ਰਾਖਵਾਂਕਰਨ ਨੀਤੀ ਲਾਗੂ ਕਰਾਉਣ ਨੂੰ ਲੈ ਕੇ ਵਿਦਿਆਰਥੀਆਂ ਦਾ ਸੰਘਰਸ਼ ਜਾਰੀ, 8 ਵਿਦਿਆਰਥੀ ਸਸਪੈਂਡ

ਚੰਡੀਗੜ੍ਹ 4 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਪੰਜਾਬ ਰਾਖਵਾਂਕਰਨ ਨੀਤੀ ਲਾਗੂ ਕਰਾਉਣ ਲਈ ਵਿਦਿਆਰਥੀ ਜਥੇਬੰਦੀਆਂ ਸੱਥ ਲਗਾਤਾਰ ਸੰਘਰਸ਼ ਪ੍ਰਦਰਸ਼ਨ ਕਰ ਰਹੀ ਹੈ। ਜਿਸ ਦੇ ਕਾਰਨ ਵੀ.ਸੀ.ਵੱਲੋਂ ਸੱਥ ਦੇ 7 ਅਤੇ ਐਸ.ਐਫ.ਐਸ ਦੇ 1 ਮੈਂਬਰ ਯੂਨੀਵਰਸਿਟੀ ਕੈਪਸ ਵਿੱਚੋਂ 1 ਮਹੀਨੇ ਲਈ ਸਸਪੈਂਡ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਹੋਸਟਲ […]

Continue Reading

ਪੰਜਾਬ ਦਾ ਮੌਸਮ ਇਕੋ ਦਮ ਬਦਲੇਗਾ ਮਿਜਾਜ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਮੌਸਮ ਇਕਦਮ ਬਦਲੇਗਾ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਸ਼ਵਿੰਦਰ ਸਿੰਘ ਮੁਤਾਬਕ 5 ਅਤੇ 6 ਮਈ ਨੂੰ ਮੌਸਮ ਠੀਕ ਰਹੇਗਾ ਪਰ 7 ਅਤੇ 8 ਮਈ […]

Continue Reading

ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਦੀ ਮੌਤ

ਟਾਂਡਾ ਉੜਮੁੜ, 4 ਮਈ, ਬੋਲੇ ਪੰਜਾਬ ਬਿਓਰੋ:ਟਾਂਡਾ-ਸ੍ਰੀਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਪੁਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਤ ਕਰੀਬ 8 ਵਜੇ ਵਾਪਰਿਆ ਜਦੋਂ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ ਅਤੇ ਇੱਕ ਕਾਰ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ‘ਚ […]

Continue Reading

ਸੀਬੀਐਸਈ ਬੋਰਡ ਜਲਦ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ

ਨਵੀਂ ਦਿੱਲੀ, 4 ਮਈ, ਬੋਲੇ ਪੰਜਾਬ ਬਿਉਰੋ:CBSE 10th, 12th ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਜਲਦੀ ਹੀ 10ਵੀਂ, 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਜਿਹੜੇ ਵਿਦਿਆਰਥੀ CBSE ਬੋਰਡ ਦੀ 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਸਨ, ਉਹ ਅਧਿਕਾਰਤ ਵੈੱਬਸਾਈਟ cbse.gov.in ਜਾਂ results.cbse.nic.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਸੀਬੀਐਸਈ ਬੋਰਡ […]

Continue Reading

ਹੁਸ਼ਿਆਰਪੁਰ ਤੋਂ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਨੌਜਵਾਨ ਗ੍ਰਿਫਤਾਰ

ਹੁਸ਼ਿਆਰਪੁਰ, 4 ਮਈ, ਬੋਲੇ ਪੰਜਾਬ ਬਿਓਰੋ:ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਆਯੋਜਿਤ ਕਰਨ ਵਿੱਚ ਏਜੰਸੀ ਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਵਿਅਕਤੀ ‘ਤੇ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਪ੍ਰਦਾਨ ਕਰਕੇ ਅਤੇ ਆਪਣੇ ਮੋਬਾਈਲ ਫੋਨ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 737

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-05-2024 ਅੰਗ 737 ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ […]

Continue Reading

ਆਮ ਆਦਮੀ ਪਾਰਟੀ ਨੇ ਚੋਣਾਂ ਦੇ ਮੱਦੇਨਜਰ ਕੰਪੇਂਨ ਕਮੇਟੀ ਬਣਾਈ

ਅੰਮ੍ਰਿਤਸਰ, 3 ਮਈ ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ, 2024 ਲਈ ਹੇਠ ਲਿਖੀ ਕੰਪੇਨ ਕਮੇਟੀ ਦਾ ਐਲਾਨ ਕੀਤਾ ਹੈ।

Continue Reading

ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਅਮਨਜੋਤ ਕੌਰ ਰਾਮੂਵਾਲੀਆ ਨਾਲ ਦੁੱਖ ਸਾਝਾਂ ਕੀਤਾ

ਚੰਡੀਗੜ੍ਹ 3 ਮਈ,ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਰਾਸ਼ਟਰੀ ਕਾਰਜਕਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨਾਲ ਉਹਨਾ ਦੀ ਚੰਡੀਗੜ ਰਿਹਾਇਸ਼ ਤੇ ਉਹਨਾਂ ਦੇ ਪਤੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮਾਨਯੋਗ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਕਿਹਾ ਅਰਵਿੰਦਰ ਸਿੰਘ ਭੁੱਲਰ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਦੁੱਖ ਦੀ ਇਸ […]

Continue Reading

ਪੰਜਾਬ ਪੁਲਿਸ ਵੱਲੋਂ 4 ਕਿਲੋ ‘ਆਈਸ’ ਡਰੱਗ ਤੇ 1 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਬੋਲੇ ਪੰਜਾਬ ਬਿਓਰੋ:ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ […]

Continue Reading

ਸ਼ਿਵਸੈਨਾ ਆਗੂ ਸੁਸ਼ਮਾ ਅੰਧਾਰੇ ਨੂੰ ਸਭਾ ਵਿੱਚ ਲੈ ਕੇ ਜਾਂਦੇ ਸਮੇਂ ਹੈਲੀਕਾਪਟਰ ਕਰੈਸ਼

ਨਵੀਂ ਦਿੱਲੀ, 3 ਮਈ, ਬੋਲੇ ਪੰਜਾਬ ਬਿਓਰੋ :ਛੱਤੀਸਗੜ੍ਹ ਦੇ ਜ਼ਿਲ੍ਹਾ ਰਾਏਗੜ੍ਹ ਦੇ ਮਹਾੜ ਵਿੱਚ ਸ਼ਿਵਸੈਨਾ ਆਗੂ ਸੁਸ਼ਮਾ ਅੰਧਾਰੇ ਨੂੰ ਸਭਾ ਵਿੱਚ ਲੈ ਕੇ ਜਾਂਦੇ ਸਮੇਂ ਹੈਲੀਕਾਪਟਰ ਕਰੈਸ਼ ਹੋ ਗਿਆ। ਸੁਸ਼ਮਾ ਅੰਧਾਰੇ ਦੇ ਹੈਲੀਕਾਪਟਰ ਵਿੱਚ ਚਡ੍ਹਨ ਤੋਂ ਪਹਿਲਾਂ ਹੀ ਹੇਲੀਕਾਪਟਰ ਕਰੈਸ਼ ਹੋ ਗਿਆ। ਜਾਣਕਾਰੀ ਅਨੁਸਾਰ ਦੋਵੇਂ ਪਾਇਲਟ ਸੁਰੱਖਿਅਤ ਹਨ। ਉਥੇ ਹੈਲੀਕਾਪਟਰ ਕਰੈਸ਼ ਦਾ ਵੀਡੀਓ ਸੋਸ਼ਲ ਮੀਡੀਆ […]

Continue Reading