ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ‘ਚ ਮੌਤ

ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ‘ਚ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਐਕਟਿਵਾ ‘ਤੇ ਆਪਣੀ ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਮੰਗਲਵਾਰ ਸਵੇਰੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ।ਮ੍ਰਿਤਕਾ ਦੀ ਪਛਾਣ 12 ਸਾਲਾ ਅਨੰਨਿਆ ਵਜੋਂ ਹੋਈ ਹੈ। ਉਸ ਦੀ ਮਾਂ […]

Continue Reading

ਈਡੀ ਨੇ ਮੰਤਰੀ ਦੇ ਪੀਐਸ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

ਰਾਂਚੀ, 07 ਮਈ ,ਬੋਲੇ ਪੰਜਾਬ ਬਿਓਰੋ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਅਤੇ ਕਾਂਗਰਸ ਨੇਤਾ ਆਲਮਗੀਰ ਆਲਮ ਦੇ ਪੀਐਸ ਸੰਜੀਵ ਲਾਲ ਅਤੇ ਨੌਕਰ ਜਹਾਂਗੀਰ ਆਲਮ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਰਾਂਚੀ ‘ਚ ਈਡੀ ਦੀ ਛਾਪੇਮਾਰੀ ‘ਚ ਜਹਾਂਗੀਰ ਆਲਮ ਦੇ ਕਮਰੇ ‘ਚੋਂ 35.23 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਈਡੀ ਅੱਜ […]

Continue Reading

ਜੇਲ੍ਹ ’ਚ ਨਜ਼ਰਬੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਓਰੋ: ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਅੱਜ 7 ਮਈ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 3 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ […]

Continue Reading

ਦੇਸ਼ ‘ਚ ਵੱਖ-ਵੱਖ ਥਾਂਈਂ ਤੀਜੇ ਪੜਾਅ ਦੀ ਵੋਟਿੰਗ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

ਨਵੀਂ ਦਿੱਲੀ, 7 ਮਈ, ਬੋਲੇ ਪੰਜਾਬ ਬਿਓਰੋ:ਦੇਸ਼ ‘ਚ ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ‘ਚ ਅੱਜ 7 ਮਈ ਨੂੰ 11 ਸੂਬਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਗੇੜ ਵਿੱਚ ਕੁੱਲ 1331 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਿੰਗ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੈ, ਹਾਲਾਂਕਿ, ਕੁਝ ਲੋਕ […]

Continue Reading

ਆਸਟ੍ਰੇਲੀਆ ‘ਚ ਭਾਰਤੀ ਨੌਜਵਾਨ ਦਾ ਕਤਲ

ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਓਰੋ:ਆਸਟ੍ਰੇਲੀਆ ਦੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਹਿਚਾਣ ਨਵਜੀਤ ਵਜੋਂ ਹੋਈ ਹੈ। ਉਹ ਕਰਨਾਲ ਦੇ ਪਿੰਡ ਗਗਸੀਨਾ ਦਾ ਰਹਿਣ ਵਾਲਾ ਸੀ।ਨਵਜੀਤ 2022 ਵਿੱਚ ਆਸਟ੍ਰੇਲੀਆ ਗਿਆ ਸੀ ਅਤੇ ਉਸ ਨਾਲ ਇਹ ਭਾਣਾ ਵਾਪਰ ਗਿਆ।ਜਾਣਕਾਰੀ ਅਨੁਸਾਰ ਨਵਜੀਤ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ […]

Continue Reading

ਬਠਿੰਡਾ ਦੇ ਵੋਟਰ ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਲਈ ਤਿਆਰ : ਭਗਵੰਤ ਮਾਨ

ਸੁਨਾਮ, 7 ਮਈ, ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਬਠਿੰਡਾ ਦੇ ਵੋਟਰ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਲਈ ਤਿਆਰ ਹਨ। ਬਾਦਲ ਪਰਿਵਾਰ ਵਿਚ ਉਹ ਇਕੱਲਾ ਹੀ ਬਚੀ ਹੈ ਜਿਸ ਨੂੰ ਹਾਰਨਾ ਹੈ। ਮਾਨ ਨੇ ਕਿਹਾ ਕਿ ਮਾਲਵੇ ਦੇ ਲੋਕ ਮੁੜ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣਗੇ। […]

Continue Reading

ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਡੀਜੀਪੀ ਤੋਂ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਮੰਗੀ

ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਓਰੋ:ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਦੇ ਡੀਜੀਪੀ ਤੋਂ ਕਾਨੂੰਨ ਵਿਵਸਥਾ ਨਾਲ ਸਬੰਧਤ ਰਿਪੋਰਟ ਮੰਗੀ ਗਈ ਹੈ। ਭਾਜਪਾ ਦੇ ਵਫ਼ਦ ਵੱਲੋਂ ਕਾਨੂੰਨੀ ਸਥਿਤੀ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕੇ ਜਾਣ ’ਤੇ ਚਿੰਤਾ ਪ੍ਰਗਟਾਏ ਜਾਣ ਮਗਰੋਂ ਇਹ ਰਿਪੋਰਟ ਮੰਗੀ ਗਈ ਸੀ।ਭਾਜਪਾ ਦੇ ਵਫ਼ਦ ਨੇ ਮੁੱਖ ਚੋਣ ਅਧਿਕਾਰੀ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਤਾਇਨਾਤ ਪੰਜ ਅਧਿਕਾਰੀਆਂ ਨੂੰ ਤਰੱਕੀ

ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਓਰੋ :ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਤਾਇਨਾਤ ਪੰਜ ਅਧਿਕਾਰੀਆਂ ਨੂੰ ਤਰੱਕੀ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਹਾਲ ਹੀ ਵਿੱਚ ਪੀ.ਸੀ.ਐਸ. ਵਜੋਂ ਪਦਉੱਨਤ ਹੋਏ ਪੰਜ ਅਧਿਕਾਰੀਆਂ ਨੂੰ ਰੀਲੀਵ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਪੰਜ ਅਧਿਕਾਰੀਆਂ […]

Continue Reading

Chandigarh ’ਚ ਟ੍ਰੈਫਿਕ ਨਿਯਮ ਤੋੜਨ ‘ਤੇ ਦੇਣੇ ਪੈਣਗੇ ਪੇਪਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸਿਟੀ ਬਿਊਟੀਫੁਲ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ‘ਤੇ ਦੇਣੇ ਪੈਣਗੇ ਪੇਪਰ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਨਵਾਂ ਫਾਰਮੂਲਾ ਕੱਢਿਆ ਹੈ। ਜੇਕਰ ਕਿਸੇ ਦਾ ਬਿਨਾਂ ਹੈਲਮੇਟ ਜਾਂ ਓਵਰ ਸਪੀਡ ਜਾਂ ਖਤਰਨਾਕ ਡਰਾਈਵਿੰਗ ਕਰਨ ਜਾਂ ਮੋਬਾਈਲ ਸੁਣਦੇ ਸਮੇਂ ਚਲਾਨ ਹੁੰਦਾ ਹੈ ਅਤੇ ਉਸ ਦਾ ਲਾਇਸੈਂਸ ਸਸਪੈਂਡ ਹੁੰਦਾ ਹੈ ਤਾਂ ਉਸ ਨੂੰ ਨਿਯਮਾਂ ਨੂੰ ਜਾਣਨ […]

Continue Reading

ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਫੋਨ ‘ਤੇ ਪੂਰਨ ਪਾਬੰਦੀ

ਰਾਜਸਥਾਨ, ਬੋਲੇ ਪੰਜਾਬ ਬਿਉਰੋ:ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਹੁਕਮ ਜਾਰੀ ਕਰ ਦਿੱਤਾ ਹੈ। ਮੰਤਰੀ ਦਿਲਾਵਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੋਬਾਈਲ ਫ਼ੋਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿੱਚ ਅਧਿਆਪਕ ਸਾਰਾ ਦਿਨ ਮੋਬਾਈਲ ’ਤੇ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ ਦੇਖਦੇ ਰਹਿੰਦੇ […]

Continue Reading