ਪੰਜਾਬ ‘ਚ ਆਪ ਵਿਧਾਇਕਾ ਨੇ ਵੋਟ ਪਾਉਣ ਦੀ ਵੀਡੀਓ ਬਣਾ ਕੇ ਕੀਤੀ ਵਾਇਰਲ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ ਪੰਜਾਬ


ਪਟਿਆਲਾ, 1 ਜੂਨ, ਬੋਲੇ ਪੰਜਾਬ ਬਿਓਰੋ:
ਪਟਿਆਲਾ ਲੋਕ ਸਭਾ ਅਧੀਨ ਵਿਧਾਨ ਸਭਾ ਹਲਕਾ ਰਾਜਪੁਰਾ ਦੀ ਆਮ ਆਦਮੀ ਪਾਰਟੀ ਵਿਧਾਇਕਾ ਨੀਨਾ ਮਿੱਤਲ ਵੱਲੋਂ ਆਪਣੀ ਵੋਟ ਪਾਉਣ ਮੌਕੇ ਦੀ ਕਥਿਤ ਤੌਰ ’ਤੇ ਬਣਾਈ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ।ਇਸ ਦਾ ਡੀਸੀ ਪਟਿਆਲਾ ਕਮ ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਇਸ ਸਬੰਧੀ ਵਿਧਾਇਕਾ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਕਰਨ ਦੀ ਡੀਸੀ ਵੱਲੋਂ ਪੁਸ਼ਟੀ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।