ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ

ਕਿਹਾ, ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ‘ਆਪ’ ਆਗੂ ਖੁਸ਼ ਨਾ ਹੋਣ , ਉਹ ਹਲੇ ਵੀ ਆਰੋਪੀ ਹੈ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਦੇ ਤਪੱਸਿਆ ਸਥਾਨ ’ਤੇ ਟੇਕਿਆ ਮੱਥਾ ਮੋਹਾਲੀ 10 ਮਿਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ […]

Continue Reading

ਫੀਲਡ ਕਾਮੇ ਡਿਪਟੀ ਡਾਇਰੈਕਟਰ ਤੇ ਚੀਫ ਇੰਜੀਨੀਅਰਾਂ ਖਿਲਾਫ 15 ਨੂੰ ਦੇਣਗੇ ਰੋਸ ਧਰਨਾ

ਚੰਡੀਗੜ੍ਹ 10 ਮਈ,ਬੋਲੇ ਪੰਜਾਬ ਬਿਓਰੋ:ਮੁਲਾਜ਼ਮ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਹੈਡ ਆਫਿਸ 1406/22 ਬੀ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵੱਲੋਂ ਪਿਛਲੇ ਸਾਲਾਂ ਦੌਰਾਨ 5337 ਯੋਜਨਾਵਾਂ ਨੂੰ ਪੰਚਾਇਤਾਂ ਨੂੰ ਦਿੱਤਾ ਗਿਆ ਸੀ , ਜਿਨਾਂ ਵਿੱਚੋਂ ਜਿਆਦਾ ਦੀ ਹਾਲਤ ਬਦ […]

Continue Reading

ਸਵਾਈਨ ਫਲੂ ਕਾਰਨ ਬੱਚੀ ਦੀ ਮੌਤ

ਦਿੱਲੀ, 10 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਦੇ ਦੋ ਰਾਜਾਂ ਆਸਾਮ ਅਤੇ ਰਾਜਸਥਾਨ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਆਸਾਮ ਦੇ ਹੈਲਾਕਾਂਡੀ ਜ਼ਿਲ੍ਹੇ ਵਿੱਚ, 15 ਮਹੀਨਿਆਂ ਦੀ ਬੱਚੀ ਸਵਾਈਨ ਫਲੂ ਨਾਲ ਸੰਕਰਮਿਤ ਹੋਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਆਸਾਮ ਦੀ ਬਰਾਕ ਘਾਟੀ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ […]

Continue Reading

ਫਿਰੋਜਪੁਰ ‘ਚ ਪੁੱਤ ਨੇ ਸਿਰ ‘ਚ ਇੱਟ ਮਾਰ ਕੇ ਕੀਤਾ ਮਾਂ ਦਾ ਕਤਲ

ਫ਼ਿਰੋਜ਼ਪੁਰ, 10 ਮਈ,ਬੋਲੇ ਪੰਜਾਬ ਬਿਓਰੋ: ਫਿਰੋਜ਼ਪੁਰ ‘ਚ ਇੱਕ ਪੁੱਤ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਾਂ ਦਾ ਕਸੂਰ ਇਹ ਸੀ ਕਿ ਉਸਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਪੁੱਤ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ […]

Continue Reading

ਮਾਰੂਤੀ ਸੁਜ਼ੂਕੀ ਨੇ ਪੂਰੀ ਤਰ੍ਹਾਂ ਨਵੇਂ ਜ਼ੈਡ-ਸੀਰੀਜ਼ ਇੰਜਣ ਦੇ ਨਾਲ ਐਪਿਕ ਨਵੀਂ ਸਵਿਫਟ ਲਾਂਚ ਕੀਤੀ

ਕ੍ਰਾਂਤੀਕਾਰੀ ਨਵੇਂ ਜ਼ੈਡ ਸੀਰੀਜ਼ 1.2L ਇੰਜਣ ਦੇ ਨਾਲ ਐਪਿਕ ਨਵੀਂ ਸਵਿਫਟ ਵਿੱਚ ਨਵੀਨਤਾ, ਤਕਨਾਲੋਜੀ ਅਤੇ ਸਥਿਰਤਾ ਦਾ ਸੁਮੇਲ ਹੈ। 6 ਏਅਰਬੈਗ, ਰਿਮਾਈਂਡਰ ਦੇ ਨਾਲ ਸਾਰਿਆਂ ਲਈ 3-ਪੁਆਇੰਟ ਸੀਟਬੈਲਟ, ਇਲੈਕਟ੍ਰਾਨਿਕ ਸਟੇਬਿਲਿਟੀ ਪ੍ਰੋਗਰਾਮ* (ESP®), ਹਿੱਲ ਹੋਲਡ, ਐਂਟੀ-ਲਾਕ ਬ੍ਰੇਕਿੰਗ ਸਿਸਟਮ (ABS) ਦੇ ਨਾਲ ਇਲੈਕਟ੍ਰਾਨਿਕ ਬ੍ਰੇਕ ਫੋਰਸ ਡਿਸਟ੍ਰੀਬਿਊਸ਼ਨ (EBD) ਅਤੇ ਬ੍ਰੇਕ ਅਸਿਸਟ (BA) ਸਮੇਤ ਮਿਆਰੀ ਵਿਸ਼ੇਸ਼ਤਾਵਾਂ ਦੇ ਨਾਲ ਵਧੀ […]

Continue Reading

ਟਰਾਂਸਫਾਰਮਰ ‘ਚੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਮੁਕਤਸਰ, 10 ਮਈ,ਬੋਲੇ ਪੰਜਾਬ ਬਿਓਰੋ:ਪਿੰਡ ਦੋਦਾ ਵਿਚ ਟਰਾਂਸਫਾਰਮਰ ਵਿੱਚੋਂ ਕਰੰਟ ਲੱਗ ਜਾਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਖੇਤ ਪਾਣੀ ਲਾ ਰਿਹਾ ਸੀ ਕਿ ਉਦੋਂ ਅਚਾਨਕ ਖੇਤ ਵਿਚ ਚੱਲ ਰਹੀ ਪਾਣੀ ਦੀ ਮੋਟਰ ਟਰਾਂਸਫਾਰਮ ਦੇ […]

Continue Reading

ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਦਰਦਨਾਕ ਹਾਦਸੇ ਵਿੱਚ ਮੌਤ

ਖਰੜ 10 ਮਈ ,ਬੋਲੇ ਪੰਜਾਬ ਬਿਓਰੋ:ਖਰੜ ਏਅਰਪੋਰਟ ਰੋਡ ‘ਤੇ ਸੰਨੀ ਐਨਕਲੇਵ ਵਿਖੇ ਲੰਘੀ ਰਾਤ ਹੋਏ ਭਿਆਨਕ ਹਾਦਸੇ ਵਿੱਚ ਖਰੜ ਨਿਵਾਸੀ ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਮੌਤ ਹੋ ਗਈ ਹੈ। ਸੁਰ ਸਾਂਝ ਕਲਾ ਮੰਚ ਦੇ ਪ੍ਰਧਾਨ ਸੁਰਜੀਤ ਸੁਮਨ, ਇੰਦਰਜੀਤ ਪ੍ਰੇਮੀ, ਪੰਜਾਬ ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ, ਸਾਹਿਤਕ ਮੰਚ ਖਰੜ ਦੇ ਪ੍ਰਧਾਨ ਤਰਸੇਮ ਬਸ਼ਰ, […]

Continue Reading

ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 10 ਮਈਲੋਕ ਸਭਾ ਚੋਣਾਂ ਦੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਚੰਗੀ ਖ਼ਬਰ ਹੈ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ […]

Continue Reading

ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਹੀ ਭਰਨਗੇ ਨਾਮਜ਼ਦਗੀ ਪੱਤਰ,ਹਾਈਕੋਰਟ ਨੇ ਸੁਣਾਇਆ ਹੁਕਮ

ਚੰਡੀਗੜ੍ਹ, 10 ਮਈ, ਬੋਲੇ ਪੰਜਾਬ ਬਿਓਰੋ:‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੰਮ੍ਰਿਤਪਾਲ ਨੇ ਹਾਈ ਕੋਰਟ ਤੋਂ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ, ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ […]

Continue Reading

ਸਿੱਖ ਸੰਸਥਾਵਾਂ ਨੂੰ ਦੁਸ਼ਮਣ ਤਾਕਤਾਂ ਤਬਾਹ ਕਰਨ ਤੇ ਤੁਲੀਆਂ :ਗਿਆਨੀ ਰਘਬੀਰ ਸਿੰਘ

 ਤਲਵੰਡੀ ਸਾਬੋ ,ਬੋਲੇ ਪੰਜਾਬ ਬਿਓਰੋ-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਅਤੇ 13ਵੇਂ ਮੁਖੀ ਮਰਹੂਮ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 56ਵੀਂ ਤੇ 16ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ […]

Continue Reading