ਕੁਲਗਾਮ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਕੁਲਗਾਮ, 07 ਮਈ ,ਬੋਲੇ ਪੰਜਾਬ ਬਿਓਰੋ: ਕੁਲਗਾਮ ਜ਼ਿਲ੍ਹੇ ਦੇ ਰੇਡਵਾਨੀ ਪਾਈਨ ਇਲਾਕੇ ‘ਚ ਮੰਗਲਵਾਰ ਸਵੇਰੇ ਫਿਰ ਤੋਂ ਸ਼ੁਰੂ ਹੋਏ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਹੁਣ ਤੱਕ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। […]

Continue Reading

ਖਰੜ, ਮੋਰਿੰਡਾ ,ਕੁਰਾਲੀ ‘ਚ 9 ਮਈ ਨੂੰ 8 ਘੰਟੇ ਲਈ ਬਿਜਲੀ ਰਹੇਗੀ ਬੰਦ

ਚੰਡੀਗੜ੍ਹ 7 ਮਈ,ਬੋਲੇ ਪੰਜਾਬ ਬਿਓਰੋ: ਖਰੜ, ਮੋਰਿੰਡਾ ,ਕੁਰਾਲੀ ‘ਚ 9 ਮਈ ਨੂੰ 8 ਘੰਟੇ ਲਈ ਬਿਜਲੀ ਦੀ ਸਪਾਲਾਈ ਬੰਦ ਰਹੇਗੀ

Continue Reading

ਵਿਸ਼ਵ ਦਮਾ ਦਿਵਸ ‘ਤੇ ਪਾਰਸ ਹੈਲਥ ਅਨੁਸਾਰ ਸ਼ਹਿਰਾਂ ‘ਚ ਰਹਿਣ ਵਾਲੇ ਬੱਚਿਆਂ ਨੂੰ ਵਾਤਾਵਰਨ ਪ੍ਰਦੂਸ਼ਣ ਨਾਲ ਦਮੇ ਦਾ ਖ਼ਤਰਾ ਜਿਆਦਾ

ਪੰਚਕੂਲਾ, 7 ਮਈ,ਬੋਲੇ ਪੰਜਾਬ ਬਿਓਰੋ: ਭਾਰਤ ਵਿੱਚ ਬੱਚਿਆਂ ਵਿੱਚ ਦਮੇ ਦੀ ਵਧਦੀ ਸਮੱਸਿਆ ਦਾ ਇੱਕ ਕਾਰਨ ਵਾਤਾਵਰਣ ਵਿੱਚ ਅਸਥਮਾ ਦੇ ਜੋਖਮ ਵਿੱਚ ਤੇਜ਼ੀ ਨਾਲ ਵਾਧਾ ਹੈ, ਖਾਸ ਕਰਕੇ ਸ਼ਹਿਰੀ ਖੇਤਰਾਂ ਵਿੱਚ। ਪਾਰਸ ਹੈਲਥਕੇਅਰ ਦੇ ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਸ਼ਹਿਰਾਂ ਵਿੱਚ ਰਹਿਣ ਵਾਲੇ ਬੱਚਿਆਂ ਵਿੱਚ ਵਾਤਾਵਰਣ ਦੇ ਕਾਰਕਾਂ ਜਿਵੇਂ ਕਿ ਵਧੇ ਹੋਏ ਬਾਹਰੀ ਹਵਾ […]

Continue Reading

ਖਰੜ : ਬਾਊਂਸਰ ਦਾ ਗੋਲੀਆਂ ਮਾਰ ਕੇ ਕ.ਤਲ

ਖਰੜ, 7 ਮਈ 2024- ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਖਰੜ ਵਿੱਚ ਪਿਛਲੇ 45 ਦਿਨਾਂ ਵਿੱਚ ਇਹ ਚੌਥਾ ਕਤਲ  ਹੈ। ਕਥਿਤ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਹਤਿਆ […]

Continue Reading

ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਸੱਦੇ ਤੇ ਸੀ ਐਚ ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਠੇਕਾ ਕਾਮਿਆਂ ਤੇ ਪੁਲਿਸ ਵੱਲੋਂ ਕੀਤੇ ਜਾਂਦੇ ਜਬਰ ਅਤੇ ਆਊਟ-ਸੋਰਸਿੰਗ ਠੇਕਾ ਕਾਮਿਆਂ ਨੂੰ ਪੱਕੇ ਨਾ ਕਰਨ ਤੇ ਠੇਕਾ ਕਾਮਿਆਂ ‘ਚ ਭਾਰੀ ਰੋਸ ਖਰੜ: 7 ਮਈ 2024, ਬੋਲੇ ਪੰਜਾਬ ਬਿਓਰੋ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਵਿੱਚ […]

Continue Reading

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਸਮੇਂ-ਸਮੇਂ ਤੇ ਲਿਆ ਜਾ ਰਿਹਾ ਖਰੀਦ ਕਾਰਜਾਂ ਦਾ ਜਾਇਜ਼ਾ   ਐਸ.ਏ.ਐਸ. ਨਗਰ ਮੋਹਾਲੀ, ਚੰਡੀਗੜ੍ਹ, 07 ਮਈ,ਬੋਲੇ ਪੰਜਾਬ ਬਿਓਰੋ: ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਲਗਭਗ ਸੋ ਫੀਸਦੀ ਖਰੀਦ ਹੋ ਚੁੱਕੀ ਹੈ ਅਤੇ ਅਗਾਹਾਂ ਵੀ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਨੂੰ […]

Continue Reading

ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਬਾਰ ਕੌਂਸਲ ਕੋਲ ਰਜਿਸਟਰਡ 220 ਵਕੀਲਾਂ ਦੀਆਂ ਡਿਗਰੀਆਂ ਫ਼ਰਜ਼ੀ

ਚੰਡੀਗੜ੍ਹ, 07 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਬਾਰ ਕੌਂਸਲ ਕੋਲ ਰਜਿਸਟਰਡ 220 ਵਕੀਲਾਂ ਦੀਆਂ ਡਿਗਰੀਆਂ ਫ਼ਰਜ਼ੀ ਨਿਕਲੀਆਂ ਹਨ। ਇਨ੍ਹਾਂ ’ਤੇ ਕਾਰਵਾਈ ਹੋਵੇਗੀ ਤੇ ਜਾਅਲੀ ਡਿਗਰੀਆਂ ਦੇ ਆਧਾਰ ‘ਤੇ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ। ਇਹ ਵੀ ਪਤਾ ਲੱਗਾ ਹੈ ਕਿ ਇਨਰੋਲਮੈਂਟ ਲਿਸਟ ‘ਚੋਂ ਉਨ੍ਹਾਂ ਦੇ ਨਾਂ ਹਟਾਉਣ ਦੀ ਪ੍ਰਕਿਰਿਆ ਵੀ ਸ਼ੁਰੂ […]

Continue Reading

ਕਾਂਗਰਸ ਨੇ ਪੰਜਾਬ ‘ਚ ਬਾਕੀ ਰਹਿੰਦਾ ਇੱਕ ਉਮੀਦਵਾਰ ਵੀ ਕੀਤਾ ਘੋਸ਼ਿਤ

ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਹੈ। ਇਸ ਨਾਲ ਪਾਰਟੀ ਵਲੋਂ ਹੁਣ ਰਾਜ ਦੀਆਂ ਸਾਰੀਆਂ 13 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਸੂਬੇ ‘ਚ ਕੁੱਲ 24,451 ਪੋਲਿੰਗ ਸਟੇਸ਼ਨ 5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ 1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਓਰੋ: ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ: ਖਡੂਰ ਸਾਹਿਬ ਵਿੱਚ […]

Continue Reading

ਪੰਜਾਬ ‘ਚ ਭਾਜਪਾ ਤੋਂ ਬਾਅਦ ਕਿਸਾਨਾਂ ਵੱਲੋਂ ਆਪ ਆਗੂਆਂ ਦਾ ਵਿਰੋਧ ਸ਼ੁਰੂ

ਬਠਿੰਡਾ, 7 ਮਈ, ਬੋਲੇ ਪੰਜਾਬ ਬਿਓਰੋ:ਬਠਿੰਡਾ ‘ਚ ਭਾਜਪਾ ਆਗੂਆਂ ਤੋਂ ਬਾਅਦ ਹੁਣ ਕਿਸਾਨਾਂ ਨੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਪਿੰਡ ਘੁੱਦਾ ਦੇ ਮੁੱਖ ਪੁਆਇੰਟ ਦੀਆਂ ਕੰਧਾਂ ’ਤੇ ਫਲੈਕਸ ਬੋਰਡ ਲਗਾ ਦਿੱਤੇ ਹਨ, ਜਿਸ ’ਤੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਆਗੂਆਂ ਨੂੰ ਪਿੰਡ ’ਚ ਆਉਣ […]

Continue Reading