ਜੱਥੇਦਾਰ ਗਿਆਨੀ ਰਘਬੀਰ ਸਿੰਘ ਦੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਉਮੀਦਵਾਰਾਂ ਨੂੰ ਅਪੀਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 2 ਜੂਨ ,ਬੋਲੇ ਪੰਜਾਬ ਬਿਓਰੋ: 4 ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ  ‘ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖੀ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।’

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।