ਬਲਵੀਰ ਸਿੰਘ ਸਿੱਧੂ ਦੇ ਨਜ਼ਦੀਕੀ ਸਾਥੀ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਮਾਲਵਿੰਦਰ ਸਿੰਘ ਕੰਗ ਦੀ ਜਿੱਤ ਹੋਈ ਯਕੀਨੀ: ਕੁਲਵੰਤ ਸਿੰਘ ਮੋਹਾਲੀ 30. ਮਈ ,ਬੋਲੇ ਪੰਜਾਬ ਬਿਓਰੋ: : ਅੱਜ ਮੋਹਾਲੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਗੁਰੂ ਨਾਨਕ ਰੇਹੜੀ ਮਾਰਕੀਟ ਫੇਜ਼ ਇੱਕ ਦੇ ਮੈਂਬਰ ਵੱਡੀ ਗਿਣਤੀ ਦੇ ਵਿੱਚ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ […]

Continue Reading

ਜੰਮੂ ‘ਚ ਵਾਪਰਿਆ ਭਿਆਨਕ ਹਾਦਸਾ, 15 ਲੋਕਾਂ ਦੀ ਮੌਤ,30 ਜ਼ਖਮੀ

ਜੰਮੂ, 30 ਮਈ, ਬੋਲੇ ਪੰਜਾਬ ਬਿਓਰੋ:ਜੰਮੂ ਦੇ ਅਖਨੂਰ ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ। ਇਥੇ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਕੰਢੇ ਖਾਈ ‘ਚ ਡਿੱਗ ਗਈ। ਬੱਸ ਹਾਦਸੇ ‘ਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 30 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ […]

Continue Reading

ਬੀਐਸਐਫ ਵੱਲੋਂ ਸਰਹੱਦ ਤੋਂ ਡਰੋਨ ਅਤੇ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 30 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਸਰਹੱਦ ਦੇ ਸਰਹੱਦੀ ਪਿੰਡਾਂ ‘ਚ ਹੈਰੋਇਨ ਦੀ ਤਸਕਰੀ ਅਤੇ ਡਰੋਨ ਦੀ ਆਵਾਜਾਈ ਜਾਰੀ ਹੈ।ਜਾਣਕਾਰੀ ਮੁਤਾਬਕ ਸਰਹੱਦੀ ਪਿੰਡ ਰੋਡ ਵਾਲਾ ਖੁਰਦ ‘ਚ ਬੀ.ਐੱਸ.ਐੱਫ.ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਲਗਾਤਾਰ ਤੀਸਰੀ ਵਾਰ ਪਾਕਿਸਤਾਨੀ ਮਿੰਨੀ ਡਰੋਨ ਅਤੇ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕਰ ਲਈ ਹੈ।ਚੋਣਾਂ ਦੀ […]

Continue Reading

ਪੰਜਾਬ ‘ਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਬੀਡੀਪੀਓ ਸਮੇਤ 6 ਮੁਲਾਜ਼ਮ ਮੁਅੱਤਲ

ਗੁਰਦਾਸਪੁਰ, 30 ਮਈ, ਬੋਲੇ ਪੰਜਾਬ ਬਿਓਰੋ:ਜ਼ਿਲਾ ਚੋਣ ਅਫਸਰ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ‘ਤੇ ਫਤਿਹਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਫਸਰ) ਸਮੇਤ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕਿਸਾਨ ਆਗੂ ਘਰਾਂ ‘ਚ ਨਜ਼ਰਬੰਦ

ਹੁਸ਼ਿਆਰਪੁਰ, 30 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਅੱਜ ਵਿਸ਼ੇਸ਼ ਤੌਰ ’ਤੇ ਹੁਸ਼ਿਆਰਪੁਰ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਸ਼ੇਰ-ਏ- ਪੰਜਾਬ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਭੱਠਲ ਪਿੰਡ ਧਮਾਈ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੱਬਰ ਨੂੰ ਉਨ੍ਹਾਂ ਦੇ […]

Continue Reading

ਥਾਣਾ ਮਲੋਟ ਸਿਟੀ ਦੇ SHO ਦੀ ਡਿਊਟੀ ਦੌਰਾਨ ਮੌਤ

ਸ੍ਰੀ ਮੁਕਤਸਰ ਸਾਹਿਬ, 30 ਮਈ,ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ […]

Continue Reading

ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ

ਮੋਹਾਲੀ, 30 ਮਈ, ਬੋਲੇ ਪੰਜਾਬ ਬਿਓਰੋ:ਕਬੱਡੀ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਪਤਾ ਲੱਗਾ ਹੈ ਕਿ ਇਹ ਹਾਦਸਾ ਬੀਤੀ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਵਾਪਰਿਆ, ਜਿਸ ਵਿੱਚ ਕਬੱਡੀ ਖਿਡਾਰੀ ਦੀ ਮੌਕੇ ’ਤੇ ਹੀ […]

Continue Reading

ਦਲਿਤਾਂ ਅਤੇ ਪਛੜਿਆਂ ਦਾ ਕਾਂਗਰਸ ਨੇ ਹਮੇਸ਼ਾ ਸੋਸ਼ਣ ਕੀਤਾ-ਪੁਰਖਾਲਵੀ

ਲੀਡਰ ਨੀ ਬਲਕਿ ਸੇਵਾਦਾਰ ਬਣਕੇ ਸ਼ਰਮਾ ਪਰਿਵਾਰ ਤਿੰਨ ਦਹਾਕਿਆਂ ਤੋਂ ਹਲਕੇ ਦੀ ਸੇਵਾ ਕਰ ਰਿਹਾ-ਪਰਮਿੰਦਰ ਸ਼ਰਮਾਲਾਲੜੂ 30 ਮਈ ,ਬੋਲੇ ਪੰਜਾਬ ਬਿਓਰੋ:“ਅਜ਼ਾਦੀ ਤੋਂ ਬਾਅਦ ਕਾਂਗਰਸ ਪਾਰਟੀ ਵੋਟ ਦੀ ਖਾਤਰ ਗਰੀਬਾਂ ਦਲਿਤਾਂ ਅਤੇ ਪਛੜੇ ਪਰਿਵਾਰਾਂ ਦਾ ਲਗਾਤਾਰ ਸ਼ੋਸ਼ਣ ਕਰਦੀ ਆ ਰਹੀ ਹੈ ਜਿਸ ਕਾਰਨ ਇਹ ਸਮਾਜ ਆਪਣੀਆਂ ਬੁਨਿਆਦੀ ਸਹੂਲਤਾਂ ਨੂੰ ਵਿਲਕ ਰਿਹਾ ਹੈ, “ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ […]

Continue Reading

ਅੱਜ ਬੰਦ ਹੋ ਜਾਵੇਗਾ ਪੰਜਾਬ ‘ਚ ਚੋਣ ਪ੍ਰਚਾਰ

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਪਿਛਲੇ ਮਹੀਨੇ ਤੋਂ ਚੱਲੀ ਆ ਰਹੀ ਗਹਿਮਾ-ਗਹਿਮੀ ਅੱਜ ਖ਼ਤਮ ਹੋ ਜਾਵੇਗੀ ਕਿਉਂਕਿ 1 ਜੂਨ ਨੂੰ ਵੋਟਾਂ ਪੈਣ ਦਾ ਦਿਨ ਹੋਣ ਕਾਰਨ 30 ਮਈ ਨੂੰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ।ਇਸ ਤੋਂ ਬਾਅਦ ਕੋਈ ਵੀ ਸਿਆਸੀ ਪਾਰਟੀ ਰੈਲੀਆਂ, ਜਲਸੇ, ਲਾਊਡ […]

Continue Reading

ਭਗਵਾਨ ਜਗਨਨਾਥ ਦੀ ਯਾਤਰਾ ਦੌਰਾਨ ਪਟਾਕਿਆਂ ਦੇ ਢੇਰ ‘ਚ ਧਮਾਕੇ ਕਾਰਨ 15 ਲੋਕ ਝੁਲਸੇ

ਪੁਰੀ, 30 ਮਈ,ਬੋਲੇ ਪੰਜਾਬ ਬਿਓਰੋ:ਉੜੀਸਾ ਵਿੱਚ ਵਿਸ਼ਵ ਪ੍ਰਸਿੱਧ ਭਗਵਾਨ ਜਗਨਨਾਥ ਦੀ ਯਾਤਰਾ ਦੌਰਾਨ ਅੱਜ ਇੱਕ ਹਾਦਸਾ ਵਾਪਰ ਗਿਆ। ਦਰਅਸਲ, ਬੁੱਧਵਾਰ ਰਾਤ ਨੂੰ ਪੁਰੀ ਵਿੱਚ ਭਗਵਾਨ ਜਗਨਨਾਥ ਦੀ ਚੰਦਨ ਯਾਤਰਾ ਦਾ ਆਯੋਜਨ ਕੀਤਾ ਗਿਆ ਸੀ।ਇਸ ਦੌਰਾਨ ਪਟਾਕਿਆਂ ਦੇ ਢੇਰ ‘ਚ ਧਮਾਕਾ ਹੋ ਗਿਆ। ਹਾਦਸੇ ‘ਚ 15 ਲੋਕ ਝੁਲਸ ਗਏ। ਚਾਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ […]

Continue Reading