ਫਗਵਾੜਾ : ਸ਼ੈਲਰ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਫਗਵਾੜਾ, 8 ਮਈ,ਬੋਲੇ ਪੰਜਾਬ ਬਿਓਰੋ:ਫਗਵਾੜਾ ਦੇ ਪਿੰਡ ਰਿਹਾਣਾ ਜੱਟਾਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਲਾਕੇ ਵਿੱਚ ਸਥਿਤ ਇੱਕ ਸ਼ੈਲਰ ਨੂੰ ਸ਼ੱਕੀ ਹਾਲਾਤਾਂ ਕਾਰਨ ਅੱਗ ਲੱਗ ਗਈ ਅਤੇ ਉੱਥੇ ਪਿਆ ਨਵਾਂ ਬਾਰਦਾਨਾ ਅਤੇ ਹੋਰ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਸ਼ੈਲਰ ‘ਚ ਅੱਗ […]

Continue Reading

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

ਸ਼ੰਭੂ, 8 ਮਈ,ਬੋਲੇ ਪੰਜਾਬ ਬਿਓਰੋ:ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ 84 ਦਿਨ ਪੂਰੇ ਹੋ ਗਏ ਹਨ।ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਟਰੈਕ ’ਤੇ ਲਾਇਆ ਜਾ ਰਿਹਾ ਮੋਰਚਾ 21ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਬੀਤੇ ਦਿਨ ਸ਼ੰਭੂ ਬਾਰਡਰ ‘ਤੇ ਸਵੇਰੇ ਜਸਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਉਮਰ 70 ਸਾਲ ਵਾਸੀ ਪਿੰਡ ਸ਼ਾਬਾਸ਼ਪੁਰ ਤਹਿਸੀਲ ਅਤੇ […]

Continue Reading

ਬੰਬੀਹਾ ਗੈਂਗ ਨੇ ਲਈ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਦੀ ਜ਼ਿੰਮੇਵਾਰੀ

ਮੋਹਾਲੀ, 8 ਮਈ, ਬੋਲੇ ਪੰਜਾਬ ਬਿਓਰੋ:ਬੀਤੇ ਦਿਨੀਂ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਬਾਊਂਸਰ ਮਨੀਸ਼ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ।ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ […]

Continue Reading

ਫਾਰਮਾ ਕੰਪਨੀ ਐਸਟਰਾਜ਼ੇਨੇਕਾ ਨੇ ਕੋਰੋਨਾ ਵੈਕਸੀਨ ਨੂੰ ਦੁਨੀਆ ਭਰ ‘ਚੋਂ ਵਾਪਸ ਲਿਆ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ ਐਸਟਰਾਜ਼ੇਨੇਕਾ ਨੇ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਦੁਨੀਆ ਭਰ ਵਿਚ ਹੰਗਾਮਾ ਹੋਣ ਤੋਂ ਬਾਅਦ ਵਿਸ਼ਵ ਪੱਧਰ ‘ਤੇ ਆਪਣੀ ਕੋਰੋਨਾ ਵੈਕਸੀਨ ਨੂੰ ਵਾਪਸ ਲੈਣ ਦੀ ਪਹਿਲ ਕੀਤੀ ਹੈ। ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ ਨੇ ਮੰਨਿਆ ਸੀ ਕਿ ਉਨ੍ਹਾਂ ਦੀ ਕੋਵਿਸ਼ੀਲਡ ਵੈਕਸੀਨ ਦੇ ਮਾੜੇ ਪ੍ਰਭਾਵ ਹੋ ਸਕਦੇ ਹਨ। […]

Continue Reading

ਜੋਤੀ ਮਲਹੋਤਰਾ ਦਿ ਟ੍ਰਿਬਿਊਨ ਦੀ ਮੁੱਖ ਸੰਪਾਦਕ ਨਿਯੁਕਤ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਟ੍ਰਿਬਿਊਨ ਟਰੱਸਟ ਨੇ ਸੀਨੀਅਰ ਪੱਤਰਕਾਰ ਜੋਤੀ ਮਲਹੋਤਰਾ ਨੂੰ ਦਿ ਟ੍ਰਿਬਿਊਨ ਟਰੱਸਟ ਪਬਲਿਸ਼ਿੰਗ ਗਰੁੱਪ ਦਾ ਮੁੱਖ ਸੰਪਾਦਕ ਨਿਯੁਕਤ ਕੀਤਾ ਹੈ। ਉਹ 14 ਮਈ ਨੂੰ ਅਹੁਦਾ ਸੰਭਾਲਣਗੇ। ਸ਼੍ਰੀਮਤੀ ਮਲਹੋਤਰਾ ਕੋਲ ਪ੍ਰਿੰਟ, ਟੀਵੀ ਅਤੇ ਡਿਜੀਟਲ ਮੀਡੀਆ ਵਿੱਚ ਵਿਆਪਕ ਅਨੁਭਵ ਹੈ।ਉਨ੍ਹਾਂ ਨੇ ਇੰਡੀਆ ਟੂਡੇ, ਇੰਡੀਅਨ ਐਕਸਪ੍ਰੈਸ, ਦਿ ਪ੍ਰਿੰਟ ਅਤੇ ਸਟਾਰ ਨਿਊਜ਼ ਵਰਗੀਆਂ ਵੱਖ-ਵੱਖ ਸਮਾਚਾਰ […]

Continue Reading

PNB ‘ਚ ਹੈ ਖਾਤਾ ਹੋ ਸਕਦਾ ਇਕ ਮਹੀਨੇ ‘ਚ ਬੰਦ

ਚੰਡੀਗੜ੍ਹ 8 ਮਈ, ਬੋਲੇ ਪੰਜਾਬ ਬਿਉਰੋ: ਪੀਐਨਬੀ ਨੇ ਉਨ੍ਹਾਂ ਖਾਤਾ ਧਾਰਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ ਕਿ ਜਿਨ੍ਹਾਂ ਦੇ ਖਾਤਿਆਂ ਵਿੱਚ ਪਿਛਲੇ 3 ਸਾਲਾਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ ਹੈ ਅਤੇ ਇਨ੍ਹਾਂ ਖਾਤਿਆਂ ਵਿੱਚ ਕੋਈ ਬਕਾਇਆ ਨਹੀਂ ਹੈ। ਬੈਂਕ ਵੱਲੋਂ ਕਿਹਾ ਗਿਆ ਹੈ ਕਿ ਅਜਿਹੇ ਅਕਿਰਿਆਸ਼ੀਲ ਖਾਤਿਆਂ ਨੂੰ ਇੱਕ ਮਹੀਨੇ ਦੇ ਅੰਦਰ ਬੰਦ ਕਰ ਦਿੱਤਾ […]

Continue Reading

ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਉਡਾਣਾਂ ਰੱਦ

ਦਿੱਲੀ, ਬੋਲੇ ਪੰਜਾਬ ਬਿਉਰੋ: ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਏਅਰਲਾਈਨ ਦੇ ਸੀਨੀਅਰ ਕਰੂ ਮੈਂਬਰ ਵੱਡੇ ਪੱਧਰ ‘ਤੇ ਸਿਕ ਲੀਵ ‘ਤੇ ਚਲੇ ਗਏ ਹਨ। ਜਿਸ ਕਾਰਨ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਅਧਿਕਾਰੀ ਇਸ ਮੁੱਦੇ ‘ਤੇ ਨਜ਼ਰ ਰੱਖ ਰਹੇ ਹਨ।

Continue Reading

ਅਦਾਲਤ ਨੇ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ 5ਵੀਂ ਵਾਰ ਕੀਤੀ ਖਾਰਜ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਭਾਰਤ ਦੇ ਭਗੌੜੇ ਨੀਰਵ ਮੋਦੀ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ।ਬ੍ਰਿਟਿਸ਼ ਅਦਾਲਤ ਨੇ ਮੰਗਲਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਨੀਰਵ ਪਿਛਲੇ ਪੰਜ ਸਾਲਾਂ ਤੋਂ ਜੇਲ੍ਹ ਵਿੱਚ ਹੈ। ਲੰਬੀ ਕੈਦ ਦਾ ਹਵਾਲਾ ਦਿੰਦਿਆਂ ਉਸ ਨੇ ਪੰਜਵੀਂ ਵਾਰ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਇਸ […]

Continue Reading

ਤੀਜੇ ਪੜਾਅ ਵਾਲੀ ਵੋਟਿੰਗ ਦੇ ਬਾਅਦ ‘ਚ 7 ਮੰਤਰੀਆਂ ਦੀ ਕਿਸਮਤ ਈਵੀਐਮ ‘ਚ ਬੰਦ

ਦਿੱਲੀ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ ਮੰਗਲਵਾਰ (7 ਮਈ) ਨੂੰ ਵੋਟਿੰਗ ਹੋਈ। ਤੀਜੇ ਪੜਾਅ ‘ਚ 11 ਰਾਜਾਂ ਦੀਆਂ ਕੁੱਲ 93 ਸੀਟਾਂ ‘ਤੇ ਵੋਟਾਂ ਪੈਈਆਂ । ਹਾਲਾਂਕਿ, ਇਸ ਤੋਂ ਪਹਿਲਾਂ ਜਦੋਂ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ, ਤੀਜੇ ਪੜਾਅ ਵਿੱਚ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ […]

Continue Reading

ਸਿਮਰਨ ਮਹੰਤ ਨੇ ਸੁਖਪਾਲ ਖਹਿਰਾ ਦੇ ਪ੍ਰੋਗਰਾਮ ‘ਚ ਪਾਇਆ ਭੜਥੂ, ਕਾਂਗਰਸੀ ਸਰਪੰਚ ‘ਤੇ ਲਗਾਏ ਗੰਭੀਰ ਦੋਸ਼

ਸੰਗਰੂਰ 8 ਮਈ, ਬੋਲੇ ਪੰਜਾਬ ਬਿਉਰੋ:ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਲੱਢਾ ’ਚ ਸਿਮਰਨ ਮਹੰਤ ਆਪਣੇ ਸਾਥੀਆਂ ਨਾਲ ਸੁਖਪਾਲ ਖਹਿਰਾ ਦੇ ਚੋਣ ਪ੍ਰਚਾਰ ਪ੍ਰੋਗਰਾਮ ’ਚ ਪਹੁੰਚ ਗਈ। ਮਹੰਤ ਸਿਮਰਨ ਨੇ ਕਾਂਗਰਸ ਉਮੀਦਵਾਰ ਸੁਖਪਾਲ ਖਹਿਰਾ ਤੋਂ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਸਰਪੰਚ ਮਿੱਠੂ ਲੱਢਾ ਨੇ ਉਸਨੂੰ ਰੋਕ ਦਿੱਤਾ। ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਕਾਂਗਰਸੀ […]

Continue Reading