ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਮੁਲਾਜ਼ਮ ਆਗੂ ਘਰਾਂ ‘ਚ ਕੀਤੇ ਨਜ਼ਰਬੰਦ

ਕਪੂਰਥਲਾ, 2 ਮਈ, ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਦੇ ਫਗਵਾੜਾ ਦੌਰੇ ਦੇ ਮੱਦੇਨਜਰ ਪੁਲਿਸ ਨੇ ਮੁਲਾਜ਼ਮ ਆਗੂਆਂ ‘ਤੇ ਸਖ਼ਤਾਈ ਕੀਤੀ ਹੈ। ਅੱਜ ਪੁਲਿਸ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਗਤ ਰਾਮ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਸਰਤਾਜ ਸਿੰਘ ਚੀਮਾ ਨੂੰ ਘਰਾਂ ‘ਚ ਹੀ ਨਜ਼ਰਬੰਦ ਕਰ ਦਿੱਤਾ।ਇਸ ਬਾਰੇ ਗੁੱਸਾ […]

Continue Reading

ਐਲਜੀ ਵੱਲੋਂ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਤੁਰੰਤ ਪ੍ਰਭਾਵ ਨਾਲ ਬਰਖਾਸਤ

ਨਵੀਂ ਦਿੱਲੀ, 2 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ […]

Continue Reading

ਲੁਧਿਆਣਾ ‘ਚ ਰਬੜ ਦੀ ਟਿਊਬ ਬਣਾਉਣ ਵਾਲੀ ਫੈਕਟਰੀ ‘ਚ ਧਮਾਕਾ,ਮਜ਼ਦੂਰ ਦੀ ਮੌਤ

ਲੁਧਿਆਣਾ, 2 ਮਈ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਪਿੰਡ ਜਸਪਾਲ ਬੰਗੜ ‘ਚ ਰਬੜ ਦੀ ਟਿਊਬ ਬਣਾਉਣ ਵਾਲੀ ਫੈਕਟਰੀ ਦੇ ਬੁਆਇਲਰ ‘ਚ ਅਚਾਨਕ ਧਮਾਕਾ ਹੋ ਗਿਆ। ਇਸ ਦੀ ਲਪੇਟ ਵਿੱਚ ਦੋ ਮਜ਼ਦੂਰ ਆ ਗਏ। ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਦੀਸ਼ ਸ਼ਰਮਾ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਕੁੰਦਨ ਕੁਮਾਰ ਦਾ ਹਸਪਤਾਲ ਵਿੱਚ […]

Continue Reading

ਗੈਂਗਸਟਰ ਗੋਲਡੀ ਬਰਾੜ ਜ਼ਿੰਦਾ ਹੈ, ਫਰਿਜ਼ਨੋ ਪੁਲਿਸ ਨੇ ਕੀਤੀ ਪੁਸ਼ਟੀ

ਚੰਡੀਗੜ੍ਹ, 2 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਦਾ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਜ਼ਿੰਦਾ ਹੈ। ਉਨ੍ਹਾਂ ਦੀ ਮੌਤ ਦੀ ਖਬਰ ਬੁੱਧਵਾਰ ਨੂੰ ਮੀਡੀਆ ‘ਚ ਆਈ ਸੀ।ਇਸ ਤੋਂ ਬਾਅਦ, ਕੈਲੀਫੋਰਨੀਆ ਦੇ ਫਰਿਜ਼ਨੋ ਪੁਲਿਸ ਵਿਭਾਗ ਨੇ ਉਸ ਦੀ ਮੌਤ ਤੋਂ ਇਨਕਾਰ ਕੀਤਾ ਹੈ।ਮੀਡੀਆ ‘ਚ ਦਾਅਵਾ ਕੀਤਾ ਗਿਆ ਸੀ ਕਿ ਗੋਲੀਬਾਰੀ ਦੀ ਘਟਨਾ ਵਿੱਚ ਦੋ ਹਮਲਾਵਰਾਂ ਵਿੱਚੋਂ ਇੱਕ ਕੈਨੇਡਾ ਸਥਿਤ […]

Continue Reading

ਪੰਜਾਬ ‘ਚ ਜੀਐਸਟੀ ਕੁਲੈਕਸ਼ਨ ‘ਚ ਰਿਕਾਰਡ ਵਾਧਾ ਦਰਜ

ਚੰਡੀਗੜ੍ਹ, 2 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਨੇ ਅਪ੍ਰੈਲ ਮਹੀਨੇ ਵਿਚ 2796 ਕਰੋੜ ਰੁਪਏ ਜੀਐਸਟੀ ਵਸੂਲ ਕਰਕੇ ਨਵਾਂ ਰਿਕਾਰਡ ਬਣਾਇਆ ਹੈ। 2017 ਵਿੱਚ ਜੀਐਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਵਿਚ ਇਹ ਸਭ ਤੋਂ ਵੱਡਾ ਜੀਐਸਟੀ ਕੁਲੈਕਸ਼ਨ ਹੈ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵੱਲੋਂ ਅਪ੍ਰੈਲ 2023 ਦੇ ਮੁਕਾਬਲੇ ਜੀਐਸਟੀ ਕੁਲੈਕਸ਼ਨ ਵਿੱਚ 21 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।ਕੇਂਦਰ ਸਰਕਾਰ ਨਾਲ […]

Continue Reading

ਸਰਕਾਰੀ ਸਕੂਲਾਂ ‘ਚ ਸਫ਼ਾਈ ਸੇਵਕਾਂ ਦੀ ਭਰਤੀ ਦੀ ਆੜ ਵਿੱਚ 400 ਲੋਕਾਂ ਨਾਲ ਠੱਗੀ

ਚੰਡੀਗੜ੍ਹ, 2 ਮਈ,ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਸਿੱਖਿਆ ਵਿਭਾਗ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਸਕੂਲਾਂ ਵਿੱਚ ਸਫ਼ਾਈ ਸੇਵਕਾਂ ਦੀ ਭਰਤੀ ਦੀ ਆੜ ਵਿੱਚ ਇੱਕ ਵਿਅਕਤੀ ਨੇ 400 ਲੋਕਾਂ ਨਾਲ 40-40 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।ਲੋਕਾਂ ਨੇ ਪ੍ਰਦਰਸ਼ਨ ਵੀ ਕੀਤਾ। ਫਿਲਹਾਲ ਉਕਤ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।ਜਾਣਕਾਰੀ ਅਨੁਸਾਰ ਸਫ਼ਾਈ ਕਰਮਚਾਰੀ ਪਿਛਲੇ 3 […]

Continue Reading

ਮਕਬੂਜ਼ਾ ਕਸ਼ਮੀਰ ’ਚ ਲੁਕੇ ਸੱਤ ਅੱਤਵਾਦੀਆਂ ਦੀ ਜ਼ਾਇਦਾਦ ਕੁਰਕ

ਸ਼੍ਰੀਨਗਰ, 2 ਮਈ, ਬੋਲੇ ਪੰਜਾਬ ਬਿਓਰੋ:ਅੱਤਵਾਦੀਆਂ ਦਾ ਤੰਤਰ ਖ਼ਤਮ ਕਰਨ ਲਈ ਪੁਲਿਸ ਨੇ ਮਕਬੂਜ਼ਾ ਕਸ਼ਮੀਰ ’ਚ ਲੁਕੇ ਬਾਰਾਮੁਲਾ ਜ਼ਿਲ੍ਹੇ ਦੇ ਸੱਤ ਅੱਤਵਾਦੀਆਂ ਦੀ ਅੱਠ ਕਨਾਲ ਤੇ ਛੇ ਮਰਲਾ (ਇਕ ਏਕੜ) ਜ਼ਾਇਦਾਦ ਕੁਰਕ ਕੀਤੀ ਹੈ। ਇਹ ਸਾਰੇ ਅੱਤਵਾਦੀ ਉੜੀ ਸੈਕਟਰ ’ਚ ਐੱਲਓਸੀ ਦੇ ਨਾਲ ਲੱਗਦੇ ਇਲਾਕਿਆਂ ਦੇ ਰਹਿਣ ਵਾਲੇ ਹਨ ਤੇ 15-20 ਸਾਲ ਤੋਂ ਮਕਬੂਜ਼ਾ ਕਸ਼ਮੀਰ […]

Continue Reading

ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਅਫੀਮ ਸਪਲਾਈ ਕਰਨ ਵਾਲਾ ਲੈਬ ਟੈਕਨੀਸ਼ੀਅਨ ਗ੍ਰਿਫਤਾਰ

ਅੰਮ੍ਰਿਤਸਰ, 2 ਮਈ, ਬੋਲੇ ਪੰਜਾਬ ਬਿਓਰੋ:ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਅਫੀਮ ਸਪਲਾਈ ਕਰਨ ਵਾਲੇ ਲੈਬ ਟੈਕਨੀਸ਼ੀਅਨ ਜਸਦੀਪ ਸਿੰਘ ਨੂੰ ਇਸਲਾਮਾਬਾਦ ਥਾਣੇ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 149 ਗ੍ਰਾਮ ਅਫੀਮ, 8400 ਰੁਪਏ ਦੀ ਡਰੱਗ ਮਨੀ, ਜੇਲ੍ਹ ਵਿਭਾਗ ਦੇ ਨਾਂ ’ਤੇ ਬਣਿਆ ਜਾਅਲੀ ਸ਼ਨਾਖਤੀ ਕਾਰਡ ਅਤੇ 2 ਮੋਬਾਈਲ ਫੋਨ ਬਰਾਮਦ […]

Continue Reading

ਲੁਧਿਆਣਾ ‘ਚ ਜਾਅਲੀ ਮੈਡੀਕਲ ਸਰਟੀਫਿਕੇਟ ਬਣਾਉਣ ਵਾਲੇ ਡਾਕਟਰ ਖਿਲਾਫ ਮਾਮਲਾ ਦਰਜ

ਲੁਧਿਆਣਾ, 2 ਮਈ,ਬੋਲੇ ਪੰਜਾਬ ਬਿਓਰੋ:10 ਹਜ਼ਾਰ ਰੁਪਏ ਲੈ ਕੇ ਜਾਅਲੀ ਮੈਡੀਕਲ ਸਰਟੀਫਿਕੇਟ ਬਣਾਉਣ ਵਾਲੇ ਡਾਕਟਰ ਖਿਲਾਫ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਡਾਕਟਰ ਦੀ ਪਛਾਣ ਰਾਜਿੰਦਰ ਮਨੀਪਾਲ ਵਜੋਂ ਹੋਈ ਹੈ, ਜੋ ਕਿ ਮਾਡਲ ਟਾਊਨ ਵਿੱਚ ਕੁਨਾਲਪਾਲ ਹਸਪਤਾਲ ਦਾ ਮਾਲਕ ਹੈ।ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਹਵਾਸ ਦੇ ਰਹਿਣ ਵਾਲੇ ਗੁਰਜੀਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 607

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-05-2024 ਅੰਗ 607 ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ […]

Continue Reading