18 ਸਾਲਾਂ ਲੜਕੀ ਦੀ ਲਾਸ਼ ਝਾੜੀਆਂ ਵਿਚੋਂ ਮਿਲੀ

ਹੁਸ਼ਿਆਰਪੁਰ, 30 ਮਈ, ਬੋਲੇ ਪੰਜਾਬ ਬਿਓਰੋ:ਦਸੂਹਾ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਟੋਲ ਪਲਾਜ਼ਾ ਮਾਨਗੜ੍ਹ ਦੇ ਨਜ਼ਦੀਕ ਸੜਕ ਕਿਨਾਰੇ ਪੰਚਾਇਤੀ ਜ਼ਮੀਨ ‘ਚ ਝਾੜੀਆਂ ਵਿਚੋਂ ਦੇਰ ਸ਼ਾਮ ਇੱਕ 18 ਸਾਲਾਂ ਲੜਕੀ ਦੀ ਲਾਸ਼ ਬਰਾਮਦ ਹੋਣ ‘ਤੇ ਇਲਾਕੇ ਵਿੱਚ ਸਨਸਨੀ ਫੈਲ ਗਈ। ਜਿਸਦੀ ਪਹਿਚਾਣ ਗੁਰਲੀਨ ਕੌਰ ਪੁੱਤਰੀ ਡਾ. ਮਨਜੀਤ ਸਿੰਘ ਨਿਵਾਸੀ ਪਿੰਡ ਮਾਨਗੜ ਵਜੋ ਹੋਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ […]

Continue Reading

ਅੱਜ ਹੁਸ਼ਿਆਰਪੁਰ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ, 30 ਮਈ, ਬਿੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ। ਹਰੇਕ ਪਾਰਟੀ ਵੱਲੋਂ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ। ਇਸੇ ਤਹਿਤ ਭਲਕੇ ਪੀਐੱਮ ਮੋਦੀ ਪੰਜਾਬ ਦੌਰੇ ‘ਤੇ ਹਨ। ਉਹ ਚੋਣ ਪ੍ਰਚਾਰ ਲਈ ਹੁਸ਼ਿਆਰਪੁਰ ਆ ਰਹੇ ਹਨ। ਉਹ ਭਾਜਪਾ ਦੇ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਹੁੰਚ ਰਹੇ […]

Continue Reading

ਮਜ਼ਦੂਰਾਂ ਲਈ ਆਈ ਰਾਹਤ ਦੀ ਖ਼ਬਰ, ਦੁਪਹਿਰ 12 ਵਜੇ ਤੋਂ 3 ਵਜੇ ਤੱਕ ਗਰਮੀ ‘ਚ ਨਹੀਂ ਕਰਨਾ ਪਵੇਗਾ ਕੰਮ

ਨਵੀਂ ਦਿੱਲੀ, 30 ਮਈ, ਬੋਲੇ ਪੰਜਾਬ ਬਿਓਰੋ:ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਵੱਡਾ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰਾਂ ਲਈ ਕੋਈ ਕੰਮ ਨਹੀਂ ਹੋਵੇਗਾ। ਇਸ ਦੌਰਾਨ ਉਨ੍ਹਾਂ ਦੀ ਤਨਖਾਹ ਵਿੱਚ ਵੀ ਕਟੌਤੀ ਨਹੀਂ ਕੀਤੀ ਜਾਵੇਗੀ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 497

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-05-2024 ਅੰਗ 497 AMRIT VELE DA HUKAMNAMA SRI DRABAR SAHIB, SRI AMRITSAR, ANG 497, 30-05-2024 ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ […]

Continue Reading

ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਚੰਡੀਗੜ, 29 ਮਈ ,ਬੋਲੇ ਪੰਜਾਬ ਬਿਓਰੋ: – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ […]

Continue Reading

ਔਰਤਾਂ ਦੀ ਭਲਾਈ ਲਈ ਮੋਦੀ ਸਰਕਾਰ ਨੇ ਬਣਾਈਆਂ ਵੱਡੀਆਂ ਯੋਜਨਾਵਾਂ – ਸਮ੍ਰਿਤੀ ਇਰਾਨੀ

ਕਾਂਗਰਸ ਅਤੇ ਆਪ ਨਹੀਂ ਕਰਦੀਆਂ ਮਹਿਲਾਵਾਂ ਦਾ ਸਤਿਕਾਰ – ਸਮ੍ਰਿਤੀ ਇਰਾਨੀ ਗੜ੍ਹਸ਼ੰਕਰ, 29 ਮਈ,ਬੋਲੇ ਪੰਜਾਬ ਬਿਓਰੋ: – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹਲਕਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਪੱਖ ਵਿੱਚ ਗੜ੍ਹਸ਼ੰਕਰ ਪਹੁੰਚ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ […]

Continue Reading

ਡਾ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਮੋਹਾਲੀ ਦੀ ਬੇਟੀਆਂ ਨੇ ਸੰਭਾਲਿਆ ਮੋਰਚਾ, ਘਰ ਘਰ ਪ੍ਰਚਾਰ ਦੀ ਮੁਹਿਮ ਜਾਰੀ

ਡਾ ਸੁਭਾਸ਼ ਸ਼ਰਮਾ ਵੱਲੋਂ ਮੋਹਾਲੀ ਅਤੇ ਖਰੜ ਵਿੱਚ ਤੂਫ਼ਾਨੀ ਦੌਰੇ… ਪੰਜਾਬ ਵਿੱਚ ਅਮਨ ਸ਼ਾਂਤੀ ਲਈ ਭਾਜਪਾ ਜਰੂਰੀ: ਡਾ ਸੁਭਾਸ਼ ਸ਼ਰਮਾ ਮੋਹਾਲੀ/ਖਰੜ, 29 ਮਈ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ ਸੁਭਾਸ਼ ਸ਼ਰਮਾ ਵੱਲੋਂ ਅੱਜ ਮੋਹਾਲੀ ਸ਼ਹਿਰ ਵਿੱਚ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਿਆ ਗਿਆ। ਸੈਕਟਰ 105 ਵਿਖੇ […]

Continue Reading

ਕਾਂਗਰਸ ਨੇ ਲੋਕਾਂ ਨੂੰ ਬੁਨਿਆਦੀ ਜ਼ਰੂਰਤਾਂ ਦੇਣ ਦੀ ਬਜਾਏ ਨਸ਼ਾ ਪਰੋਸਿਆ-ਪੁਰਖਾਲਵੀ

ਇਨਕਲਾਬੀ ਪਾਰਟੀ ਨੇ ਗਰੀਬਾਂ ਦਾ ਰੱਜਕੇ ਸ਼ੋਸ਼ਣ ਕੀਤਾ-ਪਰਵਿੰਦਰ ਸੁਹਾਣਾ ਮੁਹਾਲੀ 29 ਮਈ ,ਬੋਲੇ ਪੰਜਾਬ ਬਿਓਰੋ:ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਨੂੰ ਹੁਲਾਰਾ ਦੇਣ ਲਈ ਵਿਧਾਨ ਸਭਾ ਹਲਕਾ ਮੁਹਾਲੀ ਦੇ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਅਧੀਨ ਜਗਤਪੁਰਾ ਵਿੱਚ ਪੈਂਦੀ ਗੁਰੂ ਨਾਨਕ ਕਾਲੋਨੀ ਵਿੱਚ ਇੱਕ […]

Continue Reading

ਹਾਦਸਾ ਵੇਖ ਰੁਕਿਆ ਪ੍ਰਨੀਤ ਕੌਰ ਦਾ ਕਾਫ਼ਲਾ… ਮਹਾਰਾਣੀ ਨੂੰ ਆਪਣੇ ’ਚ ਵੇਖ, ਜਖ਼ਮੀ ਭੁੱਲ ਗਏ ਆਪਣਾ ਦੁੱਖ ਦਰਦ

ਚੰਡੀਗੜ੍ਹ,, 29 ਮਈ, ਬੋਲੇ ਪੰਜਾਬ ਬਿਉਰੋ: ਦੇਵੀਗੜ੍ਹ-ਬਹਾਦੁਰਗੜ੍ਹ ਰੋਡ ’ਤੇ ਸੜਕ ਹਾਦਸਾ ਵੇਖ ਸਾਬਕਾ ਮੈਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਆਪਣਾ ਕਾਫ਼ਲਾ ਰੋਕ ਲਿਆ ਅਤੇ ਆਪਣੀ ਗੱਡੀ ’ਚੋਂ ਉਤਰ ਕੇ ਪੀੜਤ ਲੋਕਾਂ ਕੋਲ ਆਏ। ਹਾਲਾਂਕਿ ਭਾਵੇਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਲਗਾਤਾਰ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਸ ਸਭ ਦੇ ਬਾਵਜੂਦ ਉਹ ਸੁਰੱਖਿਆ ਘੇਰੇ […]

Continue Reading

ਪੰਜਾਬ ‘ਚ 13 ਥਾਵਾਂ ‘ਤੇ ਈਡੀ ਦੀ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ

ਈਡੀ ਦੀ ਕੁਰਕੀ ਵਾਲੀ ਜ਼ਮੀਨ ‘ਤੇ ਹੋ ਰਹੀ ਸੀ ਨਾਜਾਇਜ਼ ਮਾਈਨਿੰਗ ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਈਡੀ ਨੇ ਪੰਜਾਬ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਹੈ। ਜਾਣਕਾਰੀ […]

Continue Reading