10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਚੰਡੀਗੜ, 8 ਮਈ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ […]

Continue Reading

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਚੰਡੀਗੜ੍ਹ 8 ਮਈ,ਬੋਲੇ ਪੰਜਾਬ ਬਿਓਰੋ:  ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ […]

Continue Reading

ਲੇਖਕਾਂ ਦੀ ਮੋਰਨੀ ਹਿੱਲਜ ਦੀ ਯਾਦਗਾਰੀ ਯਾਤਰਾ

ਚੰਡੀਗੜ੍ਹ 8 ਮਈ,ਬੋਲੇ ਪੰਜਾਬ ਬਿਓਰੋ:ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵੱਲੋਂ ਕੁਦਰਤ ਦੀ ਗੋਦ ਵਿਚ ਕੁਝ ਸਮਾਂ ਬਿਤਾਉਣ ਲਈ ਮੋਰਨੀ ਦੀਆਂ ਪਹਾੜੀਆਂ ਵੱਲ ਚਾਲੇ ਪਾਏ ਗਏ।ਲਗਭਗ 17 ਕਵੀ ਅਤੇ ਕਵਿਤਰੀਆਂ ਦਾ ਗਰੁੱਪ ਟੈਂਪੂ ਟਰੈਵਲਰ ਰਾਹੀਂ ਸਵੇਰੇ ਤੁਰੇ ਅਤੇ  ਗੁਰਦੁਆਰਾ ਸ੍ਰੀ ਨਾਢਾ ਸਾਹਿਬ ਮੱਥਾ ਟੇਕ ਕੇ ਮੋਰਨੀ ਹਿੱਲਜ ਵਿਚ ਦੀ ਯਾਤਰਾ ਕਰਦੇ ਹੋਏ ਟਿੱਕਰ ਤਾਲ ਪੁੱਜੇ। ਰਾਹ […]

Continue Reading

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 8 ਮਈ ,ਬੋਲੇ ਪੰਜਾਬ ਬਿਓਰੋ:-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ ਹੈ ਪਰ ਅੱਜ ਵੀ ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਦਿੱਲੀ ਹਾਈ […]

Continue Reading

ਹੋਮੀ ਭਾਭਾ ਕੈਂਸਰ ਹਸਪਤਾਲ ਨੇ ਆਰੀਅਨਜ਼ ਵਿਖੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ

ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ ਵਿੱਚ ਅੰਤਰਰਾਸ਼ਟਰੀ ਨਰਸ ਦਿਵਸ ਲਈ ਇੱਕ ਹਫ਼ਤਾ ਲੰਬਾ ਸਮਾਰੋਹ ਸ਼ੁਰੂ ਹੋਇਆ ਮੋਹਾਲੀ, 8 ਮਈ   ,ਬੋਲੇ ਪੰਜਾਬ ਬਿਓਰੋ:   ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਆਰੀਅਨਜ਼ ਕੈਂਪਸ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ, ਮੁੱਲਾਂਪੁਰ, ਮੋਹਾਲੀ ਦੇ ਸਹਿਯੋਗ ਨਾਲ ਸੰਕਰਮਣ ਰੋਕਥਾਮ ਅਤੇ ਨਿਯੰਤਰਣ ਸਿੱਖਿਆ ਪ੍ਰੋਗਰਾਮ ‘ਤੇ ਇੱਕ ਰੋਜ਼ਾ ਸੈਮੀਨਾਰ-ਕਮ-ਪ੍ਰਦਰਸ਼ਨ ਦਾ ਆਯੋਜਨ ਕੀਤਾ […]

Continue Reading

ਅਮਰੀਕਾ ਦੀ ਪੌਰਨ ਸਟਾਰ ਸਟੋਰਮੀ ਡੇਨੀਅਲਸ ਨੇ ਅਦਾਲਤ ਨੂੰ ਟਰੰਪ ਨਾਲ ਆਪਣੇ ਜਿਨਸੀ ਸਬੰਧਾਂ ਬਾਰੇ ਦੱਸਿਆ

ਵਾਸਿੰਗਟਨ,8 ਮਈ, ਬੋਲੇ ਪੰਜਾਬ ਬਿਉਰੋ:ਅਮਰੀਕਾ ਦੀ ਮਸ਼ਹੂਰ ਪੌਰਨ ਸਟਾਰ ਸਟੋਰਮੀ ਡੇਨੀਅਲਸ ਨੇ ਟਰੰਪ ਖਿਲਾਫ ਅਦਾਲਤ ‘ਚ ਗਵਾਹੀ ਦਿੱਤੀ ਹੈ। ਸਟੌਰਮੀ ਨੇ ਅਦਾਲਤ ਨੂੰ ਟਰੰਪ ਨਾਲ ਆਪਣੇ ਜਿਨਸੀ ਸਬੰਧਾਂ ਅਤੇ ਚੁੱਪ ਰਹਿਣ ਦੇ ਬਦਲੇ ਮਿਲੇ ਪੈਸਿਆਂ ਬਾਰੇ ਦੱਸਿਆ ਹੈ।ਏਜੰਸੀ ਮੁਤਾਬਕ ਇਸ ਮਾਮਲੇ ‘ਚ ਡੋਨਾਲਡ ਟਰੰਪ ਦਾ ਰੁਖ ਸਟੌਰਮੀ ਡੇਨੀਅਲਸ ਤੋਂ ਹਮੇਸ਼ਾ ਵੱਖਰਾ ਰਿਹਾ ਹੈ। ਉਸ ਨੇ […]

Continue Reading

ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ, ਟਰੈਫਿਕ ਪੁਲਿਸ ਵੱਲੋਂ ਨਵਾਂ ਫਾਰਮੂਲਾ ਜਾਰੀ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਨਵਾਂ ਫਾਰਮੂਲਾ ਜਾਰੀ ਕੀਤਾ ਹੈ। ਹੁਣ ਜੇਕਰ ਹੈਲਮੇਟ ਨਾ ਪਹਿਨਣ,ਓਵਰ ਸਪੀਡ,ਖਤਰਨਾਕ ਡਰਾਈਵਿੰਗ ਕਰਨ ਜਾਂ ਮੋਬਾਈਲ ਸੁਣਨ ‘ਤੇ ਚਲਾਨ ਕੱਟਦਾ ਹੈ ਤਾਂ ਉਸ ਦਾ ਲਾਇਸੈਂਸ ਸਸਪੈਂਡ ਕਰ ਦਿੱਤਾ ਜਾਵੇਗਾ। ਉਸ ਤੋਂ ਬਾਅਦ ਕਲਾਸ ਲੱਗਾ ਕੇ […]

Continue Reading

ਸਾਬਕਾ ਵਿਧਾਇਕ ਜੱਸੀ ਖੰਗੂੜਾ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਜੱਸੀ ਖੰਗੂੜਾ ਨੇ ‘ਆਪ’ ਤੋਂ ਅਸਤੀਫਾ ਦੇ ਕੇ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ‘ਚ ਕਾਂਗਰਸ ‘ਚ ਵਾਪਸੀ ਕੀਤੀ। ਇਸ ਮੌਕੇ ਯਾਦਵ ਨੇ ਕਿਹਾ ਕਿ ਜੱਸੀ ਖੰਗੂੜਾ ਪਹਿਲਾਂ ਹਲਕਾ ਕਿਲਾ ਰਾਏਪੁਰ ਤੋਂ ਵਿਧਾਇਕ ਸਨ। ਉਹ ‘ਆਪ’ ਪਾਰਟੀ ਛੱਡ ਕੇ ਕਾਂਗਰਸ […]

Continue Reading

ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

ਹੁਸ਼ਿਆਰਪੁਰ 8 ਮਈ,ਬੋਲੇ ਪੰਜਾਬ ਬਿਓਰੋ: ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈਰਾਕੇਸ਼ ਸੋਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਰਾਕੇਸ਼ ਸੋਮਨ ਨੇ ਆਖਿਆ ਕਿ ਮੁੱਖ ਮੰਤਰੀ ਦਲਿੱਤਾਂ ਲਈ ਕੰਮ ਕਰ ਰਹੇ ਹਨ ਉਨ੍ਹਾਂ ਆਖਿਆ ਕਿ ਹਰ ਗਰੀਬ ਨੂੰ ਚੰਗੀ ਸਿੱਖਿਆ ਤੇ […]

Continue Reading

ਪੰਜਾਬ ਪੁਲਿਸ ਵਲੋਂ ਬਿਆਸ ਦਰਿਆ ਦੇ ਕੰਢੇ ਤੋਂ 11400 ਲੀਟਰ ਲਾਹਣ ਬਰਾਮਦ

ਕਪੂਰਥਲਾ, 8 ਮਈ, ਬੋਲੇ ਪੰਜਾਬ ਬਿਓਰੋ:ਕਪੂਰਥਲਾ ਦੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਆਬਕਾਰੀ ਵਿਭਾਗ ਦੀ ਟੀਮ ਨਾਲ ਮਿਲਕੇ ਸਰਚ ਅਭਿਆਨ ਚਲਾਇਆ।ਇਸ ਤਲਾਸ਼ੀ ਮੁਹਿੰਮ ਦੌਰਾਨ ਟੀਮ ਨੇ ਮੰਡ ਮਹੀਂਵਾਲ ਦਰਿਆ ਬਿਆਸ ਦੇ ਕੰਢੇ ‘ਤੇ 11400 ਲੀਟਰ ਲਾਹਣ ਬਰਾਮਦ ਕੀਤੀ। ਜਦੋਂਕਿ ਮੌਕੇ ਤੋਂ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਐਕਸਾਈਜ਼ ਐਕਟ […]

Continue Reading