ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਵਿਧਾਇਕ ਦਾ ਬੇਟਾ ਗ੍ਰਿਫਤਾਰ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਓਰੋ:ਮਨੀ ਲਾਂਡਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੀਅਲ ਅਸਟੇਟ ਸੈਕਟਰ ਦੀ ਕੰਪਨੀ ਮਾਹਿਰਾ ਹੋਮਜ਼ ਦੇ ਡਾਇਰੈਕਟਰ ਸਿਕੰਦਰ ਸਿੰਘ ਛੋਕਰ ਨੂੰ ਗ੍ਰਿਫਤਾਰ ਕੀਤਾ ਹੈ। ਸਿਕੰਦਰ ਸਿੰਘ ਛੋਕਰ ਸਮਾਲਖਾ, ਪਾਣੀਪਤ ਤੋਂ ਕਾਂਗਰਸੀ ਵਿਧਾਇਕ ਅਤੇ ਕੰਪਨੀ ਦੇ ਮਾਲਕ ਧਰਮ ਸਿੰਘ ਛੋਕਰ ਦੇ ਪੁੱਤਰ ਹਨ। ਮਾਹਿਰਾ ਹੋਮਜ਼ ਵੱਲੋਂ ਸੈਕਟਰ-68 ਸਥਿਤ […]

Continue Reading

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਦੀ ਮੌਜੂਦਗੀ ‘ਚ ਫੜਿਆ ਝਾੜੂ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਓਰੋ:ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਬੀਤੇ ਕੱਲ੍ਹ ਮੰਗਲਵਾਰ ਨੂੰ ਹੀ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।ਮੰਗਲਵਾਰ ਨੂੰ ਗੋਲਡੀ ਨੇ ਆਪਣਾ ਅਸਤੀਫਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਕੇ ਕਿਹਾ ਸੀ […]

Continue Reading

ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆ ਨਾਲ ਦੁੱਖ ਸਾਂਝਾ ਕੀਤਾ

ਚੰਡੀਗੜ੍ਹ 1 ਮਈ,ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਰਾਸ਼ਟਰੀ ਕਾਰਜਕਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨਾਲ ਉਹਨਾ ਦੀ ਚੰਡੀਗੜ ਰਿਹਾਇਸ਼ ਤੇ ਉਹਨਾਂ ਦੇ ਪਤੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕੋਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਸਾਨੂੰ ਅਰਵਿੰਦਰ ਸਿੰਘ ਭੁੱਲਰ ਦੀ ਮੌਤ ਨੇ ਝੰਜੋੜ ਕੇ ਰੱਖ ਦਿੱਤਾ ਹੈ ਦੁੱਖ […]

Continue Reading

ਦੇਸ਼ ਵਿੱਚ ਅੱਜ ਤੋਂ ਲਾਗੂ ਹੋਏ ਕਈ ਵੱਡੇ ਬਦਲਾਅ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਉਰੋ:LPG ਸਿਲੰਡਰ ਦੀ ਕੀਮਤ ਤੋਂ ਲੈ ਕੇ ਕ੍ਰੈਡਿਟ ਕਾਰਡ ਦੇ ਬਿੱਲ ਦੇ ਭੁਗਤਾਨ ਤੱਕ… ਦੇਸ਼ ਵਿੱਚ ਅੱਜ ਤੋਂ ਲਾਗੂ ਹੋਏ ਕਈ ਵੱਡੇ ਬਦਲਾਅ

Continue Reading

ਦਿੱਲੀ ਦੇ ਸਕੂਲਾਂ ‘ਚ ਬੰਬ ਹੋਣ ਦੀ ਧਮਕੀ,ਪੁਲਿਸ-ਪ੍ਰਸ਼ਾਸਨ ਅਲਰਟ

ਨਵੀਂ ਦਿੱਲੀ, 1 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਕਰੀਬ 11 ਸਕੂਲਾਂ ‘ਚ ਬੰਬ ਦੀ ਧਮਕੀ ਮਿਲੀ ਹੈ। ਜਿਸ ਵਿੱਚ ਡੀ.ਪੀ.ਐਸ., ਐਮੀਟੀ, ਮਦਰ ਮੈਰੀ ਸਕੂਲ ਸਮੇਤ ਕਈ ਵੱਡੇ ਸਕੂਲ […]

Continue Reading

ਹਾਈਕੋਰਟ ਦੇ ਹੁਕਮ ਨਾਲ ਅੱਜ ਖੁੱਲ੍ਹ ਜਾਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਾਲੀ ਸਾਲਾਂ ਤੋਂ ਬੰਦ ਪਈ ਸੜਕ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਵਾਲੀ ਸਾਲਾਂ ਤੋਂ ਬੰਦ ਪਈ ਸੜਕ ਅੱਜ ਤੋਂ ਖੁੱਲ੍ਹ ਜਾਵੇਗੀ। ਇਹ ਸੜਕ ਪੰਜਾਬ ਇੰਜਨੀਅਰਿੰਗ ਕਾਲਜ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਰਾਕ ਗਾਰਡਨ, ਹਾਈ ਕੋਰਟ, ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਬਰਡ ਪਾਰਕ, ​​ਚੰਡੀਗੜ੍ਹ ਸੁਖਨਾ ਝੀਲ ਨੂੰ ਸਿੱਧੀ ਜੋੜਦੀ […]

Continue Reading

ਸਕੇਟਿੰਗ ਚੈਂਪੀਅਨਸ਼ਿਪ ਵਿੱਚ ਜ਼ੋਰਾਵਰ ਸਿੰਘ ਨੇ ਸੋਨ ਤਮਗਾ ਜਿੱਤ ਕੇ ਮੋਹਾਲੀ ਦਾ ਨਾਂ ਰੁਸ਼ਨਾਇਆ

ਨੈਸ਼ਨਲ ਪੱਧਰ ਦੇ ਮੁਕਾਬਲੇ ਵਿੱਚ 2 ਗੋਲਡ ਅਤੇ 1 ਕਾਂਸੀ ਦਾ ਤਮਗਾ ਜਿੱਤਿਆ ਮੋਹਾਲੀ, 30 ਅਪ੍ਰੈਲ, ਬੋਲੇ ਪੰਜਾਬ ਬਿਓਰੋ : 5ਵੀਂ ਨੈਸ਼ਨਲ ਓਪਨ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਮੋਹਾਲੀ ਦੇ ਜ਼ੋਰਾਵਰ ਸਿੰਘ ਨੇ ਮੋਹਾਲੀ ਜਿਲ੍ਹੇ ਦਾ ਨਾਮ ਰੌਸ਼ਨ ਕਰਦੇ ਹੋਏ 2 ਗੋਲਡ ਤੇ 1 ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਰ਼ਾਵਰ ਸਿੰਘ ਦੇ […]

Continue Reading

ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਦੀ ਹੱਤਿਆ

ਗੁਰਦਾਸਪੁਰ, 1 ਮਈ,ਬੋਲੇ ਪੰਜਾਬ ਬਿਓਰੋ:ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਮੁੱਖ ਸੇਵਾਦਾਰ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ, ਜਨਰਲ ਸਕੱਤਰ ਸੰਤ ਸਮਾਜ ਅਤੇ ਮੁੱਖ ਬੁਲਾਰਾ ਦਮਦਮੀ ਟਕਸਾਲ ਬਾਬਾ ਬਲਵਿੰਦਰ ਸਿੰਘ ਦਾ ਕਤਲ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਣੀ ਰਿਹਾਇਸ਼ ਵਿਚ […]

Continue Reading

ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ਤੋਂ 7 ਮਈ ਨੂੰ ਨਹੀਂ ਹੋਵੇਗੀ ਵੋਟਿੰਗ,

ਜੰਮੂ ਕਸ਼ਮੀਰ 1 ਮਈ , ਬੋਲੇ ਪੰਜਾਬ ਬਿਉਰੋ:ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਤੀਜੇ ਪੜਾਅ ਤਹਿਤ ਇੱਥੇ 7 ਮਈ ਨੂੰ ਵੋਟਿੰਗ ਹੋਣੀ ਸੀ। ਹੁਣ ਇੱਥੇ ਛੇਵੇਂ ਪੜਾਅ ਦੀਆਂ ਚੋਣਾਂ ਦੌਰਾਨ 25 ਮਈ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਹ ਫੈਸਲਾ […]

Continue Reading

ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ 1 ਮਈ , ਬੋਲੇ ਪੰਜਾਬ ਬਿਉਰੋ: ਕਾਂਗਰਸ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਆਨੰਦ ਸ਼ਰਮਾ ਨੂੰ ਕਾਂਗੜਾ ਸੀਟ ਤੋਂ ਅਤੇ ਸਤਪਾਲ ਰਾਏਜ਼ਾਦਾ ਨੂੰ […]

Continue Reading