ਰਾਘਵ ਚੱਢਾ ਦੀ ਜਾ ਸਕਦੀ ਸੀ ਅੱਖਾਂ ਦੀ ਰੋਸ਼ਨੀ

ਨਵੀਂ ਦਿੱਲੀ: ਬੋਲੇ ਪੰਜਾਬ ਬਿਉਰੋ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਕਿੱਥੇ ਹਨਆਪ’ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ‘ਰੇਟੀਨਲ ਡਿਟੈਚਮੈਂਟ’ ਨਾਂ ਦੀ ਬਿਮਾਰੀ ਤੋਂ ਪੀੜਤ ਸਨ, ਜਿਸ ਦਾ ਸਬੰਧ ਅੱਖਾਂ ਨਾਲ ਹੈ। ਇਸ ਦੇ ਲਈ ਉਨ੍ਹਾਂ ਨੇ ‘ਵਿਟਰੇਕਟੋਮੀ ਆਈ ਸਰਜਰੀ’ ਕਰਵਾਈ ਹੈ। ਉਹ ਇਸ ਸਬੰਧ ਵਿਚ ਬਰਤਾਨੀਆ ਵਿਚ […]

Continue Reading

ਟਿੱਪਰ ਐਸੋਸੀਏਸ਼ਨ ਨੇ AAP ਵਿਧਾਇਕ ਗਿਆਸਪੁਰਾ ‘ਤੇ ਲਗਾਏ ਗੰਭੀਰ ਇਲਜ਼ਾਮ, ਮੁੱਖ ਮੰਤਰੀ ਨੂੰ ਲਿੱਖੀ ਚਿੱਠੀ

ਪਾਇਲ, 3 ਮਈ, ਬੋਲੇ ਪੰਜਾਬ ਬਿਉਰੋ :ਟਿੱਪਰ ਐਸੋਸੀਏਸ਼ਨ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਸੋਮਾਸਰ ਟਿੱਪਰ ਐਸੋਸੀਏਸ਼ਨ ਸਾਹਨੇਵਾਲ ਨੇ ਮੁੱਖ ਮੰਤਰੀ ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਉਨ੍ਹਾਂ ਦੇ ਡਰਾਇਵਰ ਗੁਰਜਿੰਦਰ ਸਿੰਘ ਨਿੱਕਾ ਅਤੇ ਏ.ਪੀ. ਜੱਲਾ ਦੇ ਖਿਲਾਫ ਰਿਸ਼ਵਤ ਲੈਣ ਦੇ ਇਲਜ਼ਾਮ ਲਗਾਏ ਹਨ।ਮੁੱਖ ਮੰਤਰੀ […]

Continue Reading

ਰਾਹੁਲ ਗਾਂਧੀ ਰਾਏਬਰੇਲੀ ਤੋਂ ਚੋਣ ਲੜਨਗੇ

ਦਿੱਲੀ,3 ਮਈ, ਬੋਲੇ ਪੰਜਾਬ ਬਿਉਰੋ :ਕਾਂਗਰਸ ਨੇ ਆਗਾਮੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਖ਼ਬਰ ਆ ਰਹੀ ਹੈ ਕਿ ਕਾਂਗਰਸ ਅੱਜ ਸ਼ੁੱਕਰਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਕਿਸ਼ੋਰੀ ਲਾਲ ਸ਼ਰਮਾ ਅਮੇਠੀ ਤੋਂ ਚੋਣ ਲੜਨਗੇ।ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਦੀ ਸੀਟ […]

Continue Reading

ਆਖਰਕਾਰ ਪੁਲਿਸ ਨੇ ਸੁਲਝਾ ਹੀ ਲਿਆ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਤੇ ਜਬਰ ਜਨਾਹ ਦਾ ਮਾਮਲਾ,ਮੁਲਜ਼ਮ ਵੱਲੋਂ ਹੈਰਾਨੀਜਨਕ ਖੁਲਾਸੇ

ਚੰਡੀਗੜ੍ਹ, 3 ਮਈ, ਬੋਲੇ ਪੰਜਾਬ ਬਿਉਰੋ :ਪੁਲਿਸ ਨੇ ਆਖਿਰਕਾਰ 14 ਸਾਲ ਪਹਿਲਾਂ ਹੋਏ ਐੱਮਬੀਏ ਦੀ ਵਿਦਿਆਰਥਣ ਨੇਹਾ ਦੇ ਕਤਲ ਦਾ ਭੇਤ ਸੁਲਝਾ ਲਿਆ ਹੈ। ਮੁਲਜ਼ਮ ਦੀ ਪਛਾਣ ਸੈਕਟਰ-38 ਵੈਸਟ ਸਥਿਤ ਸ਼ਾਹਪੁਰ ਕਾਲੋਨੀ ਦੀ ਝੁੱਗੀ ਨੰਬਰ-16 ਦੇ ਰਹਿਣ ਵਾਲੇ ਮੋਨੂੰ ਕੁਮਾਰ ਵਜੋਂ ਹੋਈ ਹੈ।ਪੁੱਛਗਿੱਛ ਦੌਰਾਨ ਉਸ ਨੇ 14 ਸਾਲ ਪਹਿਲਾਂ ਐੱਮਬੀਏ ਦੀ ਵਿਦਿਆਰਥਣ ਨੇਹਾ ਅਹਲਾਵਤ ਦੀ […]

Continue Reading

ਚੰਡੀਗੜ੍ਹ ‘ਚਆਨਲਾਈਨ ਪਾਰਕਿੰਗ ਫੀਸ ਦੀ ਹੋਈ ਸ਼ੁਰੂਆਤ,73 ਥਾਵਾਂ ’ਤੇ ਲਾਗੂ

ਚੰਡੀਗੜ੍ਹ , ਬੋਲੇ ਪੰਜਾਬ ਬਿਉਰੋ: ਪਾਰਕਿੰਗ ਫੀਸ ਆਨਲਾਈਨ ਭੁਗਤਾਨ ਰਾਹੀਂ ਵੀ ਅਦਾ ਹੋਵੇਗੀ। ਇਹ ਆਨਲਾਈਨ ਭੁਗਤਾਨ ਵਾਲੀ ਸਹੂਲਤ ਹੁਣ ਪਹਿਲੀ ਮਈ ਤੋਂ ਸ਼ੁਰੂ ਹੋ ਜਗਈ ਹੈ।ਬੈਂਕਾਂ ਤੋਂ ਕਾਰਡ ਸਵੈਪਿੰਗ ਮਸ਼ੀਨ ਮੰਗਵਾਈ ਗਈ ਹੈ ਜਿਸ ਵਿੱਚ QR ਕੋਡ ਰਾਹੀਂ ਭੁਗਤਾਨ ਕਰਨ ਦੀ ਸਹੂਲਤ ਵੀ ਹੈ। ਨਿਗਮ ਵੱਲੋਂ ਇਹ ਪ੍ਰਣਾਲੀ 73 ਥਾਵਾਂ ’ਤੇ ਲਾਗੂ ਕੀਤੀ ਜਾਵੇਗੀ। ਨਗਰ […]

Continue Reading

ਵਿਧਾਇਕ ਡਾ. ਜਸਬੀਰ ਸੰਧੂ ਦੇ ਦਫਤਰ ਵਿੱਚ ‘ਆਪ’ ਵਰਕਰ ਹੱਥੋਪਾਈ ‘ਚ ਉੱਤਰੇ

ਅੰਮ੍ਰਿਤਸਰ 3 ਮਈ, ਬੋਲੇ ਪੰਜਾਬ ਬਿਉਰੋ: ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸੰਧੂ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗਾਲੀ ਗਲੋਚ ਵੀ ਕੀਤੀ ਗਈ ਅਤੇ ਆਪਸ ਵਿੱਚ ਹੱਥੋਪਾਈ ਤੱਕ ਉੱਤਰ ਆਏ।ਡਾਕਟਰ ਜਸਬੀਰ ਸੰਧੂ ਵਿਧਾਇਕ ਵੀ ਉਸ ਸਮੇਂ ਮੌਜੂਦ ਸਨ। ਉੱਥੇ ਹੀ […]

Continue Reading

ਬਠਿੰਡਾ ‘ਚ ਸ਼ਿਵ ਸੈਨਾ ਨੇਤਾ ਤੇ ਜਾਅਲੀ ਪੱਤਰਕਾਰ ਬਣਕੇ ਵਪਾਰੀ ਤੋਂ ਇੱਕ ਲੱਖ ਰੁਪਏ ਠੱਗਣ ਵਾਲਾ ਕਾਬੂ

ਬਠਿੰਡਾ, 3 ਮਈ,ਬੋਲੇ ਪੰਜਾਬ ਬਿਓਰੋ:ਖੁਦ ਨੂੰ ਸ਼ਿਵ ਸੈਨਾ ਆਗੂ ਦੱਸ ਕੇ ਤੇ ਫਰਜ਼ੀ ਪੱਤਰਕਾਰੀ ਦੀ ਆੜ ‘ਚ ਸ਼ਹਿਰ ਦੇ ਕਈ ਕਾਰੋਬਾਰੀਆਂ ਤੋਂ ਪੈਸੇ ਹੜੱਪਣ ਵਾਲੇ ਬਲੈਕਮੇਲਰ ਨੂੰ ਪੁਲਸ ਨੇ 1 ਲੱਖ ਰੁਪਏ ਦੀ ਫਿਰੌਤੀ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਦਰ ਵਿੱਚ ਦਰਜ ਹੋਏ ਮਾਮਲੇ ਅਨੁਸਾਰ ਨਰਵਾਣਾ ਅਸਟੇਟ ਦੇ ਵਸਨੀਕ ਅਤੇ ਕੱਪੜਾ ਵਪਾਰੀ ਰਜਤ […]

Continue Reading

ਅਰਸ਼ ਡੱਲਾ ਗੈਂਗ ਦੇ 4 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 3 ਮਈ,ਬੋਲੇ ਪੰਜਾਬ ਬਿਓਰੋ:ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਅਰਸ਼ ਡੱਲਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁਖੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਬਰ-ਜਨਾਹ ਦੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-05-2024 ਅੰਗ 639 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ […]

Continue Reading

ਮਾਈਨਿੰਗ ਵਿਭਾਗ ਵੱਲੋਂ ਛਾਪਾਮਾਰੀ ਕਰਕੇ 8 ਟਿੱਪਰ , 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ

– ਪਟਿਆਲਾ, 2 ਮਈ ,ਬੋਲੇ ਪੰਜਾਬ ਬਿਓਰੋ: ਮਾਈਨਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ ‘ਤੇ ਰੇਡ ਕੀਤੀ ਹੈ ਅਤੇ ਗ਼ੈਰਾਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ‘ਚ 8 ਟਿੱਪਰ , 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ ਕੀਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਦੜਵਾ […]

Continue Reading