ਭਾਜਪਾ ਨੇ ਪੰਜਾਬ ਵਿੱਚ ਮੀਡੀਆ ਕੁਆਰਡੀਨੇਟਰ ਐਲਾਨੇ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਓਰੋ:ਭਾਜਪਾ ਨੇ ਪੰਜਾਬ ਵਿੱਚ ਮੀਡੀਆ ਕੁਆਰਡੀਨੇਟਰ ਐਲਾਨੇ ਹਨ ਜੋ ਇਸ ਤਰ੍ਹਾਂ ਹਨ

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ, 27 ਮੁਲਜ਼ਮਾਂ ’ਤੇ ਦੋਸ਼ ਆਇਦ

ਮਾਨਸਾ, 1 ਮਈ, ਬੋਲੇ ਪੰਜਾਬ ਬਿਓਰੋ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਦੀ ਅਦਾਲਤ ਵੱਲੋਂ 27 ਮੁਲਜ਼ਮਾਂ ’ਤੇ ਦੋਸ਼ ਆਇਦ ਕਰ ਦਿੱਤੇ ਗਏ ਹਨ।ਮੂਸੇਵਾਲਾ ਦੇ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਅਤੇ ਉਸਦੇ ਪਿਤਾ ਬਲਕੌਰ ਸਿੰਘ ਸਿੱਧੂ ਤੋਂ ਮਿਲੀ ਜਾਣਕਾਰੀ ਅਨੁਸਾਰ ਕਤਲ ਕੇਸ ਦੇ ਟਰਾਇਲ 20 […]

Continue Reading

ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

ਗੱਤਕਾ ਮੁਕਾਬਲਿਆਂ ‘ਚ ਪਾਰਦਰਸ਼ਤਾ, ਕੁਸ਼ਲਤਾ ਤੇ ਵਿਆਖਿਆ ਲਈ ਮਸਨੂਈ ਬੁੱਧੀ, ਸੂਚਨਾ ਤਕਨਾਲੋਜੀ ਦੀ ਹੋਵੇਗੀ ਵਰਤੋਂ ਹੈਦਰਾਬਾਦ, 1 ਮਈ, ਬੋਲੇ ਪੰਜਾਬ ਬਿਓਰੋ: ਪੁਰਾਤਨ ਵਿਰਾਸਤੀ ਖੇਡ ਗੱਤਕਾ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਦਾ ਰੁਤਬਾ ਦਿਵਾਉਣ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਯਤਨ ਜਾਰੀ ਹਨ ਅਤੇ ਇਸ ਦਿਸ਼ਾ ਵਿੱਚ ਉਪਰੋਕਤ ਦੋਵਾਂ ਅੰਤਰਰਾਸ਼ਟਰੀ ਗੱਤਕਾ […]

Continue Reading

ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ— ਡਾ. ਸ ਪ ਸਿੰਘ ਲੁਧਿਆਣਾਃ 1 ਮਈ,ਬੋਲੇ ਪੰਜਾਬ ਬਿਓਰੋ: ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ ਹੈ। ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ […]

Continue Reading

ਮੋਹਾਲੀ ਵਿਖੇ ਅਮਰੂਦ ਬਾਗਾਂ ਦੇ ਮੁਆਵਜ਼ਾ ਘੁਟਾਲੇ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਅਹਿਮ ਖੁਲਾਸੇ

ਚੰਡੀਗੜ੍ਹ, 01 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਜੀਲੈਂਸ ਬਿਊਰੋ ਦੇ ਨਿਰੰਤਰ ਯਤਨਾਂ ਸਦਕਾ ਹੀ ਐਸ.ਏ.ਐਸ. ਨਗਰ ਵਿਖੇ ਅਮਰੂਦ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਸਬੰਧੀ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ, ਜਦੋਂ ਕਿ ਕੁਝ ਭ੍ਰਿਸ਼ਟਾਚਾਰ ਵਿਰੋਧੀ ਗੈਰ-ਸਰਕਾਰੀ ਸੰਗਠਨ ਅਤੇ ਸੋਸ਼ਲ ਮੀਡੀਆ ਪ੍ਰਚਾਰਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਇਸ ਕੇਸ ਸਬੰਧੀ ਸੂਚਨਾ ਦੇਣ ਵਾਲੇ/ਸ਼ਿਕਾਇਤਕਰਤਾ ਹੋਣ ਲਈ ਦਾਅਵਾ […]

Continue Reading

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)

31 ਐਫਆਈਆਰਜ਼ ਦਰਜ ਕਰਨ ਉਪਰੰਤ 22 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ; 2.95 ਕਿਲੋ ਹੈਰੋਇਨ, 36 ਹਜ਼ਾਰ ਰੁਪਏ ਦੀ ਡਰੱਗ ਮਨੀ, 21.5 ਕਿਲੋ ਭੁੱਕੀ ਕੀਤੀ ਬਰਾਮਦ ਪੰਜਾਬ ਪੁਲਿਸ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ 500 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਵਿੱਚ ਪਛਾਣੇ ਗਏ 246 ਡਰੱਗ ਹਾਟਸਪੌਟਸ ’ਤੇ […]

Continue Reading

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲਿਆਂ ਵੱਲੋਂ ਕੀਤੀ ਸੇਵਾ ਦਾ ਕਿਸੇ ਕਰੰਸੀ ‘ਚ ਕੋਈ ਮੁੱਲ ਨਹੀਂ- ਭਗਵੰਤ ਮਾਨ ਬਲਾਚੌਰ ਦੇ ਪੋਜੇਵਾਲ ਵਿਖੇ ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲਿਆਂ ਦੀ ਬਰਸੀ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੀ ਹਾਜ਼ਰੀ ਚੰਡੀਗੜ੍ਹ/ਨਵਾਂਸ਼ਹਿਰ, 1 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਲਾਚੌਰ ਦੇ ਪੋਜੇਵਾਲ ਵਿਖੇ […]

Continue Reading

ਪੰਜਾਬ ਨੈਸ਼ਨਲ ਬੈਂਕ ਸਰਕਲ ਦਫਤਰ ਮੋਹਾਲੀ ਨੇ CSR ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਗੁਰ ਆਸਰਾ ਟਰੱਸਟ ਨੂੰ ਸਹਿਯੋਗ ਦਿੱਤਾ

ਮੋਹਾਲੀ, 01 ਮਈ, ਬੋਲੇ ਪੰਜਾਬ ਬਿਓਰੋ: : ਪੀ.ਐਨ.ਬੀ ਸਰਕਲ ਦਫਤਰ ਮੋਹਾਲੀ ਨੇ ਆਪਣੀ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਂਝੇ ਯਤਨਾਂ ਤਹਿਤ ਸੈਕਟਰ 78, ਮੋਹਾਲੀ ਸਥਿਤ ਗੁਰ ਆਸਰਾ ਟਰੱਸਟ ਵਿਖੇ ਇੱਕ ਮਹੱਤਵਪੂਰਨ CSR ਗਤੀਵਿਧੀ ਦਾ ਆਯੋਜਨ ਕੀਤਾ। ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਸ੍ਰੀ ਪਰਮੀਸ਼ ਜਿੰਦਲ ਦੀ ਅਗਵਾਈ ਹੇਠ, ਗੁਰ ਆਸਰਾ ਟਰੱਸਟ ਦੀ ਦੇਖ-ਰੇਖ ਹੇਠ […]

Continue Reading

ਚੰਡੀਗੜ੍ਹ ‘ਚ ਆਟੋ ਤੇ ਸਕਾਰਪੀਓ ਦੀ ਟੱਕਰ,ਦੋ ਦੀ ਮੌਤ, ਚਾਰ ਜ਼ਖਮੀ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ‘ਚ ਆਟੋ ਤੇ ਸਕਾਰਪੀਓ ਦੀ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿਚ ਇਕ ਵਿਦਿਆਰਥਣ ਤੇ ਆਟੋ ਡਰਾਈਵਰ ਦੀ ਮੌਤ ਹੋ ਗਈ ਹੈ।ਆਟੋ ਵਿਚ ਸਵਾਰ 4 ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।ਹਾਦਸੇ ਸਮੇਂ ਆਟੋ ਵਿਚ ਕੁੱਲ 5 ਵਿਦਿਆਰਥਣਾਂ ਸਵਾਰ ਸਨ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। 4 ਵਿਚੋਂ […]

Continue Reading

ਡਾ. ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ ‘ਮੈਨੂੰ ਬੰਦਾ ਪਸੰਦ ਏ’ ਹੋਇਆ ਲੋਕ-ਅਰਪਣ

ਮਸ਼ੀਨੀ ਯੁੱਗ ਵਿੱਚ ਦਿਲ ਦੀ ਗੱਲ ਕਰਨੀ ਲਾਜ਼ਮੀ ਹੈ: ਡਾ. ਗਰੇਵਾਲ ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ) ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦਾ ਨਵਾਂ ਕਹਾਣੀ ਸੰਗ੍ਰਹਿ ‘ਮੈਨੂੰ ਬੰਦਾ ਪਸੰਦ ਏ’ ਲੋਕ ਅਰਪਿਤ ਹੋਇਆ ਜਿਸ ਤੇ ਵਿਚਾਰ ਚਰਚਾ ਵੀ ਕੀਤੀ ਗਈ। ਡਾ. […]

Continue Reading