ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਇਸੇ ਮਹੀਨੇ

ਚੰਡੀਗੜ੍ਹ ਨੈਸ਼ਨਲ ਪੰਜਾਬ


ਚੰਡੀਗੜ੍ਹ, 2 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਹੈ।ਉਨ੍ਹਾਂ ਦਾ ਹੋਣ ਵਾਲਾ ਘਰਵਾਲਾ ਮਲੋਟ ਨਾਲ ਸੰਬੰਧਿਤ ਹੈ ਤੇ ਉਨ੍ਹਾਂ ਦਾ ਪਰਿਵਾਰ ਅੱਜ-ਕੱਲ੍ਹ ਚੰਡੀਗੜ੍ਹ ਰਹਿ ਰਿਹਾ ਹੈ।ਅਨਮੋਲ ਦਾ ਹੋਣ ਵਾਲਾ ਘਰਵਾਲਾ ਪੇਸ਼ੇ ਵਜੋਂ ਵਕੀਲ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।