ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ  ਅੰਗ 904 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-05-2024,  ਅੰਗ 904 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਮੰਗਲਵਾਰ, ੨੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ […]

Continue Reading

ਜਾਅਲੀ ਜਮਾਂਬੰਦੀਆਂ ਦੇ ਅਧਾਰ ‘ਤੇ ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਹਾਸਲ ਕਰਨ ਵਾਲੇ ਸੱਤ ਵਿਅਕਤੀਆਂ ਵਿਰੁੱਧ ਕੇਸ ਦਰਜ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਬਦਲ ਕਰਕੇ ਜਾਅਲੀ ਜਮਾਂਬੰਦੀਆਂ ਦੇ ਅਧਾਰ ਉਪਰ ਐਚ.ਡੀ.ਐਫ.ਸੀ ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਹਾਸਲ ਕਰਨ ਖਿਲ਼ਾਫ ਸੱਤ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਨ੍ਹਾਂ ਮੁਲਜ਼ਮਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ […]

Continue Reading

ਬੈਂਕ ਨਾਲ ਢਾਈ ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲਾ ਭਗੌੜਾ ਮੈਨੇਜਰ ਪੰਜਾਬ ਵਿਜੀਲੈਂਸ ਬਿਊਰੋ ਨੇ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, […]

Continue Reading

ਦਿੱਲੀ ਸਨਅਤੀ ਇਲਾਕੇ ਵਿੱਚ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ

ਨਵੀਂ ਦਿੱਲੀ, 6 ਜੂਨ,ਬੋਲੇ ਪੰਜਾਬ ਬਿਓਰੋ: ਨਰੇਲਾ ਸਨਅਤੀ ਇਲਾਕੇ ਵਿਚ ਪਲਾਸਟਿਕ ਦੇ ਕੱਚੇ ਮਾਲ ਦੇ ਨਿਰਮਾਣ ਯੂਨਿਟ ਵਿੱਚ ਅੱਜ ਅੱਗ ਲੱਗ ਗਈ ਪਰ ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਅਨੁਸਾਰ ਬਾਹਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਦੋ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਬਾਰੇ ਸਵੇਰੇ […]

Continue Reading

ਸਕਾਰਪੀਓ ਅਤੇ ਮਿੰਨੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ ‘ਚ 5 ਦੀ ਮੌਤ, 20 ਜ਼ਖਮੀ

ਬੋਲੇ ਪੰਜਾਬ ਬਿਓਰੋ : ਸਿੰਘਾਨਾ ’ਚ ਪਿੰਡ ਥਲੀ ਨੇੜੇ ਸੋਮਵਾਰ ਸਵੇਰੇ 10.30 ਵਜੇ ਇੱਕ ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਸਕਾਰਪੀਓ ਕਾਰ ਸਾਹਮਣੇ ਤੋਂ ਆ ਰਹੀ ਇੱਕ ਮਿੰਨੀ ਬੱਸ ਨਾਲ ਟਕਰਾ ਗਈ। ਇਸ ਜ਼ਬਰਦਸਤ ਟੱਕਰ ਵਿੱਚ ਵਾਹਨਾਂ ਦੇ ਪਰਖੱਚੇ ਉੱਡ ਗਏ। ਹਾਦਸੇ ‘ਚ ਬਾਈਕ ਸਵਾਰ, ਸਕਾਰਪੀਓ ‘ਚ ਸਵਾਰ ਤਿੰਨ ਲੋਕਾਂ ਅਤੇ ਬੱਸ ਡਰਾਈਵਰ ਸਮੇਤ […]

Continue Reading

ਟਰੈਕਟਰ ਪਲਟਣ ਨਾਲ 5 ਬੱਚਿਆਂ ਦੀ ਮੌਤ, ਦੋ ਜ਼ਖਮੀ

ਬੋਲੇ ਪੰਜਾਬ ਬਿਓਰੋ: ਚਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਵਿੱਚ ਸੋਮਵਾਰ ਸਵੇਰੇ ਕਰੀਬ 11.30 ਵਜੇ ਟਰੈਕਟਰ ਪਲਟਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਮਰਨ ਵਾਲੇ ਬੱਚਿਆਂ ਦੀ ਉਮਰ 10 ਤੋਂ 18 ਸਾਲ ਦਰਮਿਆਨ ਹੈ। ਪੁਲਿਸ ਨੇ ਦੋ ਜ਼ਖਮੀਆਂ ਨੂੰ ਮੈਡੀਕਲ ਕਾਲਜ ਪਹੁੰਚਾਇਆ ਹੈ। ਵਧੀਕ ਪੁਲਿਸ ਸੁਪਰਡੈਂਟ ਸੂਰਿਆਕਾਂਤ ਸ਼ਰਮਾ ਨੇ ਦੱਸਿਆ ਕਿ ਪਿੰਡ ਤਿਨੇਟਾ ਦੇਵਰੀ […]

Continue Reading

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਚੰਡੀਗੜ੍ਹ, 06 ਮਈ ,ਬੋਲੇ ਪੰਜਾਬ ਬਿਓਰੋ: ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਰਾਮਗੜ੍ਹੀਆ ਭਵਨ (ਰਜਿ:) ਐੱਸ ਏ ਐੱਸ ਨਗਰ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਪ੍ਰਸ਼ੋਤਮ ਸਿੰਘ ਸਾਥੀ, ਇਸਤਰੀ ਸਤਿਸੰਗ ਜੱਥੇ ਦੀਆਂ ਬੀਬੀਆਂ, […]

Continue Reading

ਡੀਜੀਪੀ ਗੌਰਵ ਯਾਦਵ ਨੂੰ ਮਿਲੀ ਰਾਹਤ, ਤਾਇਨਾਤੀ ਖ਼ਿਲਾਫ਼ ਪਾਈ ਪਟੀਸ਼ਨ ਨੂੰ ਕੈਂਟ ਨੇ ਕੀਤਾ ਰੱਦ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। ਕੈਟ ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਵਜੋਂ ਤਾਇਨਾਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਆਰਡਰ ਜਲਦੀ ਹੀ ਆ ਜਾਵੇਗਾ। ਇਹ ਵਿਵਾਦ ਉਦੋਂ […]

Continue Reading

ਅਕਾਲੀ ਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਮੌਜੂਦਾ ਕੌਂਸਲਰ ਆਪ ਵਿੱਚ ਸ਼ਾਮਲ ਹੋਏ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ

ਗੁਰਦਾਸਪੁਰ, 6 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਨੂੰ ਬਲ ਮਿਲਿਆ ਹੈ। ਅਕਾਲੀ ਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਮੌਜੂਦਾ ਕੌਂਸਲਰ ਆਪ ਵਿੱਚ ਸ਼ਾਮਲ ਹੋਏ। ਕਾਦੀਆਂ ਦੇ ਕਈ ਮੌਜੂਦਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ […]

Continue Reading

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ 13 ਲੋਕ ਸਭਾ ਉਮੀਦਵਾਰਾਂ ਨੂੰ ਜਿਤਾਉਣ ਲਈ ਤਿਆਰ -ਬਰ -ਤਿਆਰ ਕੁਲਵੰਤ ਸਿੰਘ

ਕੰਗ ਦੇ ਹੱਕ ਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਨੁੱਕੜ ਮੀਟਿੰਗਾਂ ਦਾ ਦੌਰ ਮੋਹਾਲੀ: 6 ਮਈ ,ਬੋਲੇ ਪੰਜਾਬ ਬਿਓਰੋ: ਮੋਹਾਲੀ ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਨੁੱਕੜ ਮੀਟਿੰਗਾਂ ਦਾ ਦੌਰ ਜਾਰੀ ਰਿਹਾ। ਇਸ ਦੌਰਾਨ ਸਵੇਰੇ 10 ਵਜੇ ਪਿੰਡ ਮੌਲੀ ਵੈਦਵਾਨ […]

Continue Reading