ਚੰਡੀਗੜ੍ਹ ਦੀ ਲੋਹਾ ਮਾਰਕੀਟ ਵਿਚ ਲੱਗੀ ਅੱਗ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 2 ਜੂਨ ,ਬੋਲੇ ਪੰਜਾਬ ਬਿਓਰੋ;
ਇੱਥੇ ਸੈਕਟਰ 29 ਡੀ ਦੀ ਲੋਹਾ ਮਾਰਕੀਟ ਵਿਚ ਦੇਰ ਰਾਤ 12 ਵਜੇ ਦੇ ਕਰੀਬ ਇਕ ਦੁਕਾਨ ਵਿਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ।ਦੁਕਾਨ ਵਿਚ ਫਾਇਬਰ ਦਾ ਸਮਾਨ ਪਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਪਰ ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ ਉਤੇ ਕਾਬੂ ਪਾਇਆ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।