗ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ

ਆਰੀਅਨਜ਼ ਨੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਮੋਹਾਲੀ, 12 ਮਈ  ,ਬੋਲੇ ਪੰਜਾਬ ਬਿਓਰੋ: ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ (ਏਆਈਐਨ), ਰਾਜਪੁਰਾ, ਨੇੜੇ ਚੰਡੀਗੜ੍ਹ ਨੇ “ਸਾਡੀਆਂ ਨਰਸਾਂ, ਸਾਡਾ ਭਵਿੱਖ” ਥੀਮ ਦੇ ਤਹਿਤ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ। ਡਾ ਵਰਿੰਦਰ ਗਰਗ, ਓਐਸਡੀ ਟੂ ਪ੍ਰੈਜ਼ੀਡੈਂਟ (ਪੀਜੀਆਈਐਮਈਆਰ), ਕੇਂਦਰੀ ਸਿਹਤ ਮੰਤਰੀ, ਭਾਰਤ; ਪ੍ਰਿੰਸੀਪਲ ਇਨਵੈਸਟੀਗੇਟਰ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ, ਸੀਆਈਬੀਓਡੀ, ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ […]

Continue Reading