ਪੁੰਛ ‘ਚ ਹਵਾਈ ਫੌਜ ਦੇ ਵਾਹਨਾਂ ‘ਤੇ ਅੱਤਵਾਦੀ ਹਮਲਾ, ਜਵਾਨ ਸ਼ਹੀਦ

ਸ਼੍ਰੀਨਗਰ 5 ਮਈ, ਬੋਲੇ ਪੰਜਾਬ ਬਿਉਰੋ: ਜੰਮੂ ਦੇ ਸੁਰਨਕੋਟ ‘ਚ ਹਵਾਈ ਫੌਜ ਦੇ ਵਾਹਨ ‘ਤੇ ਅੱਤਵਾਦੀ ਹਮਲੇ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਇਸ ਹਮਲੇ ‘ਚ 5 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਨ੍ਹਾਂ ‘ਚੋਂ 1 ਦੀ ਹਾਲਤ ਗੰਭੀਰ ਬਣੀ ਹੋਈ ਹੈ। ਫੌਜ ਹਮਲੇ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਸੂਤਰਾਂ ਨੇ ਦੱਸਿਆ […]

Continue Reading

ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਅੰਗ 731

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-05-2024 , ਅੰਗ 731 ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ […]

Continue Reading

ਅਮਰੀਕੀ ਅਦਾਲਤ ਨੇ ਨਰਸ ਨੂੰ ਸੁਣਾਈ 700 ਸਾਲ ਦੀ ਸਜ਼ਾ, 3 ਸਾਲਾਂ ‘ਚ 22 ਮਰੀਜ਼ਾਂ ਨੂੰ ਦਿੱਤੀ ਓਵਰਡੋਜ਼

ਕੈਲੇਫੋਰਨੀਆ, ਬੋਲੇ ਪੰਜਾਬ ਬਿਓਰੋ: ਅਮਰੀਕਾ ਦੀ ਪੈਨਸਿਲਵੇਨੀਆ ਦੀ ਅਦਾਲਤ ਨੇ ਸ਼ਨੀਵਾਰ (4 ਮਈ) ਨੂੰ ਇਕ ਨਰਸ ਨੂੰ 700 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਨਰਸ ਦਾ ਨਾਂ ਹੀਥਰ ਪ੍ਰੈਸਡੀ ਹੈ। 41 ਸਾਲਾ ਹੀਥਰ ‘ਤੇ 2020 ਤੋਂ 2023 ਤੱਕ ਪੰਜ ਹਸਪਤਾਲਾਂ ‘ਚ 22 ਮਰੀਜ਼ਾਂ ਨੂੰ ਇਨਸੁਲਿਨ ਦੀ ਓਵਰਡੋਜ਼ ਦੇਣ ਦਾ ਦੋਸ਼ ਹੈ, ਜਿਸ ਕਾਰਨ 17 […]

Continue Reading

ਖਾਣੇ ਦਾ ਸਵਾਦ ਵਧਾਉਣ ਲਈ ਤੇਜਪੱਤਾ ਵਰਤੋ

ਚੰਡੀਗੜ੍ਹ 5 ਮਈ ,ਬੋਲੇ ਪੰਜਾਬ ਬਿਓਰੋ: ਖਾਣੇ ਦਾ ਸਵਾਦ ਵਧਾਉਣ ਲਈ ਤੇਜਪੱਤੇ ਦੀ ਵਰਤੋਂ ਕਈ ਘਰਾਂ ‘ਚ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੇ ਨਿਯਮਤ ਸੇਵਨ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਪੋਟਾਸ਼ੀਅਮ, ਮੈਗਨੀਸ਼ੀਅਮ, ਕਾਪਰ, ਕੈਲਸ਼ੀਅਮ, ਸੇਲੇਨੀਅਮ ਅਤੇ ਆਇਰਨ ਨਾਲ ਭਰਪੂਰ ਹੁੰਦਾ ਹੈ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਜਲੰਧਰ ਵਿਖੇ ਕਨਵੈਨਸ਼ਨ ਅੱਜ

ਲੋਕ ਸਭਾ ਚੋਣਾਂ ਦੇ ਸਨਮੁੱਖ ਅਗਲੀ ਰਣਨੀਤੀ ਅਤੇ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ – ਸਾਂਝਾ ਫਰੰਟ । ਜਲੰਧਰ 04 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ , ਜਰਮਨਜੀਤ ਸਿੰਘ,ਸਵਿਦੰਰਪਾਲ ਸਿੰਘ ਮੋਲੋਵਾਲੀ , ਕਰਮ ਸਿੰਘ ਧਨੋਆ , ਰਤਨ ਸਿੰਘ ਮਜਾਰੀ ,ਰਣਜੀਤ ਸਿੰਘ ਰਾਣਵਾ , […]

Continue Reading

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ 4 ਮਈ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਪ੍ਰੈਸ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਆਦੇਸ਼ਾਂ ਅਨੁਸਾਰ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਬੀਰ ਸਿੰਘ […]

Continue Reading

ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ

ਪਟਿਆਲਾ, 4 ਮਈ ,ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਿੰਡ ਸਹੇੜੀ ਵਿਖੇ ਇੱਕ ਧਰਨੇ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ, ਸ੍ਰੀਮਤੀ ਪ੍ਰਨੀਤ […]

Continue Reading

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਮੌਕੇ ਹੋਈ ਧੱਕਾਮੁੱਕੀ ਦੌਰਾਨ ਕਿਸਾਨ ਦੀ ਮੌਤ

ਪਟਿਆਲ਼ਾ, 4 ਮਈ,ਬੋਲੇ ਪੰਜਾਬ ਬਿਓਰੋ:ਅੱਜ ਸ਼ਨੀਵਾਰ ਨੂੰ ਪਟਿਆਲਾ ਦੇ ਪਿੰਡ ਸਿਹਰਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਮੌਕੇ ਹੋਈ ਧੱਕਾਮੁੱਕੀ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।ਮੌਕੇ ’ਤੇ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਨੂੰ […]

Continue Reading

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਪੰਜ ਕਾਂਗਰਸੀ ਆਗੂਆਂ ਸਮੇਤ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 4 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਅਰਵਿੰਦ ਸਿੰਘ ਲਵਲੀ ਸਮੇਤ ਪੰਜ ਕਾਂਗਰਸੀ ਆਗੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਲਵਲੀ ਤੋਂ ਇਲਾਵਾ ਰਾਜਕੁਮਾਰ ਚੌਹਾਨ, ਨੀਰਜ ਬਸੋਆ, ਅਮਿਤ ਮਲਿਕ ਅਤੇ ਨਸੀਬ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਏ। […]

Continue Reading

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਸ਼ਰਾਬ, ਨਕਦੀ, ਕੀਮਤੀ ਵਸਤੂਆਂ ਅਤੇ ਹੋਰ ਸਮਾਨ ਕੀਤਾ ਗਿਆ ਜ਼ਬਤ ਮੁੱਖ ਚੋਣ ਅਧਿਕਾਰੀ ਨੇ ਪੰਜਾਬ ‘ਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 4 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ […]

Continue Reading