ਕੇ ਕਵਿਤਾ ਦੀ ਰਾਉਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ, 06 ਮਈ, ਬੋਲੇ ਪੰਜਾਬ ਬਿਉਰੋ: ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਕੇ ਕਵਿਤਾ ਨੇ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਦੁਆਰਾ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਦੀ ਮੰਗ ਕੀਤੀ ਸੀ, ਦੋਵਾਂ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਨੇ ਜ਼ਮਾਨਤ ਦੀ ਅਰਜ਼ੀ ਦਾ […]

Continue Reading

ਪ੍ਰਨੀਤ ਕੌਰ ਉਸ ਪਾਰਟੀ ਦੀ ਉਮੀਦਵਾਰ ਜੋ 750 ਕਿਸਾਨਾਂ ਦੀ ਕਾਤਲ: ਡਾ. ਧਰਮਵੀਰ ਗਾਂਧੀ

ਪਟਿਆਲਾ, 06 ਮਈ, ਬੋਲੇ ਪੰਜਾਬ ਬਿਉਰੋ: ਡਾਕਟਰ ਧਰਮਵੀਰ ਗਾਂਧੀ ਨੇ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਉਪਰ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਬੀਜੇਪੀ ਦੀ ਉਮੀਦਵਾਰ ਦੇ ਪ੍ਰਚਾਰ ਵਿੱਚ ਧੱਕਾ-ਮੁੱਕੀ ਦੌਰਾਨ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਪਰ ਪ੍ਰਨੀਤ ਕੌਰ ਉਸ ਭਾਜਪਾ ਦਾ ਹਿੱਸਾ ਬਣ ਗਈ ਹੈ ਜੋ 750 […]

Continue Reading

ਮੈਨੂੰ ਦੇਸ਼ ਦੇ ਸੰਸਦ ਵਿੱਚ ਸੱਭ ਤੋਂ ਵੱਧ 65 ਮੁੱਦੇ ਉਠਾਉਣ ਦਾ ਮਾਣ – ਡਾ ਅਮਰ ਸਿੰਘ

ਪਿੰਡ ਬਰਮਾਲੀਪੁਰ ਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਲੱਖਾ ਪਾਇਲ, ਜੰਡਾਲੀ, ਦੀਪੀ ਮਾਂਗਟ ਤੇ ਟੀਨੂੰ ਪੁੱਜੇ ਫ਼ਤਹਿਗੜ ਸਾਹਿਬ 6 ਮਈ, ਬੋਲੇ ਪੰਜਾਬ ਬਿਓਰੋ:ਨੇੜ੍ਹਲੇ ਪਿੰਡ ਬਰਮਾਲੀਪੁਰ ਵਿਖੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਫ਼ਤਹਿਗੜ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਦਾ ਹੱਕ ਵਿੱਚ ਵਿਸ਼ਾਲ ਮੀਟਿੰਗ […]

Continue Reading

ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫ਼ਾ,ਸੀਨੀਅਰ ਨੇਤਾਵਾਂ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ, 06 ਮਈ, ਬੋਲੇ ਪੰਜਾਬ ਬਿਉਰੋ:ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਦੇ ਬਾਅਦ ਮਹਿਲਾ ਆਗੂ ਰਾਧਿਕਾ ਖੇੜਾ (Radhika Khera) ਨੇ ਛੱਤੀਸਗੜ੍ਹ ਤੇ ਪਾਰਟੀ ਦੇ ਕਈ ਪ੍ਰਮੁੱਖ ਨੇਤਾਵਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਕਾਂਗਰਸ ਦਫ਼ਤਰ ‘ਚ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਗਿਆ ਤੇ ਅਪਸ਼ਬਤ ਕਹੇ ਗਏ। ਭੁਪੇਸ਼ ਬਘੇਲ ਨੇ ਉਨ੍ਹਾਂ ਨੂੰ ਛੱਤੀਸਗੜ੍ਹ ਤੋਂ ਖਦੇੜ […]

Continue Reading

ਅਕਾਲੀ ਦਲ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪਾਰਟੀ ਵੀ ਛੱਡੀ

ਚੰਡੀਗੜ੍ਹ, 06 ਮਈ, ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਨੇ ਚੋਣ ਲੜਨ ਤੋਂ ਨਾਂਹ ਕਰਦੇ ਆਪਣੇ ਸਾਥੀਆਂ ਸਮੇਤ ਪਾਰਟੀ ਵੀ ਛੱਡ ਦਿੱਤੀ ਹੈ।ਹਰਦੀਪ ਸਿੰਘ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।ਉਨ੍ਹਾਂ ਟਿਕਟ ਵਾਪਸ ਕਰ ਦਿੱਤੀ […]

Continue Reading

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਕੱਲ੍ਹ 7 ਮਈ ਤੋਂ

ਚੰਡੀਗੜ੍ਹ, 06 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ।ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ […]

Continue Reading

ਮੇਕ ਮਾਈ ਟ੍ਰਿਪ ਇੰਡੀਆ ਟ੍ਰੈਵਲ ਟ੍ਰੈਂਡਸ ਰਿਪੋਰਟ ਦੇ ਅਨੁਸਾਰ ਪਰਿਵਾਰਕ ਯਾਤਰਾ ਬੁਕਿੰਗਾਂ ਵਿੱਚ 64% ਵਾਧਾ

ਮੇਕ ਮਾਈ ਟ੍ਰਿਪ ਇੰਡੀਆ ਟ੍ਰੈਵਲ ਟ੍ਰੈਂਡਸ ਰਿਪੋਰਟ ਦੇ ਅਨੁਸਾਰ, ਭਾਰਤੀ ਸੈਲਾਨੀ ਪਰਿਵਾਰਕ ਯਾਤਰਾ ‘ਤੇ ਪਹਿਲਾਂ ਨਾਲੋਂ ਜ਼ਿਆਦਾ ਕਰ ਰਹੇ ਹਨ ਖਰਚ ਚੰਡੀਗੜ੍ਹ, 6 ਮਈ ,ਬੋਲੇ ਪੰਜਾਬ ਬਿਓਰੋ: 2019 ਦੀ ਕਰੋਨਾ ਲਹਿਰ ਦੇ ਸ਼ਾਂਤ ਹੋਣ ਤੋਂ ਬਾਅਦ ਭਾਰਤੀਆਂ ਦੀਆਂ ਸਫ਼ਰ ਕਰਨ ਦੀਆਂ ਆਦਤਾਂ ਬਦਲ ਗਈਆਂ ਹਨ। ਅੱਜ ਸਥਿਤੀ ਇਹ ਹੈ ਕਿ ਭਾਰਤ ਦੇ ਲੋਕ ਪਰਿਵਾਰਕ ਯਾਤਰਾਵਾਂ […]

Continue Reading

ਗੁਜਰਾਤ ‘ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਅਹਿਮਦਾਬਾਦ, 6 ਮਈ, ਬੋਲੇ ਪੰਜਾਬ ਬਿਓਰੋ;ਦਿੱਲੀ-ਐਨਸੀਆਰ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਕਰੀਬ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।ਬੀਤੀ 1 ਮਈ ਨੂੰ ਰਾਜਧਾਨੀ ਦਿੱਲੀ ਅਤੇ ਆਸਪਾਸ […]

Continue Reading

ਸਾਬਕਾ ਸੀਐਮ ਚੰਨੀ ਨੇ ਬੀਜੇਪੀ ਨੂੰ ਅੱਤਵਾਦੀ ਹਮਲੇ ਲਈ ਠਹਿਰਾਇਆ ਜ਼ਿੰਮੇਵਾਰ

ਜਲੰਧਰ,6 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਸਟੰਟ ਦੱਸਿਆ। ਚੰਨੀ ਨੇ ਕਿਹਾ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਪਿਛਲੀ ਵਾਰ ਵਾਂਗ ਸਟੰਟ ਖੇਡੇ ਜਾਂਦੇ ਹਨ ਅਤੇ ਭਾਜਪਾ ਨੂੰ ਚੋਣਾਂ ਜਿੱਤਾਉਣ ਲਈ ਗਰਾਂਉਡ ਤਿਆਰ ਕੀਤਾ ਜਾਂਦਾ […]

Continue Reading

ਸੀਆਈਐੱਸਸੀਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:ਸੀਆਈਐੱਸਸੀਈ ਵੱਲੋਂ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ […]

Continue Reading