ਐਗਜ਼ਿਟ ਪੋਲ ‘ਤੇ ਰਾਹੁਲ ਗਾਂਧੀ ਨੇ ਕਿਹਾ- ਕੀ ਤੁਸੀਂ ਸਿੱਧੂ ਮੂਸੇ ਵਾਲਾ ਦਾ ਗੀਤ 295 ਸੁਣਿਆ ਹੈ? 295″

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ, 2 ਜੂਨ ,ਬਿੋਲੇ ਪੰਜਾਬ ਬਿਓਰੋ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕੀਤੀ।

ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ , “ਇਹ ਐਗਜ਼ਿਟ ਪੋਲ ਨਹੀਂ ਹੈ, ਇਹ ਮੋਦੀ ਦਾ ਮੀਡੀਆ ਪੋਲ ਹੈ। ਇਹ ਉਨ੍ਹਾਂ ਦਾ ਫੈਨਟਸੀ ਪੋਲ ਹੈ।” ਇਹ ਪੁੱਛੇ ਜਾਣ ‘ਤੇ ਕਿ ਭਾਰਤੀ ਜਨਤਾ ਪਾਰਟੀ ਕਿੰਨੀਆਂ ਸੀਟਾਂ ਜਿੱਤੇਗੀ ਤਾਂ ਉਨ੍ਹਾਂ ਕਿਹਾ, “ਕੀ ਤੁਸੀਂ ਸਿੱਧੂ ਮੂਸੇ ਵਾਲਾ ਦਾ ਗੀਤ 295 ਸੁਣਿਆ ਹੈ।? 295 “

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।