ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ – ਵਿਪੁਲ ਕੁਮਾਰ

ਹੁਸ਼ਿਆਰਪੁਰ 10ਮਈ ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਵੱਲੋਂ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸ੍ਰੀ ਵਿਪੁਲ ਕੁਮਾਰ ਜੀ ਨੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ ਨਿਰਦੇਸ਼ਾ ਵਿੱਚ ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਵਜੋਂ ਐਡਵੋਕੇਟ ਰਣਜੀਤ ਕੁਮਾਰ ਜੀ ਦਾ ਨਾਮ ਘੋਸ਼ਿਤ ਕੀਤਾ। ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ […]

Continue Reading

ਪੰਜਾਬ ‘ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਮੁੱਖ ਚੋਣ ਅਧਿਕਾਰੀ ਵੱਲੋਂ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਓਰੋ:ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਭਰ ‘ਚ ਧਾਰਾ 144 ਲਾਗੂ ਕਰਨ ਦਾ ਹੁਕਮ ਫਿਰ ਤੋਂ ਜਾਰੀ ਕਰ ਦਿੱਤਾ ਗਿਆ ਹੈ।ਦੱਸ ਦਈਏ ਕਿ, ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ […]

Continue Reading

ਕਿਸਾਨਾਂ ਨਾਲ ਕਰੋੜਾਂ ਦੀ ਠੱਗੀ ਮਾਰਨ ਵਾਲਾ ਬੈਂਕ ਮੈਨੇਜਰ ਗ੍ਰਿਫ਼ਤਾਰ

ਮੁਹਾਲੀ, 10 ਮਈ,ਬਿੋਲੇ ਪੰਜਾਬ ਬਿਓਰੋ:ਕਿਸਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਕੋਆਪਰੇਟਿਵ ਬੈਂਕ ਦੇ ਮੈਨੇਜਰ ਨੂੰ ਪੁਲਿਸ ਨੇ 24 ਘੰਟਿਆਂ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸਿਆਲਵਾ ਵਿਚ ਕੋਆਪਰੇਟਿਵ ਬੈਂਕ ਦੇ ਮੈਨੇਜਰ ਜਸਵੀਰ ਸਿੰਘ ਨੇ ਕਿਸਾਨਾਂ ਨਾਲ ਤਿੰਨ ਤੋਂ ਚਾਰ ਕਰੋੜ ਦੀ ਠੱਗੀ ਮਾਰੀ ਸੀ, ਇਸ ਤੋਂ […]

Continue Reading

ਮਹਿਲਾ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ

ਅੰਮ੍ਰਿਤਸਰ, 10 ਮਈ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਝਟਕਾ ਲੱਗਾ ਜਦੋਂ ਅਕਾਲੀ ਦਲ ਦੀ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਸੰਧੂ ਵਲੋਂ ਅਕਾਲੀ ਦਲ ਦੀ ਤੱਕੜੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਗਿਆ।ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ […]

Continue Reading

ਸਮਾਣਾ ‘ਚ ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਾ ਕਤਲ

ਸਮਾਣਾ, 10 ਮਈ,ਬਿੋਲੇ ਪੰਜਾਬ ਬਿਓਰੋ:ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਕਰਹਾਲੀ ਸਾਹਿਬ ਵਿਖੇ ਸਥਿਤ ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪੁੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ, ਮੈੜੀ ਵਿਚ ਦੂਰ ਦਰਾਡੇ ਤੋਂ ਸੰਗਤਾਂ ਆਉਂਦੀਆਂ ਸਨ ਅਤੇ ਮੈੜੀ ਦੇ ਨਾਲ ਲੱਗਦੀ ਜ਼ਮੀਨ ਦੇ […]

Continue Reading

ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੇ ਰਾਧਾ ਸੁਆਮੀ ਮੁਖੀ ਤੋਂ ਅਸ਼ੀਰਵਾਦ ਲਿਆ।

ਚੰਡੀਗੜ੍ਹ 10 ਮਈ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਭਾਰਤੀ ਉਮੀਦਵਾਰ ਮਨੀਸ਼ ਤਿਵਾੜੀ ਨੇ ਡੇਰਾ ਬਿਆਸ ਸਥਿਤ ਰਾਧਾ ਸੁਆਮੀ ਦੇ ਮੁਖੀ ਬਾਬਾ ਜੀ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਬੇਟੀ ਇਨੇਕਾ ਵੀ ਉਨ੍ਹਾਂ ਦੇ ਨਾਲ ਸੀ। ਸਵੇਰੇ ਬਾਬਾ ਡੇਰਾ ਬਿਆਸ ਪਹੁੰਚੇ ਅਤੇ ਉਨ੍ਹਾਂ ਤੋਂ ਮਾਰਗ ਦਰਸ਼ਨ ਅਤੇ ਆਸ਼ੀਰਵਾਦ ਲਿਆ। ਤਿਵਾੜੀ ਨੇ ਕਿਹਾ ਕਿ ਜਦੋਂ […]

Continue Reading

ਮੁਹਾਲੀ : ਤੇਜ਼ ਰਫ਼ਤਾਰ ਕਾਰ ਨੇ ਮਾਰੀ ਤਿੰਨ ਵਾਹਨਾਂ ਨੂੰ ਟੱਕਰ, ਦੋ ਦੀ ਮੌਤ

ਮੁਹਾਲੀ, 10 ਮਈ,ਬੋਲੇ ਪੰਜਾਬ ਬਿਓਰੋ: ਖਰੜ ਦੇ ਸੈਕਟਰ 123 ’ਚ ਇੱਕ ਤੇਜ਼ ਰਫਤਾਰ ਕਾਰ ਨੇ ਬੇਕਾਬੂ ਹੋ ਕੇ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਦੇਰ ਰਾਤ ਵਾਪਰਿਆ। ਕਾਰ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ, ਫਿਰ ਦੂਜੀ ਕਾਰ ਨਾਲ ਟਕਰਾ ਗਈ ਅਤੇ ਅੰਤ ਵਿੱਚ […]

Continue Reading

ਸਰਬ-ਉੱਚ ਅਦਾਲਤ ਅੱਜ ਕੇਜਰੀਵਾਲ ਦੀ ਜ਼ਮਾਨਤ ‘ਤੇ ਫ਼ੈਸਲਾ ਦੇਵੇਗੀ, ਈਡੀ ਨੇ ਵਿਰੋਧ ਕਰਦਿਆਂ ਕੋਰਟ ਅੱਗੇ ਰੱਖੇ ਪੰਜ ਕਾਰਨ

ਦਿੱਲੀ, 10 ਮਈ ,ਬੋਲੇ ਪੰਜਾਬ ਬਿਉਰੋ:ਅੱਜ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸਰਵ-ਉੱਚ ਅਦਾਲਤ ਫ਼ੈਸਲਾ ਦੇਵੇਗੀ।ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਪ੍ਰਚਾਰ ਕਰਨ ਦਾ ਅਧਿਕਾਰ ਨਾ ਤਾਂ […]

Continue Reading

ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਜ਼ਰੀਏ ਨਾਮਜ਼ਦਗੀ ਭਰਨ ਲਈ ਮੰਗੀ ਆਰਜ਼ੀ ਰਿਹਾਈ, ਸੁਣਵਾਈ ਅੱਜ

ਚੰਡੀਗੜ੍ਹ, 10 ਮਈ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਆਰਜ਼ੀ ਰਿਹਾਈ ਦੀ ਮੰਗ ਕੀਤੀ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰ ਸਕਣ। ਅੰਮ੍ਰਿਤਪਾਲ ਸਿੰਘ […]

Continue Reading

ਕੀਰਤਪੁਰ ਸਾਹਿਬ : ਕਾਰ ਪਲਟਣ ਨਾਲ ਪਤੀ-ਪਤਨੀ ਸਣੇ ਤਿੰਨ ਦੀ ਮੌਤ

ਸ੍ਰੀ ਕੀਰਤਪੁਰ ਸਾਹਿਬ ,10 ਮਈ: ਬੋਲੇ ਪੰਜਾਬ ਬਿਉਰੋ: ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਵਿਖੇ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਉਸ ਵਿਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਵਿਅਕਤੀਆਂ ਦੀ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ।ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਏਐੱਸਆਈ […]

Continue Reading