ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਜਲੰਧਰ/ਚੰਡੀਗੜ੍ਹ 2ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ […]

Continue Reading

25 ਮਈ ਨੂੰ ਸੰਗਤ ਲਈ ਖੋਲ੍ਹੇ ਜਾਣਗੇ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਪਾਟ,ਫੌਜ ਦੇ ਜਵਾਨ ਤੇ ਸੇਵਾਦਾਰ ਰਸਤੇ ਤਿਆਰ ਕਰਨ ਲੱਗੇ

ਅੰਮ੍ਰਿਤਸਰ, 2 ਮਈ, ਬੋਲੇ ਪੰਜਾਬ ਬਿਓਰੋ:ਉੱਤਰਾਖੰਡ ਵਿਖੇ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫੌਜ ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕੀਤੇ ਜਾ ਰਹੇ ਹਨ।ਇਸ ਸੇਵਾ ਤਹਿਤ ਅੱਜ ਅਰਦਾਸ ਮਗਰੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹੇ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਨੇੜੇ 12 ਤੋਂ 15 ਫੁੱਟ ਬਰਫ ਜਮੀ ਹੋਈ ਹੈ। ਸਰੋਵਰ ਵੀ ਜੰਮਿਆ ਹੋਇਆ ਹੈ। ਗੁਰਦੁਆਰਾ […]

Continue Reading

ਪਾਕਿਸਤਾਨ ਵੱਲੋਂ ਭਾਰਤ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਸ਼ੁਰੂ

ਰਾਹੁਲ ਗਾਂਧੀ ਦੀ ਤਾਰੀਫ਼ ਕਰਦਿਆਂ ਕਿਹਾ- ਮੋਦੀ ਨੂੰ ਰੋਕਣਾ ਜ਼ਰੂਰੀਦਿੱਲੀ, 2 ਮਈ, ਬੋਲੇ ਪੰਜਾਬ ਬਿਉਰੋ:ਭਾਰਤ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਕਿਸਤਾਨ ਵਾਲੇ ਪਾਸੇ ਤੋਂ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।ਪਾਕਿਸਤਾਨ ਦੇ ਸਾਬਕਾ ਕੇਂਦਰੀ ਮੰਤਰੀ ਫਵਾਦ ਚੌਧਰੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਹੈ। ਰਾਹੁਲ ਗਾਂਧੀ ਦਾ ਵੀਡੀਓ ਸ਼ੇਅਰ ਕਰਕੇ ਫਵਾਦ ਚੌਧਰੀ ਅਚਾਨਕ […]

Continue Reading

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਹੇਮਕੁੰਟ ਸਾਹਿਬ: ਬੋਲੇ ਪੰਜਾਬ ਬਿਉਰੋ: 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ। ਪਹਿਲਾਂ ਗੁਰਦੁਆਰੇ ਦੇ ਆਲੇ ਦੁਆਲੇ ਬਰਫ ਨੂੰ ਹਟਾਇਆ ਜਾਵੇਗਾ ਅਤੇ ਫਿਰ ਇਹ […]

Continue Reading

ਚੋਣ ਜ਼ਾਬਤੇ ਦੀ ਉਲੰਘਣਾ: ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ […]

Continue Reading

NCERT ‘ਚ ਨਿਕਲੀ ਸਰਕਾਰੀ ਭਰਤੀ, ਕਰੋ ਅਪਲਾਈ

ਦਿੱਲੀ, 02 ਮਈ, ਬੋਲੇ ਪੰਜਾਬ ਬਿਉਰੋ: ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਵਿੱਚ ਨੌਕਰੀ ਲਈ ਵਧੀਆ ਮੌਕਾ ਹੈ। NCERT ਨੇ ਸੈਂਟਰਲ ਇੰਸਟੀਚਿਊਟ ਆਫ਼ ਐਜੂਕੇਸ਼ਨਲ ਟੈਕਨਾਲੌਜੀ (CIET) ਦੇ ਅਧੀਨ ਅਕਾਦਮਿਕ ਸਲਾਹਕਾਰ, ਦੋ ਭਾਸ਼ੀ ਅਨੁਵਾਦਕ (Bilingual Translator) ਅਤੇ ਜੂਨੀਅਰ ਪ੍ਰੋਜੈਕਟ ਫੈਲੋ ਦੀਆਂ ਅਸਾਮੀਆਂ ਜਾਰੀ ਕੀਤੀਆਂ ਹਨ। ਜਿਨ੍ਹਾਂ ਉਮੀਦਵਾਰਾਂ ਕੋਲ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾਵਾਂ ਹਨ, […]

Continue Reading

ਪੰਜਾਬ ‘ਚ ਲੋਕ ਸਭਾ ਚੋਣਾਂ 2024 ਤੋਂ ਬਾਅਦ ਦਰਜ਼ਣ ਦੇ ਲੱਗਭਗ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ

ਚੰਡੀਗੜ੍ਹ, 2 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਵਿੱਚ ਕਈ ਪਾਰਟੀਆਂ ਨੇ ਅਜਿਹੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜੋ ਕਿਸੇ ਨਾ ਕਿਸੇ ਹਲਕੇ ਤੋਂ ਵਿਧਾਇਕ ਜਰੂਰ ਹਨ, ਅਗਰ ਮੌਜੂਦਾ ਵਿਧਾਇਕ ਲੋਕ ਸਭਾ ਚੋਣ ਜਿੱਤਦੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਅੰਦਾਜ਼ਨ 12 ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣ ਲਈ ਤਿਆਰ ਰਹਿਣਾ ਪਵੇਗਾ। ਅਮਰਿੰਦਰ ਸਿੰਘ […]

Continue Reading

ਅਦਾਲਤ ਦੇ ਜ਼ਮਾਨਤ ਰੱਦ ਕਰਨ ਦੇ ਹੁਕਮ ਨੂੰ ਮਨੀਸ਼ ਸਿਸੋਦੀਆ ਵਲੋਂ ਹਾਈਕੋਰਟ ਚ ਚਨੌਤੀ

ਦਿੱਲੀ, 2 ਮਈ, ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਚ ਪਹੁੰਚ ਕੀਤੀ ਹੈ। ਸਿਸੋਦੀਆਂ ਨੇ ਹੇਠਲੀ ਅਦਾਲਤ ਦੇ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ […]

Continue Reading

ਮੌਸਮ ਦੀ ਗਰਮੀ ਲਈ ਰਹੋ ਤਿਆਰ, ਵਿਭਾਗੀ ਅਲਰਟ

ਚੰਡੀਗੜ੍ਹ, 2 ਮਈ, ਬੋਲੇ ਪੰਜਾਬ ਬਿਉਰੋ: ਦੇਸ ਦੇ ਕਈ ਸੂਬਿਆਂ ਵਿੱਚ ਤਾਪਮਾਨ 45 ਦੇ ਆਸਪਾਸ ਪਹੁੰਚ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਚਿਤਾਵਨੀ ਜਾਰੀ ਕੀਤੀ ਹੈ।2 ਮਈ ਯਾਨੀਕਿ ਅੱਜ ਗੰਗਾ ਦੇ ਪੱਛਮੀ ਬੰਗਾਲ, ਉੜੀਸਾ ਦੇ ਕੁਝ ਹਿੱਸਿਆਂ, ਬਿਹਾਰ ਦੇ ਕੁਝ ਹਿੱਸਿਆਂ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ, ਝਾਰਖੰਡ ਦੇ ਕਈ ਸਥਾਨਾਂ ‘ਤੇ ਗੰਭੀਰ ਗਰਮੀ […]

Continue Reading

ਚੀਨ ‘ਚ ਹਾਈਵੇ ਧਸਣ ਕਾਰਨ ਵਾਹਨ ਹੇਠਾਂ ਡਿੱਗੇ, 36 ਲੋਕਾਂ ਦੀ ਮੌਤ

ਬੀਜਿੰਗ, 2 ਮਈ, ਬੋਲੇ ਪੰਜਾਬ ਬਿਓਰੋ:ਭਾਰੀ ਮੀਂਹ ਨੇ ਦੱਖਣੀ ਚੀਨ ਵਿੱਚ ਤਬਾਹੀ ਮਚਾਈ ਹੋਈ ਹੈ।ਮੀਂਹ ਤੋਂ ਬਾਅਦ ਇੱਕ ਹਾਈਵੇਅ ਦਾ ਇੱਕ ਹਿੱਸਾ ਧਸ ਜਾਣ ਕਾਰਨ ਕਈ ਕਾਰਾਂ ਖਤਾਨਾਂ ‘ਚ ਹੇਠਾਂ ਡਿੱਗ ਗਈਆਂ ਅਤੇ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ।ਚੀਨੀ ਅਧਿਕਾਰੀਆਂ ਨੇ ਅੱਜ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।ਪ੍ਰਸ਼ਾਸਨ ਨੇ ਕਿਹਾ ਕਿ ਹਾਈਵੇਅ ਦਾ 17.9 ਮੀਟਰ […]

Continue Reading