ਬੱਧਨੀ ਕਲਾਂ: ਤੇਜ਼ ਰਫ਼ਤਾਰ ਬੱਸ ਨੇ ਈ-ਰਿਕਸ਼ਾ ਚਾਲਕ ਨੂੰ ਦਰੜਿਆ, ਮੌਤ

ਬੱਧਨੀ ਕਲਾਂ, 12 ਮਈ,ਬੋਲੇ ਪੰਜਾਬ ਬਿਓਰੋ: ਐਤਵਾਰ ਨੂੰ ਸਵੇਰੇ ਤਕਰੀਬਨ 10 ਵਜੇ ਬਰਨਾਲਾ ਤੋਂ ਅੰਮ੍ਰਿਤਸਰ ਜਾ ਰਹੀ ਤੇਜ਼ ਰਫ਼ਤਾਰ ਬੱਸ ਨੇ ਬੱਧਨੀ ਕਲਾਂ ਦੇ ਮੁੱਖ ਬਾਜ਼ਾਰ ’ਚ ਐੱਚ. ਡੀ. ਐੱਫ਼. ਸੀ. ਬੈਂਕ ਦੇ ਨੇੜੇ ਈ-ਰਿਕਸ਼ਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਈ-ਰਿਕਸ਼ਾ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕੱਤਰ […]

Continue Reading

ਮਾਂ ਦਾ ਸਸਕਾਰ ਕਰਨ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਤਿੰਨ ਜੀਆਂ ਦੀ ਮੌਤ, ਸੱਤ ਜਖਮੀ

ਨਵੀਂ ਦਿੱਲੀ, 12 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਨੈਸ਼ਨਲ ਹਾਈਵੇ ‘ਤੇ ਮਾਂ ਦੇ ਸਸਕਾਰ ਲਈ ਜਾ ਰਹੇ ਪਰਿਵਾਰ ਨਾਲ ਹਾਦਸਾ ਵਾਪਰ ਗਿਆ।ਵਿਅਕਤੀ ਆਪਣੀ ਪਤਨੀ, ਧੀ ਤੇ ਹੋਰ ਰਿਸ਼ਤੇਦਾਰਾਂ ਨੂੰ ਕਾਰ ਵਿਚ ਲੈ ਕੇ ਮਾਂ ਦੇ ਅੰਤਿਮ ਸਸਕਾਰ ਲਈ ਜਾ ਰਿਹਾ ਸੀ। ਪਰ ਰਸਤੇ ਵਿਚ ਹੀ ਸੜਕ ਹਾਦਸਾ ਵਾਪਰ ਗਿਆ ਤੇ 3 ਜੀਆਂ ਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ

ਚੱਪੜਚਿੜੀ/ਸ੍ਰੀ ਫਤਹਿਗੜ੍ਹ ਸਾਹਿਬ, 12 ਮਈ,ਬੋਲੇ ਪੰਜਾਬ ਬਿਓਰੋ:ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਹਿ ਕਰਨ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਗਿਆ। ਆਰੰਭਤਾ ਦੀ ਅਰਦਾਸ ਉਪਰੰਤ ਸ੍ਰੀ […]

Continue Reading

ਮੋਹਾਲੀ ਵਿੱਚ ਡੀ ਬੀ ਯੂ ਦੇ ਫਿਊਚਰ ਸਕਸ਼ਮ ਸੈਂਟਰ ਆਫ ਐਕਸੀਲੈਂਸ ਵਿਖੇ ਲਿੰਕਨ ਯੂਨੀਵਰਸਿਟੀ ਦਾ ਸੈਟੇਲਾਈਟ ਸੈਂਟਰ ਸਥਾਪਤ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਬਣਾਵੇਗੀ ਆਸਾਨ : ਡਾ ਘੋਸ਼   ਐਸ ਏ ਐਸ ਨਗਰ (ਮੁਹਾਲੀ), 12 ਮਈ ,ਬੋਲੇ ਪੰਜਾਬ ਬਿਓਰੋ:ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਲਿੰਕਨ ਯੂਨੀਵਰਸਿਟੀ, ਕੈਲੀਫੋਰਨੀਆ ਦੇ ਨਾਲ ਇੱਕ ਬੇਮਿਸਾਲ ਸਹਿਯੋਗ ਦੀ ਘੋਸ਼ਣਾ ਕਰਕੇ ਅੰਤਰਰਾਸ਼ਟਰੀ ਸਿੱਖਿਆ ਦੇ ਮੌਕਿਆਂ ਵਿੱਚ ਇੱਕ ਨਵੇਂ ਯੁੱਗ ਦੀ ਨਿਸ਼ਾਨਦੇਹੀ ਕੀਤੀ ਹੈ। […]

Continue Reading

ਹਰਦੀਪ ਸਿੰਘ ਨਿੱਝਰ ਕਤਲ ਕੇਸ, ਕੈਨੇਡਾ ‘ਚ ਚੌਥਾ ਭਾਰਤੀ ਨਾਗਰਿਕ ਗ੍ਰਿਫਤਾਰ

ਓਟਾਵਾ, 12 ਮਈ,ਬੋਲੇ ਪੰਜਾਬ ਬਿਓਰੋ:ਕੈਨੇਡੀਅਨ ਅਧਿਕਾਰੀਆਂ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਇਸ ਮਾਮਲੇ ‘ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ ਚਾਰ ਹੋ ਗਈ ਹੈ। ਕੈਨੇਡਾ ਦੇ ਸਰੀ ਦੇ ਰਹਿਣ ਵਾਲੇ ਅਮਨਦੀਪ ਸਿੰਘ (22) ‘ਤੇ ਕਤਲ ਅਤੇ […]

Continue Reading

ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦਾ ਵਿਰੋਧ, ਆਪ ਅਤੇ ਭਾਜਪਾ ‘ਤੇ ਘਿਓ-ਖਿਚੜੀ ਹੋਣ ਦਾ ਦੋਸ਼

ਜਗਰਾਓਂ, 12 ਮਈ,ਬੋਲੇ ਪੰਜਾਬ ਬਿਓਰੋ:ਅੱਜ ਹਰਿੰਦਰ ਸਿੰਘ ਲੱਖੋਵਾਲ, ਫੁਰਮਾਨ ਸਿੰਘ ਸੰਧੂ ਅਤੇ ਮਨਜੀਤ ਸਿੰਘ ਧਨੇਰ ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਜਗਰਾਉਂ ਵਿਖੇ ਹੋਈ।ਇਸ ਮੀਟਿੰਗ ਵਿੱਚ 10 ਮਈ ਨੂੰ ਫਿਰੋਜ਼ਪੁਰ ਵਿਖੇ ਭਾਜਪਾ ਉਮੀਦਵਾਰ ਰਾਣਾ ਸੋਢੀ ਨੂੰ ਕਾਲੇ ਝੰਡੇ ਵਿਖਾਉਣ ਜਾਂਦੇ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ […]

Continue Reading

ਆਪ’ ਪਾਰਟੀ 26 ਮਹੀਨਿਆਂ ‘ਚ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਅੱਜ ਪੰਜਾਬ ਦੀ ਹਰ ਔਰਤ ਮੰਗ ਰਹੀ ਹੈ ਆਪਣੇ 26 ਹਜ਼ਾਰ ਰੁਪਏ ਦਾ ਹਿਸਾਬ : ਪ੍ਰਨੀਤ ਕੌਰ

-ਕਿਹਾ ਪਟਿਆਲਾ ਜ਼ਿਲ੍ਹੇ ਦਾ ਹਰ ਵਿਅਕਤੀ ਮੇਰੇ ਪਰਿਵਾਰ ਦਾ ਮੈਂਬਰ, ਮੇਰੇ ‘ਤੇ ਦਿਖਾਇਆ ਜਾ ਰਿਹਾ ‘ਵਿਸ਼ਵਾਸ’ ਹੀ ਮੇਰੀ ਤਾਕਤਪਟਿਆਲਾ ਬੋਲੇ ਪੰਜਾਬ ਬਿਓਰੋ:ਮੈਂ ਪਟਿਆਲੇ ਇੱਕ ਨੂੰਹ ਬਣ ਕੇ ਆਈ ਸੀ। ਪਹਿਲਾਂ ਧੀ ਵਜੋਂ ਅਤੇ ਹੁਣ ਪਰਿਵਾਰਕ ਮੈਂਬਰ ਵਜੋਂ ਪਟਿਆਵੇ ਦੇ ਲੋਕਾਂ ਦਾ ਪਿਆਰ ਪ੍ਰਾਪਤ ਕੀਤਾ। ਪਟਿਆਲਾ ਜ਼ਿਲ੍ਹੇ ਦੇ ਹਰ ਘਰ ਨਾਲ ਮੇਰਾ ਖਾਸ ਰਿਸ਼ਤਾ ਹੈ। ਲੋਕ […]

Continue Reading

ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ

ਸ੍ਰੀ ਆਨੰਦਪੁਰ ਸਾਹਿਬ, 12 ਮਈ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਹੈ, ਉਨ੍ਹਾਂ ਦੀਆਂ ਗਲਤ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ, […]

Continue Reading

ਹੁਣ 4 ਜੂਨ ਨੂੰ ਭਾਜਪਾ ਦੇ ਤਾਨਾਸ਼ਾਹ ਸਾਸ਼ਨ ਦਾ ਹੋਵੇਗਾ ਅੰਤ: ਮੀਤ ਹੇਅਰ

ਸੁਨਾਮ ਊਧਮ ਸਿੰਘ ਵਾਲਾ,12ਮਈ,ਬੋਲੇ ਪੰਜਾਬ ਬਿਓਰੋ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ ਹੈ।ਮੀਤ ਹੇਅਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਲੋਕਾਂ ਤੋਂ ਮਿਲ ਰਹੇ ਭਰਵੇਂ […]

Continue Reading

ਸੰਗਰੂਰ ‘ਚ ਮਾਂ-ਧੀ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਸੰਗਰੂਰ, 12 ਮਈ,ਬੋਲੇ ਪੰਜਾਬ ਬਿਓਰੋ:ਸੰਗਰੂਰ ਵਿਖੇ ਰੇਲ ਗੱਡੀ ਹੇਠ ਆ ਕੇ ਇੱਕ ਮਾਂ ਅਤੇ ਧੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਅੱਜ ਸੰਗਰੂਰ ਰੇਲਵੇ ਲਾਈਨਾਂ ‘ਤੇ ਇਕ ਮਾਂ-ਧੀ ਵੱਲੋਂ ਇਕ ਦੂਜੇ ਦਾ ਹੱਥ ਫੜ ਕੇ ਰੇਲਵੇ ਲਾਈਨ ਉੱਪਰ ਲੰਮੇ ਪੈ ਕੇ ਖੁਦਕੁਸ਼ੀ ਕਰ ਲਈ ਗਈ। ਇਸ ਘਟਨਾ ਦੇ ਸਾਹਮਣੇ ਆਉਂਦਿਆਂ ਹੀ ਸ਼ਹਿਰ ‘ਚ ਸੋਗ […]

Continue Reading