ਭਗਵਾਨ ਸ਼੍ਰੀ ਰਾਮ ਜੀ ਦੀ ਫੋਟੋ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਚਿਹਰਾ ਲਗਾ ਕੇ ਫੋਟੋ ਤਿਆਰ ‘ਤੇ ਖੰਨਾ ‘ਚ ਕਾਂਗਰਸ ਦੇ ਸੋਸ਼ਲ ਮੀਡੀਆ ਪ੍ਰਧਾਨ ‘ਤੇ ਮਾਮਲਾ ਦਰਜ

ਖੰਨਾ, 10 ਮਈ, ਬੋਲੇ ਪੰਜਾਬ ਬਿਉਰੋ :ਖੰਨਾ ‘ਚ ਕਾਂਗਰਸ ਦੇ ਸੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ ਸੁਧੀਰ ਜੋਸ਼ੀ ਵਾਸੀ ਸ਼ਿਵਪੁਰੀ ਮੁਹੱਲਾ ਖੰਨਾ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਸ਼ਿਵ ਸੈਨਾ ਹਿੰਦ ਸਟੂਡੈਂਟ ਵਿੰਗ ਭਾਰਤ ਦੇ ਪ੍ਰਧਾਨ ਗੌਤਮ ਸ਼ਰਮਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਫਿਲਹਾਲ ਮਾਮਲੇ […]

Continue Reading

ਯੂਪੀ ਦੇ ਮੁੱਖ ਮੰਤਰੀ ਯੋਗੀ ਤੇ ਪ੍ਰਧਾਨ ਮੰਤਰੀ ਮੋਦੀ ਸਮੇਤ ਭਾਜਪਾ ਦੇ ਦਿੱਗਜ ਕਰਨਗੇ ਪੰਜਾਬ ‘ਚ ਚੋਣ ਪ੍ਰਚਾਰ

ਯੂਪੀ ਦੇ ਮੁੱਖ ਮੰਤਰੀ ਯੋਗੀ ਤੇ ਪ੍ਰਧਾਨ ਮੰਤਰੀ ਮੋਦੀ ਸਮੇਤ ਭਾਜਪਾ ਦੇ ਦਿੱਗਜ ਕਰਨਗੇ ਪੰਜਾਬ ‘ਚ ਚੋਣ ਪ੍ਰਚਾਰਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਓਰੋ:ਇਸ ਵਾਰ ਚੋਣ ਪ੍ਰਚਾਰ ਕਾਫੀ ਦਿਲਚਸਪ ਹੋਣ ਦੀ ਉਮੀਦ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਪਹਿਲੀ ਵਾਰ ਆਪਣੇ ਬਲਬੂਤੇ ‘ਤੇ ਲੋਕ ਸਭਾ ਚੋਣਾਂ ਲੜ ਰਹੀ ਹੈ। ਇਸ ਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-05-2024 ਅੰਗ 646 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ […]

Continue Reading

ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ

ਮੋਹਾਲੀ ਚ ਰਾਜਕਰਨ ਸਿੰਘ ਵੈਦਵਾਨ ਦੀ ਅਗਵਾਈ ਹੇਠ ਐਨ.ਐਸ.ਯੂ.ਆਈ- ਵੱਲੋਂ -ਵਿਦਿਆਰਥੀ ਪੰਚਾਇਤ- ਮੋਹਾਲੀ 9 ਮਈ,ਬੋਲੇ ਪੰਜਾਬ ਬਿਓਰੋ: ਦੇਸ਼ ਦੇ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਵੱਲੋਂ ਦੇਸ਼ ਭਰ ਦੇ ਵਿੱਚ ਪੱਕੀਆਂ ਨੌਕਰੀਆਂ ਨੂੰ ਕੱਚੇ ਕੀਤਾ ਜਾ ਰਿਹਾ ਹੈ, ਦੇਸ਼ ਭਰ ਦੇ ਨੌਜਵਾਨ ਵਰਗ ਨੂੰ ਉਹਨਾਂ ਦੀ ਯੋਗਤਾ ਦੇ […]

Continue Reading

ਕਪੂਰਥਲਾ : ਫ਼ਰਿੱਜ ਵੇਚਣ ਨੂੰ ਲੈ ਕੇ ਨਸ਼ੇੜੀ ਭਰਾਵਾਂ ‘ਚ ਹੋਇਆ ਝਗੜਾ,ਵੱਡੇ ਨੇ ਕੀਤੀ ਛੋਟੇ ਦੀ ਹੱਤਿਆ

ਕਪੂਰਥਲਾ, 9 ਮਈ,ਬੋਲੇ ਪੰਜਾਬ ਬਿਓਰੋ:ਕਪੂਰਥਲਾ ਦੇ ਕਸਬਾ ਨਡਾਲਾ ‘ਚ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ‘ਚ ਛੁਪਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਕਾਤਲ ਨੇ ਆਪਣੇ ਪਿਤਾ ਨੂੰ ਫੋਨ ‘ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।ਘਟਨਾ ਦੀ ਸੂਚਨਾ ਮਿਲਣ […]

Continue Reading

ਬੀਐਸਐਫ ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ ‘ਚੋਂ ਡਰੋਨ ਬਰਾਮਦ

ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:ਬੀਐਸਐਫ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੀ ਮੌਜੂਦਗੀ ਬਾਰੇ ਖੁਫੀਆ ਵਿੰਗ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ਦੇ ਇੱਕ ਵਾਢੀ ਵਾਲੇ ਖੇਤ ਵਿੱਚ ਇੱਕ […]

Continue Reading

ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ‘ਤੇ ਜਾਨਲੇਵਾ ਹਮਲਾ ਕਰਨ ‘ਚ ਅਕਾਲੀ ਲੀਡਰ ਜਗਦੀਪ ਚੀਮਾ ਦਾ ਬੋਲਿਆ ਨਾਂ, ਮਾਮਲਾ ਦਰਜ

ਫਤਹਿਗੜ੍ਹ ਸਾਹਿਬ, 9 ਮਈ, ਬੋਲੇ ਪੰਜਾਬ ਬਿਓਰੋ:ਬੀਤੀ 29 ਅਪਰੈਲ ਨੂੰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੇ ਇਲਜਾਮ ਵਿਚ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਫਆਈਆਰ ਵਿੱਚ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਇੰਚਾਰਜ ਚੀਮਾ ਦਾ ਨਾਂ […]

Continue Reading

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਚੰਡੀਗੜ੍ਹ 9 ਮਈ ,ਬਿੋਲੇ ਪੰਜਾਬ ਬਿਓਰੋ:: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ […]

Continue Reading

ਪਟਿਆਲਾ ਵਾਸੀਆਂ ਦਾ ਵਿਸ਼ਵਾਸ ਨੂੰ ਮੈਂ ਕਦੇ ਵੀ ਟੁੱਟਣ ਨਹੀਂ ਦਵਾਂਗੀ – ਐਮ.ਪੀ. ਪਟਿਆਲਾ

ਪਟਿਆਲਾ, 9 ਮਈ,ਬੋਲੇ ਪੰਜਾਬ ਬਿਓਰੋ:ਵੀਰਵਾਰ ਨੂੰ ਸਨੌਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਪਟਿਆਲਾ-ਦੇਵੀਗੜ੍ਹ ਰੋਡ ‘ਤੇ ਸਥਿਤ ਪ੍ਰੇਮ ਬਾਗ ‘ਚ ਭਾਰੀ ਗਿਣਤੀ ਵਿੱਚ ਇਕੱਠ ਕੀਤਾ ਜਿਸਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਨੌਰ ਹਲਕੇ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਦਿੱਤਾ […]

Continue Reading

ਚੰਡੀਗੜ੍ਹ ਯੂਨੀਵਰਸਿਟੀ ਦੇ ਵਾਰਡਨ ਤੋਂ ਤੰਗ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਮੋਹਾਲੀ, 9 ਮਈ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਦੇ ਇੱਕ ਵਿਦਿਆਰਥੀ ਨੇ ਪੀਜੀ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦਾ ਨਾਂ ਨਿਤਿਨ ਹੈ ਅਤੇ ਉਹ ਮੂਲ ਰੂਪ ਤੋਂ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਸੀ। ਵਿਦਿਆਰਥੀ ਖਰੜ ਦੇ ਦਰਪਣ ਵਿੱਚ ਦੋਸਤਾਂ ਨਾਲ ਰਹਿੰਦਾ ਸੀ। ਮ੍ਰਿਤਕ ਦੇ ਪਿਤਾ […]

Continue Reading