ਚੋਣ ਕਮਿਸ਼ਨ ਨੇ ਗ੍ਰਾਮ ਸੇਵਕ ਨੂੰ ਕੀਤਾ ਮੁਅੱਤਲ 

ਗੁਰਦਾਸਪੁਰ 29 ਮਈ ,ਬੋਲੇ ਪੰਜਾਬ ਬਿਓਰੋ- ਗੁਰਦਾਸਪੁਰ ਲੋਕ ਸਭਾ ਸੀਟ ਦੇ ਹਲਕਾ ਫਤਿਹਗੜ੍ਹ ਚੂੜੀਆਂ ਚ ਚੋਣ ਕਮਿਸ਼ਨ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਫਤਿਹਗੜ੍ਹ ਚੂੜੀਆਂ ਦੇ ਗ੍ਰਾਮ ਸੇਵਕ ਓਮ ਪ੍ਰਕਾਸ਼ ਨੂੰ ਚੋਣ ਜਾਬਤੇ ਦੀ ਉਲੰਘਣਾ ਕਰਨ ਕਾਰਨ ਮੁਅਤਲ ਕਰ ਦਿੱਤਾ ਗਿਆ ਹੈ ।ਚੋਣ ਕਮਿਸ਼ਨ ਦੀ ਹਿਦਾਇਤ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਜਾਰੀ […]

Continue Reading

ਅੰਮ੍ਰਿਤ ਵੇਲੇਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 485

ਅੰਮ੍ਰਿਤ ਵੇਲੇਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-05-2024 ਅੰਗ 485 ਆਸਾ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ […]

Continue Reading

ਆਪ ਸੰਸਦ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ,ਲੋਕਾਂ ਤੋਂ ਕੰਗ ਨੂੰ ਸੰਸਦ ਵਿੱਚ ਭੇਜਣ ਦੀ ਕੀਤੀ ਅਪੀਲ

ਇਹ ਐਮ.ਪੀ ਬਣਾਉਣ ਦੀ ਚੋਣ ਨਹੀਂ, ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਚੌਣ ਹੈ:ਚੱਢਾ *ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਮੈਨੂੰ ਵੋਟ ਪਾਉ, ਸੰਸਦ ਵਜੋਂ ਮੈਂ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਾਂਗਾ: ਮਲਵਿੰਦਰ ਸਿੰਘ ਕੰਗ  ਰੂਪਨਗਰ /ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ […]

Continue Reading

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ 

30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ    ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ   ਚੰਡੀਗੜ੍ਹ, 28 ਮਈ ,ਬੋਲੇ ਪੰਜਾਬ ਬਿਓਰੋ:: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ […]

Continue Reading

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 28 ਮਈ, ,ਬੋਲੇ ਪੰਜਾਬ ਬਿਓਰੋ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ […]

Continue Reading

ਮਾਰਕਫੈੱਡ ਕੰਪਨੀ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਸਪਲਾਈ ਕੀਤੀ ਜਾ ਰਹੀ ਫੀਡ ਬਹੁਤ ਹੀ ਘਟੀਆ ਕੁਆਲਟੀ ਦੀ- ਬਰਿੰਦਰਜੀਤ ਕੌਰ ਛੀਨਾ 

ਫਰੀਦਕੋਟ 28 ਮਈ,ਬੋਲੇ ਪੰਜਾਬ ਬਿਓਰੋ: ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਦਿਨੀਂ ਆਂਗਣਵਾੜੀ ਸੈਂਟਰਾਂ ਵਿੱਚ ਆ ਰਹੀ ਘਟੀਆ ਫੀਡ ਸਬੰਧੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਡਾਇਰੈਕਟਰ ਮੈਡਮ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੰਗ ਪੱਤਰ ਦਿੱਤਾ। ਇਸ ਸਮੇਂ ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਨੇ ਡਾਇਰੈਕਟਰ ਮੈਡਮ ਅਤੇ ਕੈਬਨਿਟ ਮੰਤਰੀ ਨੂੰ ਮੰਗ […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਲੋਕ ਉਤਾਵਲੇ-ਧਰਮਿੰਦਰ ਸ਼ਰਮਾ

ਅਖੌਤੀ ਇਨਕਲਾਬੀਆਂ ਨੇ ਪੰਜਾਬ ਨੂੰ 10 ਸਾਲ ਪਿੱਛੇ ਧੱਕਿਆ-ਪੁਰਖਾਲਵੀ ਲਾਲੜੂ 28 ਮਈ,ਬੋਲੇ ਪੰਜਾਬ ਬਿਓਰੋ:“ਅਖੌਤੀ ਇਨਕਲਾਬੀਆਂ ਨੇ ਪੰਜਾਬ ਨੂੰ 10 ਸਾਲ ਪਿੱਛੇ ਧੱਕ ਦਿੱਤਾ ਹੈ, ਜਿਸ ਕਾਰਨ ਰਾਜ ਦਾ ਹਰ ਵਰਗ ਅੱਜ ਹਕੂਮਤ ਦੇ ਧਾੜਵੀ ਅਤੇ ਸ਼ਰਮਨਾਕ ਕਾਰਨਾਮਿਆਂ ਤੋਂ ਬੇਹੱਦ ਪ੍ਰੇਸ਼ਾਨ ਹੈ, ‘ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਸਥਾਨਕ ਵਾਰਡ […]

Continue Reading

ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ- ਡਾ ਸੁਭਾਸ਼ ਸ਼ਰਮਾ

ਮੋਦੀ ਸਰਕਾਰ ਨੇ ਬਣਾਇਆ 100 ਘੰਟੇ ਵਿੱਚ 100 ਕਿਲੋਮੀਟਰ ਦਾ ਹਾਈਵੇ ਬਣਾਉਣ ਦਾ ਰਿਕਾਰਡ – ਡਾ ਸੁਭਾਸ਼ ਸ਼ਰਮਾ ਮੋਹਾਲੀ, 28 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਅੱਜ ਮੋਹਾਲੀ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]

Continue Reading

ਆਪ ਸਰਕਾਰ ਕੇ ਮੁੱਖ ਮੰਤਰੀ ਜੋ ਕਹਿੰਦੇ ਹਨ ਉਹਨੂੰ ਕਦੇ ਨਹੀਂ ਕਰਦੇ : ਰਾਜਨਾਥ ਸਿੰਘ

ਰਾਜਨਾਥ ਨੇ ਪੰਜਾਬੀਆਂ ਨੂੰ ਦੱਸੇ ਦਿੱਲੀ ਅਰਵਿੰਦ ਕੇਜਰੀਵਾਲ ਦੇ ਕਾਰਨਾਮੇਰਾਜਨਾਥ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਦੇ ਪੱਖ ਵਿੱਚ ਚੋਣ ਪ੍ਰਚਾਰ ਕੁਰਾਲੀ, 28 ਮਈ,ਬੋਲੇ ਪੰਜਾਬ ਬਿਓਰੋ:- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਕੁਰਾਲੀ ਸ਼ਹਿਰ ਵਿਖੇ ਇੱਕ ਚੋਣ ਰੈਲੀ ਨੂੰ […]

Continue Reading

ਗਰਮੀ ਦੇ ਚਲਦਿਆਂ ਸਕੂਲਾਂ ਵਿੱਚ ਸਮਰ ਕੈਂਪ ਨੂੰ ਲੈ ਕੇ ਹਦਾਇਤਾਂ ਜਾਰੀ

ਲੁਧਿਆਣਾ, 28 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਦੇ ਚਲਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਛੁੱਟੀਆਂ ਦੇ ਬਾਵਜੂਦ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਮਰ ਕੈਂਪ ਵੀ ਲਗਾਏ ਜਾ ਰਹੇ ਹਨ। ਹੁਣ ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਸਿੱਖਿਆ ਅਫਸਰ […]

Continue Reading