ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼,ਹਥਿਆਰਾਂ ਸਮੇਤ 2 ਕਾਬੂ

ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਓਰੋ:ਕਾਊਂਟਰ ਇੰਟੈਲੀਜੈਂਸ ਟੀਮ ਜਲੰਧਰ ਨੂੰ ਵੱਡੀ ਸਫਲਤਾ ਮਿਲੀ ਹੈ। ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ, ਟੀਮ ਨੇ ਇਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸੀਆਈ ਟੀਮ ਨੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 6 ਗੈਰ ਕਾਨੂੰਨੀ ਪਿਸਤੌਲ ਅਤੇ 7 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ […]

Continue Reading

ਸ਼ੇਰਪੁਰ : ਸਕੂਲ ਜਾ ਰਹੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਸ਼ੇਰਪੁਰ, 9ਮਈ,ਬੋਲੇ ਪੰਜਾਬ ਬਿਓਰੋ:ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਵਜੀਦਪੁਰ ਬਧੇਸ਼ਾ ਵਿੱਚ ਅੱਜ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਐਸ.ਐਚ.ਓ. ਥਾਣਾ ਸ਼ੇਰਪੁਰ ਨੇ ਦੱਸਿਆ ਕਿ ਸਾਹਿਬ ਸਿੰਘ ਜੁਝਾਰ ਸਿੰਘ ਨਗਰ ਮਲੇਰਕੋਟਲਾ ਦਾ […]

Continue Reading

ਪੰਜਾਬ ਹਰਿਆਣਾ ਹਾਈ ਕੋਰਟ ਨੇ ਯੂਏਪੀਏ ਤਹਿਤ ਦਰਜ ਕੇਸ ਵਿਚ 58 ਸਾਲਾ ਔਰਤ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਯੂ ਏ ਪੀ ਏ ਐਕਟ ਤਹਿਤ ਦਰਜ ਮਾਮਲੇ ਵਿਚ 58 ਸਾਲਾ ਔਰਤ ਨੂੰ ਜ਼ਮਾਨਤ ਦੇ ਦਿੱਤੀ ਹੈ। ਔਰਤ ’ਤੇ ਦੋਸ਼ ਸੀ ਕਿ ਉਸਨੇ ਅਜਿਹੇ ਵਿਅਕਤੀ ਨੂੰ ਪਨਾਹ ਦਿੱਤੀ ਜੋ ਪੰਜਾਬ ਨੂੰ ਵੱਖਰਾ ਦੇਸ਼ ਬਣਾਉਣਾ ਚਾਹੁੰਦਾ ਸੀ। ਜਸਟਿਸ ਅਨੂਪਇੰਦਰ ਸਿੰਘ ਗਰੇਵਾਲ ਅਤੇ ਜਸਟਿਸ ਕੀਰਤੀ ਸਿੰਘ […]

Continue Reading

ਚੰਡੀਗੜ੍ਹ ਤੋਂ ਅਕਾਲੀ ਦਲ ਦੀ ਉਮੀਦਵਾਰੀ ਛੱਡਣ ਵਾਲੇ ਹਰਦੀਪ ਬੁਟਰੇਲਾ ਨੇ ਫੜਿਆ ਝਾੜੂ

ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰੀ ਛੱਡਣ ਵਾਲੇ ਹਰਦੀਪ ਸਿੰਘ ਬੁਟਰੇਲਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ […]

Continue Reading

ਹਾਈਕੋਰਟ ਵਲੋਂ ਪੰਜਾਬ ‘ਚ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸੇਵਾਮੁਕਤ 8000 ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ

ਪੰਜਾਬ ਸਰਕਾਰ ਦੀ ਝਾੜ-ਝੰਬ ਕਰਦਿਆਂ ਇੱਕ ਮਹੀਨੇ ਵਿੱਚ 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਪੈਨਸ਼ਨ ਤੈਅ ਕਰਨ ਦੇ ਹੁਕਮ ਚੰਡੀਗੜ੍ਹ, 9 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸੇਵਾਮੁਕਤ ਲਗਭਗ 8000 ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਹੋਇਆ ਇੱਕ ਮਹੀਨੇ ਵਿੱਚ 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਇਨ੍ਹਾਂ ਦੀ ਪੈਨਸ਼ਨ ਤੈਅ ਕਰਨ ਦੇ ਹੁਕਮ […]

Continue Reading

ਏਅਰ ਇੰਡੀਆ ਐਕਸਪ੍ਰੈਸ ਵੱਲੋਂ 30 ਸੀਨੀਅਰ ਕਰੂ-ਮੈਂਬਰ ਬਰਖਾਸਤ

ਨਵੀਂ ਦਿੱਲੀ, 09 ਮਈ ,ਬੋਲੇ ਪੰਜਾਬ ਬਿਓਰੋ: ਟਾਟਾ ਗਰੁੱਪ ਦੀ ਏਅਰ ਇੰਡੀਆ ਐਕਸਪ੍ਰੈਸ ਨੇ ਆਪਣੇ 30 ਸੀਨੀਅਰ ਕੈਬਿਨ ਕਰੂ ਮੈਂਬਰਾਂ (ਕਰਮਚਾਰੀਆਂ) ਨੂੰ ਕੰਮ ‘ਤੇ ਨਾ ਆਉਣ ਕਾਰਨ ਬਰਖਾਸਤ ਕਰ ਦਿੱਤਾ ਹੈ। ਇਹ ਬਰਖਾਸਤ ਕਰਮਚਾਰੀ 7 ਮਈ ਦੀ ਰਾਤ ਨੂੰ ਅਚਾਨਕ ਸਮੂਹਿਕ ਛੁੱਟੀ ‘ਤੇ ਚਲੇ ਗਏ ਸਨ। ਇਸ ਕਾਰਨ ਏਅਰਲਾਈਨ ਨੂੰ 90 ਤੋਂ ਵੱਧ ਉਡਾਣਾਂ ਰੱਦ […]

Continue Reading

ਪੰਜਾਬ ‘ਚ ਗੀਜ਼ਰ ਫਟਣ ਕਾਰਨ ਧਮਾਕਾ,ਮਕਾਨ ਮਾਲਕ ਗੰਭੀਰ ਜ਼ਖਮੀ

ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਗਰੀਨ ਫੀਲਡ ਕਾਲੋਨੀ ‘ਚ ਇੱਕ ਘਰ ਅੰਦਰ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕੇ ਦੌਰਾਨ ਘਰ ਦਾ ਮਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।ਜਾਣਕਾਰੀ ਮੁਤਾਬਕ ਗੁਆਂਢੀਆਂ ਨੇ ਦੱਸਿਆ ਕਿ ਘਰ ‘ਚ ਗੀਜ਼ਰ ਫਟਣ ਕਾਰਨ ਧਮਾਕਾ ਹੋਇਆ, ਜਿਸ […]

Continue Reading

ਅਕਾਲੀ ਦਲ ਛੱਡ ਕੇ ਸ਼੍ਰੋਮਣੀ ਕਮੇਟੀ ਮੈਂਬਰ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਲ

ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ‘ਆਪ’ ‘ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਨੋਨੀ ਅਤੇ ਮਾਲਕ ਸਿੰਘ ਸੰਧੂ ਵੀ ਉਨ੍ਹਾਂ ਨਾਲ ‘ਆਪ’ ‘ਚ ਸ਼ਾਮਲ ਹੋਏ ਹਨ।ਇੰਨ੍ਹਾਂ ਸਾਰਿਆਂ ਦਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ […]

Continue Reading

ਸੀਬੀਆਈ ਵੱਲੋਂ ਇਲਾਜ ਦੇ ਨਾਂ ‘ਤੇ ਮਰੀਜ਼ਾਂ ਤੋਂ ਰਿਸ਼ਵਤ ਲੈਣ ਵਾਲੇ 2 ਡਾਕਟਰਾਂ ਸਮੇਤ 9 ਲੋਕ ਗ੍ਰਿਫ਼ਤਾਰ

ਨਵੀਂ ਦਿੱਲੀ, 9 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਆਰਐਮਐਲ ਹਸਪਤਾਲ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਸੀਬੀਆਈ ਨੇ ਵੱਡੀ ਕਾਰਵਾਈ ਕੀਤੀ ਹੈ। CBI ਨੇ ਦੋ ਡਾਕਟਰਾਂ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਇਲਾਜ ਦੇ ਨਾਂ ‘ਤੇ ਮਰੀਜ਼ਾਂ ਤੋਂ ਰਿਸ਼ਵਤ ਲੈਂਦੇ ਸਨ। ਜਿਸ ਬਾਰੇ ਸੀਬੀਆਈ ਨੂੰ ਇਨਪੁਟ ਮਿਲਿਆ ਸੀ। ਰੈਕੇਟ ਚਲਾਉਣ ਦੇ ਦੋਸ਼ ‘ਚ ਫੜੇ […]

Continue Reading

ਫਿਰ ਡਰਾਉਣ ਲੱਗਾ ਕਰੋਨਾ, ਪੰਜਾਬ ਸਮੇਤ ਦੇਸ਼ ‘ਚ ਤਿੰਨ ਲੋਕਾਂ ਦੀ ਮੌਤ

ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਓਰੋ:ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ। ਇਲਾਜ ਅਧੀਨ 145 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 810 ਰਹਿ ਗਈ ਹੈ। ਉੱਤਰ ਪ੍ਰਦੇਸ਼ ਰਾਜ ਵਿੱਚ ਦੇਸ਼ ਭਰ ਵਿੱਚ ਸਭ ਤੋਂ ਵੱਧ 13 ਸਰਗਰਮ ਮਰੀਜ਼ ਹਨ। ਕੇਂਦਰੀ […]

Continue Reading