ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ,ਬਲਾਤਕਾਰੀ ਪਾਰਟੀ ਬਣ ਗਈ ਹੈ : “ਆਪ”

ਚੰਡੀਗੜ੍ਹ, 3 ਮਈ, ਬੋਲੇ ਪੰਜਾਬ ਬਿਓਰੋ:‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਭਾਜਪਾ ‘ਤੇ ਹਮਲਾ ਬੋਲਿਆ ਹੈ।ਉਨ੍ਹਾਂ ਕਿਹਾ ਕਿ ਭਾਜਪਾ ਤੋਂ ਸਿਰਫ਼ ਦੇਸ਼ ਦੇ ਸੰਵਿਧਾਨ ਨੂੰ ਹੀ ਖ਼ਤਰਾ ਨਹੀਂ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਉਸ ਤੋਂ ਖਤਰਾ ਹੈ। ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ, ਇਹ ਹੁਣ ਬਲਾਤਕਾਰੀ ਪਾਰਟੀ ਬਣ ਗਈ […]

Continue Reading

ਇਕਬਾਲ ਸਿੰਘ ਲਾਲਪੁਰਾ ਨੇ ਸੀਨੀਅਰ ਭਾਜਪਾ ਆਗੂ ਸ਼ਲਿੰਦਰ ਅਨੰਦ ਦੇ ਘਰ ਕੀਤੀ ਮੀਟਿੰਗ

ਮੋਹਾਲੀ ਨੂੰ ਵਿਕਸਿਤ ਸ਼ਹਿਰ ਮਨਾਉਣ ਲਈ ਪ੍ਰਮੁੱਖ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਵਾਂਗਾ : ਲਾਲਪੁਰਾ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਕੁਝ ਪਾਰਟੀਆਂ ਨੇ ਪਾਈਆਂ ਲੋਕਾਂ ਵਿੱਚ ਵੰਡੀਆਂ : ਲਾਲਪੁਰਾ ਚੰਡੀਗੜ੍ਹ 3 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਮੋਹਾਲੀ ਵਿਖੇ ਸੀਨੀਅਰ ਭਾਜਪਾ ਆਗੂ ਸ਼ਲਿੰਦਰ ਅਨੰਦ ਦੇ ਘਰ ਭਾਰਤੀ ਜਨਤਾ […]

Continue Reading

ਚਰਨਜੀਤ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ

ਜਲੰਧਰ03 ਮਈ, ਬੋਲੇ ਪੰਜਾਬ ਬਿਉਰੋ: ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ। ਚੰਨੀ ਦੀ ਸੰਤ ਸੀਚੇਵਾਲ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ‘ਚ […]

Continue Reading

ਕਈ ਕੇਸਾਂ ਚ ਲੋੜੀਂਦਾ ਨਾਮੀ ਗੈਂਗਸਟਰ ਪੁਲਿਸ ਮੁਕਾਬਲੇ ਬਾਅਦ ਕੀਤਾ ਗ੍ਰਿਫਤਾਰ

ਦਿੱਲੀ, 03 ਮਈ, ਬੋਲੇ ਪੰਜਾਬ ਬਿਉਰੋ: ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਰੋਹਿਣੀ ਦੇ ਜਾਪਾਨੀ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਗੈਂਗਸਟਰ ਗੋਗੀ ਗੈਂਗ ਦੇ ਸ਼ੂਟਰ ਫੈਜ਼ਾਨ ਨੂੰ ਗ੍ਰਿਫਤਾਰ ਕਰ ਲਿਆ। ਫੈਜ਼ਾਨ ਖ਼ਿਲਾਫ਼ ਕਤਲ ਤੋਂ ਇਲਾਵਾ ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਪੁਲਿਸ […]

Continue Reading

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ

ਫਗਵਾੜਾ 3 ਮਈ,ਬੋਲੇ ਪੰਜਾਬ ਬਿਓਰੋ: : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬੀ.ਟੈਕ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦੀ ਪਛਾਣ ਮਯੰਕ ਪੁੱਤਰ ਨਰਾਇਣ ਸਿੰਘ ਵਾਸੀ ਪਿੰਡ ਨਿਮੋਹ, ਜ਼ਿਲ੍ਹਾ ਰੇਵਾੜੀ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ […]

Continue Reading

ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਭਰੇ ਕਾਗਜ਼

ਨਵੀਂ ਦਿੱਲੀ : 03 ਮਈ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਬਰਟ ਵਾਡਰਾ ਵੀ ਮੌਜੂਦ ਸਨ। ਭਾਜਪਾ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਦਿਨੇਸ਼ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਵਾਲੀ ਸੜਕ ਫਿਲਹਾਲ ਨਹੀਂ ਖੁੱਲ੍ਹੇਗੀ, ਸੁਪਰੀਮ ਕੋਰਟ ਵੱਲੋਂ ਹਾਈਕੋਰਟ ਦੇ ਫੈਸਲੇ ‘ਤੇ ਰੋਕ

ਚੰਡੀਗੜ੍ਹ, 3 ਮਈ, ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਬੰਦ ਪਈ ਸੜਕ ਨੂੰ ਖੋਲ੍ਹਣ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਉਤੇ ਰੋਕ ਲਗਾ ਦਿੱਤੀ ਹੈ, ਜਿਸ ਵਿਚ ਹਾਈਕੋਰਟ ਨੇ ਇਸ ਸੜਕ ਨੂੰ ਪਹਿਲੀ […]

Continue Reading

ਬੀਜੇਪੀ ਵੱਲੋਂ ਪੰਜਾਬ ‘ਚ ਸਰਕਲ ਇੰਚਾਰਜ ਅਤੇ ਕਨਵੀਨਰ ਨਿਯੁਕਤ

ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ 13 ਸਰਕਲਾਂ ਦੇ ਇੰਚਾਰਜਾਂ ਅਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸਭ ਤੋਂ ਅਹਿਮ ਨਾਮ ਵਿਜੇ ਸਾਂਪਲਾ ਦਾ ਹੈ। ਭਾਜਪਾ ਨੇ ਲੁਧਿਆਣਾ ਦੀ ਕਮਾਨ ਵਿਜੇ ਸਾਂਪਲਾ ਨੂੰ ਸੌਂਪ ਦਿੱਤੀ ਹੈ।ਸਾਂਪਲਾ ਪਿਛਲੇ ਕਈ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ। […]

Continue Reading

ਪੀਏਯੂ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨਹੀਂ ਰਹੇ

ਚੰਡੀਗੜ੍ਹ, 3 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਆਪਣੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਸਨ।ਹੁਣ ਉਹ ਅਮਰੀਕਾ ਦੇ ਇਲੀਨੌਏ ਰਾਜ ਦੇ ਕਾਰਬੋਨਡੇਲ ਵਿੱਚ ਰਹਿ ਰਹੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪੀ.ਏ.ਯੂ. ਦੇ ਸਮੁੱਚੇ ਵਿਗਿਆਨੀ ਭਾਈਚਾਰੇ […]

Continue Reading

ਸਿੱਖਿਆ ਵਿਭਾਗ ਵੱਲੋਂ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਹੈਡ ਅਤੇ ਇੰਚਾਰਜ ਮੁਅੱਤਲ

ਚੰਡੀਗੜ੍ਹ, 3 ਮਈ,ਬਿੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਨੇ ਜਾਂਚ ਰਿਪੋਰਟ ਆਉਣ ਤੋਂ ਬਾਅਦ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਹੈਡ ਅਤੇ ਇੰਚਾਰਜਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਜਲਦੀ ਹੀ ਸਾਰਿਆਂ ਨੂੰ ਚਾਰਜਸ਼ੀਟ ਕਰਨ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀ ਭਰਤੀ ਵਿੱਚ ਬੇਨਿਯਮੀਆਂ ਅਤੇ ਡਿਊਟੀ ਵਿੱਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਮੁਅੱਤਲ ਕੀਤੇ ਪ੍ਰਿੰਸੀਪਲਾਂ […]

Continue Reading